ਸਨੀਦੇਵ ਮੰਦਰ ਕਮੇਟੀ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ
ਤਪਾ ਮੰਡੀ 27 ਅਗਸਤ (ਗੋਲਡੀ ਵਿਆਸ) ਸਥਾਨਕ ਪੰਚ ਮੁਖੀ ਹਨੁੰਮਾਨ ਮੰਦਰ ਕਮੇਟੀ ਵੱਲੋਂ ਮੰਦਰ ਦੀ ਕੰਧ ਨਾਲ ਪਾਈ ਬਿਨਾਂ ਮਨਜ਼ੂਰੀ ਪਾਈ ਗੰਦੇ ਪਾਣੀ ਦੀ ਪਾਈਪ ਨੂੰ ਹਟਾਉਣ ਸਬੰਧੀ ਹਲਕਾ ਵਿਧਾਇਕ…
ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਮਨਾਇਆ ਰੱਖੜੀ ਦਾ ਤਿਉਹਾਰ
ਤਪਾ ਮੰਡੀ 27 ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਤਾਜੋਕੇ ਦੇ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਮੁਕਾਬਲੇ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਦੀ…
ਸ਼੍ਰੋਮਣੀ ਅਕਾਲੀ ਦਲ ਦੀ PAC ਕਮੇਟੀ ਦੇ ਮੈਂਬਰ ਬਣਨ ‘ਤੇ ਦਲਬੀਰ ਸਿੰਘ ਜਹਾਂਗੀਰ ਨੇ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
ਕਰਨੈਲ ਸਿੰਘ ਰਿੰਕੂ, ਸ੍ਰੀ ਗੋਇੰਦਵਾਲ ਸਾਹਿਬ:ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਵਾਸਤੇ ਸਰਦਾਰ ਦਲਬੀਰ ਸਿੰਘ ਜਹਾਂਗੀਰ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ ਮੌਕੇ…
ਸਵ. ਜਸਵੰਤ ਸਿੰਘ ਗੰਡੀਵਿੰਡ ਦੀ ਅਤਿੰਮ ਅਰਦਾਸ ਭਲਕੇ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਠੱਠਾ ਵਿਖੇ ਹੋਵੇਗੀ
ਝਬਾਲ 27 ਅਗਸਤ( ਮੱਖਣ ਮਨੋਜ) ਜੇਈ ਚਰਨਜੀਤ ਸਿੰਘ ਚੰਨੀ ਦੇ ਸਤਿਕਾਰਯੋਗ ਪਿਤਾ ਸਰਦਾਰ ਜਸਵੰਤ ਸਿੰਘ ਗੰਡੀਵਿੰਡ ਜੋ ਕਿ ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ…
ਬਿਜਲੀ ਦੇ ਲੰਮੇ ਕੱਟਾਂ ਤੋਂ ਦੁੱਖੀ ਕਿਸਾਨਾਂ ਦਾ ਫੁੱਟਿਆ ਗੁੱਸਾ – ਕਿਹਾ, ਸਾਨੂੰ ਮੁਫ਼ਤ ਨਹੀਂ ਚਾਹੀਦੀ, ਬੇਸ਼ੱਕ ਬਿੱਲ ਲਾ ਦਿਓ ਪਰ ਬਿਜਲੀ ਤਾਂ ਦਿਓ ਝੋਨਾ ਸੁੱਕਣ ਕਿਨਾਰੇ, ਕਿਸਾਨ ਸਾਰੀ ਰਾਤ ਖੇਤਾਂ ‘ਚ ਜਾਗਣ ਲਈ ਮਜ਼ਬੂਰ –
ਝਬਾਲ, 27 ਅਗਸਤ (ਮੱਖਣ ਮਨੋਜ )- ਇਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ 24 ਘੰਟੇ ਬਿਜਲੀ ਦੇਣ ਦੇ ਦਮਗਜ਼ੇ ਮਾਰ ਰਹੀ ਹੈ, ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਕਿਸਾਨ ਬਿਜਲੀ…
ਸਿਹਤ ਵਿਭਾਗ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ ਟੀਕਾਕਰਨ ਦਿਵਸ ਮਨਾਇਆ, 80 ਔਰਤਾਂ ਤੇ 28 ਬੱਚਿਆਂ ਦਾ ਕੀਤਾ ਟੀਕਾਕਰਨ
ਬਲਾਚੌਰ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਸਪਤਾਲ ਕਾਠਗੜ੍ਹ ਦੀ ਟੀਮ ਵੱਲੋਂ ਮਮਤਾ ਦਿਵਸ ਅਤੇ…
ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸਟਾਫ ਵੱਲੋਂ ਇੱਕ ਦਿਨ ਦੀ ਹੜਤਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੀ ਕੀਤੀ ਮੰਗ
ਸ਼੍ਰੀ ਕੀਰਤਪੁਰ ਸਾਹਿਬ , 27 ਅਗਸਤ,(ਮਨਦੀਪ) ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੇ ਸਮੂਹ ਸਟਾਫ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਡੀਏ ਦੀਆਂ ਬਕਾਇਆ ਕਿਸਤਾਂ…
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ
ਸ੍ਰੀ ਕੀਰਤਪੁਰ ਸਾਹਿਬ,26 ਅਗਸਤ (ਮਨਦੀਪ)=ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ(ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ) ਕੀਰਤਪੁਰ ਸਾਹਿਬ ਵਿਖੇ ਰੱਖੜੀ…
ਪੁਲਿਸ ਪਬਲਿਕ ਤਾਲਮੇਲ ਕਮੇਟੀ ਵੱਲੋਂ ਡੀ ਐਸ ਪੀ ਬਚਨ ਸਿੰਘ ਨਾਲ ਮੀਟਿੰਗ ਦੌਰਾਨ ਕੀਤਾ ਗਿਆ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ
ਸ੍ਰੀ ਮੁਕਤਸਰ ਸਾਹਿਬ, 25 ਅਗਸਤ ( ਮਨਪ੍ਰੀਤ ਮੋਨੂੰ ) ਪੁਲਿਸ ਪਬਲਿਕ ਤਾਲਮੇਲ ਕਮੇਟੀ ਦੀ ਮੀਟਿੰਗ ਡੀਐਸਪੀ ਸਭ ਡਿਵੀਜ਼ਨ ਸ੍ਰ ਬਚਨ ਸਿੰਘ ਨਾਲ ਵੱਖ ਵੱਖ ਮੁੱਦਿਆਂ ਤੇ ਕੀਤੀ ਗਈ। ਇਹ ਮੀਟਿੰਗ…
ਐਸ ਐਨ ਏ ਸਪਰਸ਼ ਪੋਰਟਲ ਦੇ ਲਾਗੂ ਹੋਣ ਨਾਲ ਸਕੂਲਾਂ ਵਿੱਚ ਮਿਡ ਡੇ ਮੀਲ ਚਲਾਉਂਣਾ ਹੋਵੇਗਾ ਅਸੰਭਵ – ਜਸਪਾਲ ਸਿੰਘ ਪਹਿਲਾ ਹੀ 3 ਮਹੀਨੇ ਤੋਂ ਸਕੂਲਾਂ ਨੂੰ ਮਿਡ ਡੇ ਮੀਲ ਦੇ ਪੈਸੇ ਨਾ ਮਿਲਣ ਤੇ ਅਧਿਆਪਕ ਦੀਆਂ ਜੇਬਾਂ ਤੋਂ ਚੱਲ ਰਿਹਾ ਮਿਡ ਡੇ ਮੀਲ
ਕਪੂਰਥਲਾ, 25 ਅਗਸਤ ( ਕੌੜਾ )- ਈ ਟੀ ਟੀ ਅਧਿਆਪਕ ਯੂਨੀਅਨ ਕਪੂਰਥਲਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਅਗਵਾਈ ਵਿੱਚ ਹੋਈl ਜਿਸ ਵਿੱਚ ਜਿਸ ਜਸਪਾਲ ਸਿੰਘ ਨੇ ਦੱਸਿਆ…
















