ਸਰਕਾਰ ਵਿਰੁੱਧ ਮੁਲਾਜ਼ਮਾਂ ਦਾ ਰੋਸ ਸਿਖਰ ’ਤੇ, ਹਜ਼ਾਰਾਂ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ-

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਪੰਜਾਬ ਸਰਕਾਰ ਵਿਰੁੱਧ ਸਰਕਾਰੀ ਮੁਲਾਜ਼ਮਾਂ ਦਾ ਰੋਸ ਸਿਖਰ ’ਤੇ ਪਹੁੰਚ ਗਿਆ ਹੈ। ਅੱਜ ਸੂਬੇ ਭਰ ਵਿੱਚ ਸਰਕਾਰੀ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ…

ਬੱਸ ਸਟੈਂਡ ਨੇੜੇ ਈਟ ਐਂਡ ਅਉਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ ਹੁਣ ਦਾ ਖਦਸ਼ਾ-

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਸ਼ਹਿਰ ਦੇ ਬੱਸ ਸਟੈਂਡ ਨੇੜੇ ਪਿੰਡ ਕਾਉਣੀ ਦੇ ਨਿਵਾਸੀ ਮਨਦੀਪ ਸ਼ਰਮਾ ਵੱਲੋਂ ਚਲਾਏ ਜਾ ਰਹੇ ਬਣੇ ਈਟ ਐਂਡ ਆਉਂਟ ਰੈਂਸਟੋਰੈਂਟ ਵਿੱਚ ਬੁੱਧਵਾਰ ਅਤੇ…

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਰਚਨਾਤਮਕਤਾ ਨਾਲ ਸਜਾਇਆ ਰੱਖੜੀ ਦਾ ਤਿਉਹਾਰ-

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ…

ਡੇਅਰੀ ਵਿਕਾਸ ਵਿਭਾਗ ਵੱਲੋਂ ਲਗਾਇਆ ਗਿਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ-

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):-  ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, (ਲੜਕੇ), ਵਾਰਡ ਨੰਬਰ- 22, ਸ੍ਰੀ ਮੁਕਤਸਰ ਸਾਹਿਬ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ…

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ- ਖੇਡਾਂ ਵਿੱਚ ਭਾਗ ਲੈਣ ਲਈ QR ਕੋਡ ਨੂੰ ਸਕੈਨ ਕਰਕੇ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਮਨਜੀਤ ਸਿੱਧੂ):- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ…

ਸ਼ਹੀਦ ਭਗਤ ਸਿੰਘ ਕਲੱਬ ਗਹਿਰੀ ਭਾਗੀ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਗਿਆ।

ਰਾਮਾ ਮੰਡੀ, 27 nr;s(ਅਸ਼ੋਕ ਕੁਮਾਰ)=ਸ਼ਹੀਦ ਭਗਤ ਸਿੰਘ ਕਲੱਬ ਗਹਿਰੀ ਭਾਗੀ ਵੱਲੋਂ ਪਿੰਡ ਦੇ ਨੌਜਵਾਨ ਖਿਡਾਰੀਆਂ ਨੂੰ  ਪ੍ਰਿੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਉਪਰਾਲਾ ਕੀਤਾ…

ਘਨਸ਼ਿਆਮ ਪੰਚਕੋਸੀ ਬਣੇ ਪੰਜਾਬ ਕਾਂਗਰਸ ਐਸਸੀ ਵਿਭਾਗ ਦੇ ਸੂਬਾ ਜਨਰਲ ਸਕੱਤਰ ਅਨੁਸੂਚਿਤ ਸਮਾਜ ਦੇ ਉੱਥਾਨ ਅਤੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਸਮਰਪਿਤ ਰਹਾਂਗਾ :- ਘਨਸ਼ਿਆਮ ਪੰਚਕੋਸੀ*

ਪੱਟੀ ਸਦੀਕ, 27 ਅਗਸਤ (ਪੱਤਰ ਪ੍ਰੇਰਕ)- ਕਾਂਗਰਸ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੰਬੇ ਸਮੇਂ ਤੋਂ ਸਰਗਰਮ ਜ਼ਿਲ੍ਹਾ ਕਾਂਗਰਸ…

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਤੱਕ ਆਵਾਜ਼ ਪਹੁੰਚਾਉਣ ਨੂੰ ਤਰਜੀਹ ਦਿੰਦੇ ਹਨ—ਸਰਪੰਚ ਹਰਚਰਨ ਸਿੰਘ ਮਾਨ

ਤਪਾ ਮੰਡੀ 27 ਅਗਸਤ ( ਗੋਲਡੀ ਵਿਆਸ)  ਆਮ ਆਦਮੀ ਪਾਰਟੀ ਦੇ ਟਰੇਡ ਕਮਿਸ਼ਨ ਦੇ ਮੈਂਬਰ ਅਤੇ ਸਰਪੰਚ ਸ੍ਰ. ਹਰਚਰਨ ਸਿੰਘ ਮਾਨ ਜੰਡਸਰ ਇੱਕ ਸਰਗਰਮ ਸਮਾਜ ਸੇਵੀ ਅਤੇ ਲੋਕਾਂ ਨਾਲ ਜੁੜੇ…

ਥਾਣਾ ਕਾਠਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ: ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਟੀਕਿਆਂ ਸਮੇਤ ਕਾਰ ਸਮੇਤ ਆਰੋਪੀ ਗ੍ਰਿਫ਼ਤਾਰ

ਨਵਾਂਸ਼ਹਿਰ /ਕਾਠਗੜ੍ਹ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ…

ਕਾਠਗੜ੍ਹ ‘ਚ ਰੱਖੜੀ ਦੇ ਤਿਉਹਾਰ ਦੀ ਧੂਮ, ਬਾਜ਼ਾਰਾਂ ‘ਚ ਰੌਣਕਾਂ ਤੇ ਭੈਣਾਂ ‘ਚ ਭਾਰੀ ਉਤਸ਼ਾਹ – ਮਠਿਆਈਆਂ ਤੇ ਰੱਖੜੀਆਂ ਦੀ ਰਿਕਾਰਡ ਤੋੜ ਵਿਕਰੀ

ਬਲਾਚੌਰ, 27 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ): ਭੈਣ-ਭਰਾ ਦੇ ਪਵਿੱਤਰ ਅਤੇ ਅਟੁੱਟ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਕਾਠਗੜ੍ਹ ਦੇ ਬਾਜ਼ਾਰਾਂ ਵਿੱਚ ਜ਼ਬਰਦਸਤ ਰੌਣਕ ਵੇਖਣ ਨੂੰ…