ਐਮ.ਪੀ ਸ਼ੇਰ ਸਿੰਘ ਘੁਬਾਇਆ ਅਤੇ ਕਾਂਗਰਸੀ ਆਗੂਆਂ ਨੇ  ਰਣਜੀਤ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ਼ ਦੁੱਖ ਸਾਂਝਾ ਕੀਤਾ- 

ਸ੍ਰੀ ਮੁਕਤਸਰ ਸਾਹਿਬ, 28 ਅਗਸਤ (ਮਨਜੀਤ ਸਿੱਧੂ):- ਸੰਸਦ ਸ਼ੇਰ ਸਿੰਘ ਘੁਬਾਇਆ ਦੇ ਕਰੀਬੀ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਜਿਲ੍ਹਾ ਕਾਂਗਰਸ ਕਮੇਟੀ ਐਸ.ਸੀ ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਰਣਜੀਤ ਸਿੰਘ ਧਾਲੀਵਾਲ ਦੀ ਮਾਤਾ…

ਪੁੰਜ ਰਜੌਰੀ ਦੇ ਸ਼ਹੀਦ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸੈਨਾ ਮੈਡਲ ਦੀ ਸ਼ਹੀਦੀ ਵਰ੍ਹੇਗੰਢ ਸ਼ਰਧਾ ਨਾਲ ਮਨਾਈ ਸ਼ਹੀਦ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਹਾਨ ਕੁਰਬਾਨੀ ਨੂੰ ਕੀਤਾ ਯਾਦ

ਗੋਇੰਦਵਾਲ ਸਾਹਿਬ, 28 ਅਗਸਤ (ਸਤਵਿੰਦਰ ਸਿੰਘ ਬੁੱਗਾ)ਪੁੰਜ ਰਜੌਰੀ ਸੈਕਟਰ ਵਿਖੇ ਦੇਸ਼ ਦੀ ਰੱਖਿਆ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸੈਨਾ ਮੈਡਲ ਦੀ ਸ਼ਹੀਦੀ ਵਰ੍ਹੇਗੰਢ ਬੜੀ ਸ਼ਰਧਾ ਅਤੇ…

ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਵੱਲੋਂ ਪੀ.ਐਚ.ਸੀ. ਕੀਰਤਪੁਰ ਸਾਹਿਬ ਦਾ ਦੌਰਾ ਕੁਸ਼ਟ ਰੋਗ ਦੇ ਖਾਤਮੇ ਲਈ ਸਾਰੇ ਵਿਭਾਗ ਸਾਂਝੇ ਯਤਨ ਕਰਨ: ਡਾ. ਪ੍ਰਧੀਪਤਾ ਨਾਇਕ

ਸ਼੍ਰੀ ਕੀਰਤਪੁਰ ਸਾਹਿਬ, 28 ਅਗਸਤ,(ਮਨਦੀਪ) ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਮਾਨੀਟਰ ਡਾ. ਪ੍ਰਧੀਪਤਾ ਨਾਇਕ ਵੱਲੋਂ ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) ਕੀਰਤਪੁਰ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ…

ਪੰਜਾਬ ਸਰਕਾਰ ਦੀਆਂ ਧਮਕੀਆਂ ਦਾ ਮੂੰਹ ਤੋੜਵਾਂ ਜਵਾਬ ਦਵਾਂਗੇ-ਮੁਲਾਜ਼ਮ ਆਗੂ *ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਖਿਲਾਫ ਲੜਿਆ ਜਾਵੇਗਾ ਆਰ-ਪਾਰ ਦਾ ਸੰਘਰਸ਼

ਨੂਰਪੁਰ ਬੇਦੀ ,28 ਅਗਸਤ (ਦਲਜੀਤ ਚਨੌਲੀ )ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਦਾ 18 ਫੀਸਦੀ ਡੀਏ ਜਾਰੀ ਕਰਵਾਉਣ, ਕੱਚੇ ਮੁਲਾਜ਼ਮਾਂ ਨੂੰ…

ਸ਼੍ਰੀ ਕ੍ਰਿਸ਼ਨਾ ਸੇਵਾ ਦੱਲ  ਵੱਲੋਂ 24ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ 29 ਅਗਸਤ ਨੂੰ ਬੰਟੀ ਸ਼ਹਿਜ਼ਾਦਾ ਕਰਨਗੇ ਮਹਾਮਾਈ ਦਾ ਗੁਣਗਾਣ

ਮਾਛੀਵਾੜਾ ਸਾਹਿਬ 28 ਅਗਸਤ( ਸੁੱਚਾ ਬੰਗੜ) ਸ਼੍ਰੀ ਕ੍ਰਿਸ਼ਨਾ ਸੇਵਾ ਦਲ ਮਾਛੀਵਾੜਾ ਵੱਲੋਂ ਸਲਾਨਾ 24ਵਾਂ  ਵਿਸ਼ਾਲ ਭਗਵਤੀ ਜਾਗਰਣ 29 ਅਗਸਤ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ…

ਪਰਿਵਾਰ ਵਿਛੋੜਾ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾਵੇਗੀ ਸਮੂਹਿਕ ਅਰਦਾਸ 

ਸ੍ਰੀ ਕੀਰਤਪੁਰ ਸਾਹਿਬ,28 ਅਗਸਤ,(ਮਨਦੀਪ) ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ ਕਰਵਾਈ ਜਾਵੇਗਾ, ਇਸ ਸਬੰਧੀ ਵਧੇਰੇ…

ਪਿੰਡ ਖੁੰਦਰ ਉਤਾੜ ਵਿਖੇ 4 ਸਤੰਬਰ ਨੂੰ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ।  ਪੰਜਾਬ ਦੀਆਂ ਪ੍ਰਸਿੱਧ ਭਜਨ ਗਾਇਕਾ ਹਰਮਨ – ਜਰਮਨ ਕਰਨਗੀਆਂ ਗੁਣਗਾਨ ।

ਮਮਦੋਟ 28 ਅਗਸਤ (ਸ਼ਰਮਾਂ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬਲਾਕ ਮਮਦੋਟ ਅਧੀਨ ਆਉਦੇ ਪਿੰਡ ਖੁੰਦਰ ਉਤਾੜ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ…

ਏ. ਬੀ ਸੀ ਸਕੂਲ ਮਹੋਲੀ ਵਿੱਚ ਹੋਏ ਵੱਖ ਵੱਖ ਮੁਕਾਬਲੇ  ਜੇਤੂ ਬੱਚਿਆਂ ਨੂੰ ਦਿੱਤੇ ਇਨਾਮ 

ਸੰਦੌੜ 28 ਅਗਸਤ (ਬੋਪਾਰਾਏ) ਏ. ਬੀ. ਸੀ ਇੰਟਰਨੈਸ਼ਨਲ ਸਕੂਲ ਮਹੋਲੀ ਖੁਰਦ ਵਿਖ਼ੇ ਵਿਦਿਆਰਥੀਆਂ ਦੇ ਵੱਖ ਵੱਖ ਮੁਲਾਬਲੇ ਕਰਵਾਏ ਗਏ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਗੁਰਜੋਤ ਕੌਰ…

ਖੜ੍ਹੇ ਟਿੱਪਰ ਦੇ ਪਿੱਛੇ ਨਵੇਂ ਟਰੈਕਟਰਾਂ ਨਾ ਲੱਦਿਆਂ ਟਰਾਲਾ (ਘੋੜਾ) ਵੱਜਿਆ  ਵੱਡਾ ਹਾਦਸਾ ਹੋਣੋ ਟਲਿਆ  ਜਾਨੀ ਨੁਕਸਾਨ ਦਾ ਬਚਾਅ 

ਨਵਾਂਸ਼ਹਿਰ /ਕਾਠਗੜ੍ਹ 28 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ…

ਜਨਮ ਦਿਨ ਮੁਬਾਰਕਾਂ 

ਆਦਵਿਕ ਸ਼ਰਮਾ ਪਿਤਾ ਦਾ ਨਾਮ :ਡਾ ਸੰਕੇਤ ਸ਼ਰਮਾ ਮਾਤਾ ਦਾ ਨਾਮ: ਸ਼ਾਮਲੀ ਸ਼ਰਮਾ ਨਵਾਂਸ਼ਹਿਰ ਫੋਟੋ ਦਾ ਵੇਰਵਾ ਪੱਤਰਕਾਰ ਜਤਿੰਦਰ ਪਾਲ ਸਿੰਘ ਕਲੇਰ ਨਵਾਂਸ਼ਹਿਰ