ਜੈਅੰਤੀ ਮਾਜਰੀ ਦੇ ਪੁਲ਼ ਦੀ ਉਸਾਰੀ ਲਈ ਬੋਰ ਟੈਸਟਿੰਗ ਦਾ ਕੰਮ ਸ਼ੁਰੂ-ਬੈਨੀਪਾਲ
ਕੁਰਾਲੀ 5ਸਤੰਬਰ (ਜਗਦੇਵ ਸਿੰਘ )ਖਰੜ ਹਲਕੇ ਦੇ ਨੀਮ ਪਹਾੜੀ ਖੇਤਰ ਦੇ ਪਿੰਡਾਂ ਦੇ ਲੋਕਾਂ ਵਿੱਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਉੱਘੇ ਸਮਾਜਸੇਵੀ ਅਤੇ ਖੇਡ ਪ੍ਰਮੋਟਰ ਦਲਵਿੰਦਰ ਸਿੰਘ…
ਸੈਨਟ ਚੋਣਾਂ ਨੂੰ ਲੈ ਕੇ ਅਸ਼ੋਕ ਗੋਇਲ ਦੇ ਸਮਰਥਕਾਂ ਦੀ ਜਗਰਾਉਂ ’ਚ ਵਿਸ਼ੇਸ਼ ਮਿਲਣੀ 20 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਦੀ ਕੀਤੀ ਅਪੀਲ
ਜਗਰਾਉਂ, 5 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) : ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ-2026 ਦੇ ਮੱਦੇਨਜ਼ਰ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਅਸ਼ੋਕ ਗੋਇਲ ਦੇ ਹੱਕ ਵਿੱਚ ਜਗਰਾਉਂ ਵਿਖੇ ਉਨ੍ਹਾਂ ਦੇ ਸਮਰਥਕਾਂ ਵੱਲੋਂ…
20 ਸਤੰਬਰ ਦੀ ਇਤਿਹਾਸਿਕ ਰੈਲੀ ਚ ਹਜ਼ਾਰਾਂ ਕਿਸਾਨ,ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ ਚ ਸ਼ਾਮਿਲ ਹੋਣਗੀਆਂ–ਕਿਸਾਨ ਆਗੂ
ਝਬਾਲ 4 ਸਤੰਬਰ ( ਮੱਖਣ ਮਨੋਜ) ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲਾ ਕਮੇਟੀ ਦੀ ਮੀਟਿੰਗ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਨੂੰ ਸਭਾ ਦੇ ਸੂਬਾਈ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ,…
ਟੀਮ ਸਵੀਪ ਨੇ ਡੀਏਵੀ ਕਾਲਜ, ਅਬੋਹਰ ਵਿਖੇ ਇੱਕ ਰੋਜ਼ਾ ਵੋਟਰ ਕੈਂਪ ਲਗਾਇਆ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡੀਏਵੀ ਕਾਲਜ, ਅਬੋਹਰ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ,
ਪੱਟੀ ਸਦੀਕ, 4 ਸਤੰਬਰ (ਬਲਕਰਨ ਸਿੰਘ ਮਸ਼ਾਲ)- ਐਸਡੀਐਮ ਅਬੋਹਰ, ਸ਼੍ਰੀ ਕ੍ਰਿਪਾਲ ਵੀਰ ਸਿੰਘ ਦੀ ਅਗਵਾਈ ਹੇਠ, ਟੀਮ ਸਵੀਪ ਦੇ ਅਬੋਹਰ ਖੇਤਰ ਲਈ ਨੋਡਲ ਅਫਸਰ, ਸ਼੍ਰੀ ਅਜੈ ਛਾਬੜਾ ਅਤੇ ਉਨ੍ਹਾਂ ਦੀ…
ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ‘ਚ 6 ਤੋਂ 8 ਅਕਤੂਬਰ ਤੱਕ ਹੋਣ ਵਾਲੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੇ ਕੀਤਾ ਗੁਰਦੁਆਰਾ ਬੀੜ ਸਾਹਿਬ ਦਾ ਦੌਰਾ
ਝਬਾਲ 4 ਸਤੰਬਰ ( ਮੱਖਣ ਮਨੋਜ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ…
* ਗਊ ਧਾਮ ਧਨੌਲਾ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ * ਭਜਨ ਮੰਡਲੀ ਨੇ ਬੰਨ੍ਹਿਆਂ ਰੰਗ, ਕੇਕ ਕੱਟ ਕੇ ਦਿੱਤੀਆਂ ਜਨਮ ਅਸ਼ਟਮੀ ਦੀਆਂ ਵਧਾਈਆ
ਧਨੌਲਾ, 4 ਸਤੰਬਰ (ਹਰਦੀਪ ਹੈਰੀ):ਨਗਰ ਧਨੌਲਾ ਵਿਖੇ ਸਥਿਤ ਗਊ ਧਾਮ (ਗਊਸ਼ਾਲਾ) ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ…
ਕਸ਼ਮੀਰ ਸਿੰਘ ਖਲਵਾੜਾ ਦੀ ਅਗਵਾਈ ਹੇਠ ਪੰਚਾਇਤਾਂ ਨੇ ਡਾ. ਰਾਜਕੁਮਾਰ ਚੱਬੇਵਾਲ ਨੂੰ ਕੀਤਾ ਸਨਮਾਨਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸ਼ਾਨਦਾਰ ਡਰੋਨ ਸ਼ੋਅ ਦੀ ਕੀਤੀ ਭਰਪੂਰ ਸ਼ਲਾਘਾ
ਫਗਵਾੜਾ 4 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅਜ਼ ਦੀ ਲੜੀ ਤਹਿਤ ਮੈਂਬਰ ਲੋਕ…
ਪਿੰਡ ਲੱਖਪੁਰ ਦੇ ਜੰਮਪਲ ਡਾ. ਸਤਨਾਮ ਸਿੰਘ ਬੰਗੜ ਨੂੰ ਅਮਰੀਕਾ ‘ਚ ਚੀਫ ਮੈਡੀਕਲ ਅਫਸਰ ਬਣਨ ‘ਤੇ ਕੀਤਾ ਸਨਮਾਨਤ * ਰਿਟਾ. ਪਿ੍ਰੰ. ਜਸਵਿੰਦਰ ਸਿੰਘ ਬੰਗੜ ਦੀ ਵੀ ਸਮਾਜ ਸੇਵਾ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ ਕੀਤੀ ਹੌਸਲਾ ਅਫਜਾਈ
ਫਗਵਾੜਾ 4 ਸਤੰਬਰ ( ਪ੍ਰੀਤ ਕੌਰ ਪ੍ਰੀਤੀ ) ਅਮਰੀਕਾ ਦੇ ਸ਼ਹਿਰ ਫਰਿਜਨੋ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਭਾ ਫਰਿਜਨੋ (ਕੈਲਫੋਰਨੀਆ) ਵਲੋਂ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਦੇ ਜੰਮਪਲ ਡਾ.…
ਗੁੱਗਾ ਜਾਹਰ ਪੀਰ ਦੀ ਟੋਲੀ ਦਾ ਬਾਬਾ ਮੰਗੂ ਸ਼ਾਹ ਦੇ ਦਰਬਾਰ ਪਿੰਡ ਸਾਹਨੀ ਪੁੱਜਣ ‘ਤੇ ਸਾਂਈ ਕਰਨੈਲ ਸ਼ਾਹ ਨੇ ਕੀਤਾ ਸਵਾਗਤ * ਟੋਲੀ ਨੇ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਕੀਤਾ ਗੁਣਗਾਨ
ਫਗਵਾੜਾ 4 ਸਤੰਬਰ ( ਪ੍ਰੀਤ ਕੌਰ ਪ੍ਰੀਤੀ ) ਸਵ. ਕ੍ਰਿਸ਼ਨ ਲਾਲ ਅਤੇ ਸਵ. ਦੌਲਤ ਰਾਮ ਪਿੰਡ ਡੁਮੇਲੀ ਦੇ ਪਰਿਵਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਗੁੱਗਾ ਜਾਹਰ ਪੀਰ ਦੇ ਸਲਾਨਾ…
ਲਾਇਨਜ ਕਲੱਬ ਫਗਵਾੜਾ ਸਮਾਰਟ ਸਿਟੀ ਨੇ ਲਗਾਇਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਆਲੂ-ਪੂਰੀ ਦਾ ਲੰਗਰ * ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਰਵਾਈ ਸ਼ੁਰੂਆਤ, ਸੰਗਤ ਨੂੰ ਦਿੱਤੀਆਂ ਸ਼ੁੱਭ ਇੱਛਾਵਾਂ
ਫਗਵਾੜਾ 4 ਸਤੰਬਰ ( ਪ੍ਰੀਤ ਕੌਰ ਪ੍ਰੀਤੀ ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਸੌ ਫੀਸਦੀ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ਅਤੇ…
















