ਕੈਨੇਡਾ ਬਰੈਂਪਟਨ ‘ਚ ਛੋਕਰ ਪਰਿਵਾਰ ਦੇ ਗਰੋਸਰੀ ਸਟੋਰ ਦੇ ਉਦਘਾਟਨ ਮੌਕੇ ਸਾਬਕਾ ਵਿਧਾਇਕ ਅੰਗਦ ਸੈਣੀ ਨੇ ਕੀਤੀ ਵਿਸ਼ੇਸ਼ ਸ਼ਿਰਕਤ

ਨਵਾਂਸ਼ਹਿਰ , 25 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਵਿਦੇਸ਼ ਦੀ ਧਰਤੀ ਕੈਨੇਡਾ ਦੇ ਟੋਰਾਂਟੋ ਬਰੈਂਪਟਨ ਵਿਖੇ ਪੰਜਾਬੀ ਸੱਭਿਆਚਾਰ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਲੰਬੇ ਸਮੇਂ ਤੋਂ ਰਹਿ ਰਹੇ ਪੰਜਾਬੀ ਭਾਈਚਾਰੇ…

ਪਿੰਡ ਪੱਕਾ ਵਾਸੀਆਂ ਨੂੰ ਮਿਲੀ ਵੱਡੀ ਸੌਗਾਤ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 2.05 ਕਰੋੜ ਰੁਪਏ ਦੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ-

ਫ਼ਰੀਦਕੋਟ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਵਿਖੇ ਫ਼ਰੀਦਕੋਟ-ਤਲਵੰਡੀ ਰੋਡ (ਐਨ.ਐਚ.-54) ਤੋਂ ਪਿੰਡ ਪੱਕਾ ਅਤੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਲਿੰਕ…

ਘੁੰਗਰਾਲੀ ਸਿੱਖਾਂ ਵਿਖੇ ਬੀਕੇਯੂ ਕਾਦੀਆਂ ਦੀ ਮੀਟਿੰਗ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ

ਘੁੰਗਰਾਲੀ ਸਿੱਖਾਂ ਵਿਖੇ ਬੀਕੇਯੂ ਕਾਦੀਆਂ ਦੀ ਮੀਟਿੰਗ ਪਿੰਡ ਇਕਾਈ ਦੀ ਸਰਬਸੰਮਤੀ ਨਾਲ ਚੋਣ ਸਮਰਾਲਾ, 25 ਅਗਸਤ: ਮੁਕੇਸ਼ ਵਰਮਾ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਮਰਾਲਾ ਦੀ ਇੱਕ ਅਹਿਮ ਮੀਟਿੰਗ ਪਿੰਡ ਘੁੰਗਰਾਲੀ…

ਰਿਸ਼ੀ ਨਗਰ ਵਿਖੇ ‘ਨਾਥ ਬਰਾਦਰੀ ਕਲੱਬ’ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ) — ਰਿਸ਼ੀ ਨਗਰ, ਗਲੀ ਨੰਬਰ 5, ਜਲਾਲੇਆਣਾ ਰੋਡ, ਕੋਟਕਪੂਰਾ ਵਿਖੇ ‘ਨਾਥ ਬਰਾਦਰੀ ਕਲੱਬ’ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਸਿਵਲ ਹਸਪਤਾਲ ਨੇੜੇ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਕੂੜਾ ਡੰਪ ਨੂੰ ਲੱਗੀ ਭਿਆਨਕ ਅੱਗ, ਲੋਕਾਂ ’ਚ ਭਾਰੀ ਰੋਸ

ਸਮਰਾਲਾ,25 ਅਗਸਤ ( ਮੁਕੇਸ਼ ਵਰਮਾ)-ਸਿਵਲ ਹਸਪਤਾਲ ਨੇੜੇ ਜੁਝਾਰ ਸਿੰਘ ਨਗਰ ਅਤੇ ਅੰਬੇਡਕਰ ਕਾਲੋਨੀ ਦੀ ਮੇਨ ਗਲੀ ’ਤੇ ਸਥਿਤ ਕੂੜੇ ਦੇ ਸੈਕੰਡਰੀ ਡੰਪ ਨੂੰ ਮੰਗਲਵਾਰ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ।…

ਸਮਰਾਲਾ ਦੇ ਪਿੰਡ ਦਿਵਾਲਾ ਵਿਖੇ ਵਿਧਾਇਕ ਦਿਆਲਪੁਰਾ ਨੇ ਨੌਜਵਾਨਾਂ ਨੂੰ ਵੰਡੀਆਂ ਗਈਆਂ ਖੇਡ ਕਿੱਟਾਂ; ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੁਨੇਹਾ

ਸਮਰਾਲਾ: 25 ਅਗਸਤ (ਮੁਕੇਸ਼ ਵਰਮਾ)ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅੱਲਤ ਤੋਂ ਦੂਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।…

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਸਮਾਗਮ 27 ਅਗਸਤ ਨੂੰ

ਫ਼ਰੀਦਕੋਟ, 25 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਹਰ ਸਾਲ ‘ਰਾਸ਼ਟਰੀ ਖੇਡ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸੇ ਤਹਿਤ ਭਾਰਤ ਸਰਕਾਰ ਦੇ…

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ*

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ। ਖੇਪ ਭੇਜਣ ਵਾਲੇ ਤਸਕਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਸੰਭਾਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਆਈਜੀਪੀ ਸੀਆਈ…

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ-

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਜੀਤ ਸਿੱਧੂ):-  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਮਾਣਯੋਗ ਜ਼ਿਲ੍ਹਾ ਅਤੇ…

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਆਯੋਜਿਤ-

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਜੀਤ ਸਿੱਧੂ):- ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਤਹਿਤ ਕਾਲਜ ਪ੍ਰਿੰਸੀਪਲ ਸ੍ਰੀਮਤੀ ਮੰਜੂ ਕਪੂਰ ਦੀ ਅਗਵਾਈ ਅਤੇ ਕਾਲਜ ਵੋਟ ਕਮੇਟੀ ਦੇ ਯਤਨਾਂ ਸਦਕਾ ਕਾਲਜ ਵਿੱਚ…