ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਸ੍ਰੀ਼੍ਰੀ ਸੁਖਵਿੰਦਰ ਪਾਲ ਨੂੰ ‘ਦਿ ਇਕਨਾਮਿਕ ਟਾਈਮਜ਼ ਐਜੂਪ੍ਰੀਨਿਊਰਜ਼’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ
ਪੱਟੀ ਸਦੀਕ, 2 ਸਤੰਬਰ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾ਼ਾਰ ਐਕਸੀਲੈਂਸ, ਖੂਈਆਂ ਸਰਵਰ ਲਈ ਇੱਕ ਇਤਿਹਾਸਕ ਪ੍ਰਾਪਤੀ ਵਜੋਂ ਮਨਾਇਆ ਗਿਆ, ਜਦੋਂ ਸਕੂਲ ਦੇ ਡਾਇਰੈਕਟਰ ਸ੍ਰੀ ਸੁਖਵਿੰਦਰ ਪਾਲ ਨੂੰ ਸਿੱਖਿਆ…
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਰੈਸਟੋਰੈਂਟ ਨੂੰ ਪੈਟਰੋਲ ਪਾ ਕੇ ਅੱਗ ਲਗਾਉਣ ਦੇ ਮਾਮਲੇ ਵਿੱਚ ਜੁਵੇਨਾਇਲ ਸਮੇਤ 04 ਕਾਬੂ
ਸ੍ਰੀ ਮੁਕਤਸਰ ਸਾਹਿਬ, ਸਤੰਬਰ 2026:=ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ…
ਸਰਹੱਦੀ ਪਿੰਡ ਲਹੀਆ ਵਿਖੇ 9 ਕਿੱਲਿਆਂ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਪੰਚਾਇਤ ਨੇ ਰੱਖਿਆ ਨੀਹ ਪੱਥਰ
ਸਰਾਏ ਅਮਾਨਤ ਖਾਂ, 4 ਸਤੰਬਰ (ਗੁਰਸ਼ਰਨ ਸਿੰਘ ਔਲਖ) – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਕਾਸ ਯੋਜਨਾ ਤਹਿਤ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕਾ ਕਰਨ ਅਤੇ ਲੌਕ…
ਢਾਡੀ ਮਲਕੀਤ ਸਿੰਘ ਪਪਰਾਲੀ ਦੇ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ
ਕੁਰਾਲੀ, 4 ਸਤੰਬਰ (ਜਗਦੇਵ ਸਿੰਘ ) -ਸਿੱਖ ਸੰਘਰਸ਼ ਦੇ ਜੁਝਾਰੂ ਭਾਈ ਸੰਤੋਖ ਸਿੰਘ ਪਪਰਾਲੀ ਨਮਿੱਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।…
ਵਿੱਤ ਮੰਤਰੀ ਪੰਜਾਬ ਦੀ ਡੀ ਏ ਸਬੰਧੀ ਪ੍ਰੈਸ ਕਾਨਫਰੰਸ ਝੂਠ ਦਾ ਪੁਲੰਦਾ -: ਇੰਜ ਸ਼ੇਰਗਿੱਲ
ਅੰਮ੍ਰਿਤਸਰ 4 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ ) ਬੀਤੇ ਕੱਲ ਮਜੀਠਾ ਰੋਡ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੈਨਸ਼ਨਰਜ਼ ਮਹਾਸੰਘ ਦੇ ਮੈਂਬਰ ਅਤੇ ਅਧਿਕਾਰ ਸੰਘਰਸ਼ ਪਾਰਟੀ ਪ੍ਰਧਾਨ ਇੰਜ…
ਸਪੀਕਰ ਸੰਧਵਾਂ ਨੇ ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਰਵਾਨਾ ਕੀਤੀਆਂ
ਕੋਟਕਪੂਰਾ 4 ਸਤੰਬਰ (ਗੁਰਦੀਪ ਸਿੰਘ ਢਿੱਲੋਂ )ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਅੰਮ੍ਰਿਤਸਰ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ.…
ਸਤਿਗੁਰੂ ਗੁਰੂ ਰਵਿਦਾਸ ਮਹਾਰਾਜ਼ ਜੀ ਨੂੰ ਸਮਰਪਿਤ 650 ਸਾਲਾਂ ਪ੍ਰਕਾਸ਼ ਦਿਹਾੜਾ 29 ਨਵੰਬਰ ਦਿਨ ਐਤਵਾਰ ਨੂੰ
ਕੁਰਾਲੀ 4ਸਤੰਬਰ (ਜਗਦੇਵ ਸਿੰਘ )ਸਤਿਗੁਰੂ ਗੁਰੂ ਰਵਿਦਾਸ ਮਹਾਰਾਜ਼ ਜੀ ਨੂੰ ਸਮਰਪਿਤ 650 ਸਾਲਾਂ ਪ੍ਰਕਾਸ਼ ਦਿਹਾੜਾ 29 ਨਵੰਬਰ ਦਿਨ ਐਤਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਰਵਿਦਾਸ…
ਜਨਮ ਦਿਨ ਮੁਬਾਰਕ
ਜਨਮ ਦਿਨ ਮੁਬਾਰਕ ਨਾਮ : ਗੁਰਫਤਿਹ ਸਿੰਘ ਭੱਲਾ ਪਿਤਾ: ਅਮਰਿੰਦਰ ਸਿੰਘ ਭੱਲਾ ਮਾਤਾ: ਡਾ. ਅਮਰਜੋਤ ਕੌਰ ਵਾਸੀ: ਸੂਲਰ , ਪਟਿਆਲਾ ਫੋਟੋ 4 ਕੁਰਾਲੀ 01, ਗੁਰਫਤਿਹ ਸਿੰਘ ਭੱਲਾ ਦੀ ਤਸਵੀਰ।
ਭਵਨਜ਼ ਐਸ.ਐਲ. ਪਬਲਿਕ ਸਕੂਲ ਵਿੱਚ ਦੋ ਇੰਟਰੈਕਟ ਕਲੱਬਾਂ ਦੀ ਸਥਾਪਨਾ*
ਅੰਮ੍ਰਿਤਸਰ, 4 ਸਤੰਬਰ ( ਮਨਜੀਤ ਸਿੰਘ ਸ਼ੇਰਗਿੱਲ ) ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਮਿਡਟਾਊਨ ਵੱਲੋਂ ਭਵਨਜ਼ ਐਸ.ਐਲ. ਪਬਲਿਕ ਸਕੂਲ, ਅੰਮ੍ਰਿਤਸਰ ਵਿੱਚ ਦੋ ਨਵੇਂ ਇੰਟਰੈਕਟ ਕਲੱਬਾਂ ਦੀ ਸਥਾਪਨਾ ਕੀਤੀ ਗਈ। ਇਸ ਮੌਕੇ…
ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ
ਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਦੀ…
















