ਜਨਮ ਅਸ਼ਟਮੀ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਸ਼ੇਸ਼ ਸਮਾਗਮ , ਛੋਟੇ ਛੋਟੇ ਪ੍ਰਚਾਰ ਨੇ ਕੱਢੀ ਝਾਕੀ

ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ)ਸ਼ਿਵਾਲਿਕ ਪਬਲਿਕ ਸਕੂਲ,  ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਭਾ ਦਾ…

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ, 31 ਅਗਸਤ (ਪ੍ਰੀਤ ਕੌਰ ਪ੍ਰੀਤੀ)   ਫਗਵਾੜਾ ਬੱਸ ਸਟੈਂਡ ਤੋਂ ਇੱਕ ਪ੍ਰਾਈਵੇਟ ਬੱਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਸੋਮਵਾਰ ਤੜਕਸਾਰ ਕਰੀਬ…

ਸਾਲਾਨਾ ਮੇਲੇ ਨੂੰ ਲੈ ਕੇ ਖਡੂਰ ਸਾਹਿਬ ਦੀ ਪੰਚਾਇਤ ਵੱਲੋਂ ਸਫਾਈ ਮੁਹਿੰਮ ਸ਼ੁਰੂ ਖਡੂਰ ਸਾਹਿਬ ਦੇ ਚਾਰ-ਸਫੇਰੇ ਦੀ ਸਫਾਈ ਲਈ ਪੰਚਾਇਤ ਵੱਲੋਂ ਵੱਡੇ ਪੱਧਰ ’ਤੇ ਕਾਰਜ ਆਰੰਭ

ਖਡੂਰ ਸਾਹਿਬ 1ਸਤੰਬਰ ( ਸਤਵਿੰਦਰ ਸਿੰਘ ਬੁੱਗਾ )ਖਡੂਰ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਖਡੂਰ ਸਾਹਿਬ ਵੱਲੋਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ…

ਭਗਵਾਨ ਪਰਸ਼ੂਰਾਮ ਅਤੇ ਬਾਬਾ ਸੁਖਾਨੰਦ ਜੀ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ 5 ਸਤੰਬਰ ਨੂੰ 

ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ) ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ। ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਭਗਵਾਨ ਪਰਸ਼ੂਰਾਮ ਜੀ ਅਤੇ ਬਾਬਾ ਸੁਖਾਨੰਦ ਜੀ ਨੂੰ ਸਮਰਪਿਤ ਪਹਿਲਾ…

ਰਾਜ ਮਿਸਤਰੀ, ਮਜ਼ਦੂਰਾਂ ਵੱਲੋਂ ਖੰਡ, ਪਿਆਜ ਦੀਆਂ ਵਧੀਆਂ ਕੀਮਤਾਂ ਕਾਰਨ ਰਸੋਈ ਦੇ ਵਿਗੜੇ ਬਜਟ ਖਿਲਾਫ ਦਿੱਤਾ ਧਰਨਾ ਕੇਂਦਰ ਅਤੇ ਪੰਜਾਬ ਸਰਕਾਰਾਂ ਰਲ਼ ਕੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੇ ਹੋਏ ਹਨ- ਕਾਮਰੇਡ ਭਜਨ ਸਿੰਘ

ਸਮਰਾਲਾ 31 ਅਗਸਤ .(ਮੁਕੇਸ਼ ਵਰਮਾ)ਰੋਜਾਨਾਂ ਦਿਹਾੜ੍ਹੀ ਲਾ ਕੇ ਆਪਣੇ ਘਰ ਦਾ ਗੁਜਾਰਾ ਚਲਾਉਣ ਵਾਲਾ ਮਜ਼ਦੂਰ ਅੱਜ ਵੱਧ ਰਹੀ ਮਹਿੰਗਾਈ ਦੀ ਮਾਰ ਝੱਲਣ ਤੋਂ ਅਸਮਰੱਥ ਹੋ ਚੁੱਕਾ ਹੈ, ਪਿਛਲੇ ਕੁਝ ਦਿਨਾਂ…

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਚੇਅਰਮੈਨ ਤੇ ਮੌਜੂਦਾ ਸਰਪੰਚ ਗੁਰਜੰਟ ਧਾਲੀਵਾਲ ਨੂੰ ਜਨਰਲ ਕੌਸਲ ਦਾ ਬਣਾਇਆ ਮੈਂਬਰ

ਤਪਾ ਮੰਡੀ 31 ਅਗਸਤ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਵਿੱਚ ਵਧੀਆ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਨਵੀਆਂ ਜਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ ਇਸ…

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਤਾਨਾਸ਼ਾਹੀ ਪੱਤਰ ਅਤੇ ਸੋਸ਼ਲ ਮੀਡੀਆ ਤੇ ਕੀਤੇ ਮੁਲਾਜ਼ਮ ਵਿਰੋਧੀ ਟਵੀਟ ਦੀਆਂ ਸਮਰਾਲਾ ’ਚ ਕਾਪੀਆਂ ਸਾੜੀਆਂ

ਸਮਰਾਲਾ 31 ਅਗਸਤ (ਮੁਕੇਸ਼ ਵਰਮਾ) : ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਕਮੇਟੀ ਪੰਜਾਬ ਵੱਲੋਂ ਸਰਕਾਰ ਦੀ ਤਾਨਾਸ਼ਾਹੀ,ਮੁਲਾਜ਼ਮਾਂ ਜੱਥੇਬੰਦੀਆਂ ਨੂੰ ਮੀਟਿੰਗ ਤੋਂ ਜਵਾਬ…

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ,ਫਗਵਾੜਾ ਵਿਖੇ ਬੂਟੇ ਲਗਾਏ 

ਫਗਵਾੜਾ 31 ਅਗਸਤ ( ਪ੍ਰੀਤ ਕੌਰ ਪ੍ਰੀਤੀ)ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ,ਫਗਵਾੜਾ ਅਤੇ ਅਲਾਇਸ਼ ਕਲੱਬ ਫਗਵਾੜਾ ਰਾਇਲ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਥਾਨਕ ਯੂਨਿਟ ਐਨ.ਸੀ.ਸੀ /ਐਨ.ਐਸ.ਐਸ.ਦੇ ਮੈਂਬਰਾਂ ਵਲੋਂ ਕਾਲਜ…

ਐਸ. ਕੇ. ਐਮ. ਦੇ ਸੱਦੇ ਤੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ ਵੱਡੇ ਕਾਫਲੇ ਦੇ ਰੂਪ ’ਚ ਕਿਸਾਨ ਤੇ ਮਜ਼ਦੂਰ ਚੰਡੀਗੜ੍ਹ ਲਈ ਹੋਣਗੇ ਰਵਾਨਾ – ਮਨਜੀਤ ਸਿੰਘ ਢੀਂਡਸਾ

ਸਮਰਾਲਾ 31 ਅਗਸਤ (ਮੁਕੇਸ਼ ਵਰਮਾ) :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਇੱਕ ਸਤੰਬਰ ਤੋਂ ਸੱਤ ਸਤੰਬਰ ਤੱਕ ਲੱਗ ਰਹੇ ਕਿਸਾਨੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਸਮੁੱਚੇ ਪੰਜਾਬ ਦੇ ਕਿਸਾਨਾਂ ਵਿੱਚ…

ਪਤਾਲਪੁਰੀ ਚੌਂਕ ’ਚ ਭਿਆਨਕ ਸੜਕ ਹਾਦਸਾ,  ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ 

ਸ੍ਰੀ ਕੀਰਤਪੁਰ ਸਾਹਿਬ,31 ਅਗਸਤ,(ਮਨਦੀਪ) ਅੱਜ ਦੁਪਹਿਰ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਚੌਂਕ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਟਰੱਕ ਦੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ…