ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਲੋਕਾਂ ਲਈ ਬਣ ਰਹੀ ਪ੍ਰੇਰਨਾ ਸਰੋਤ ਡਾਕੂਮੈਂਟਰੀ ਵੈਨ ਰਾਹੀਂ ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ
ਅੰਮ੍ਰਿਤਸਰ, 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )= ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ।…
ਹਲਕਾ ਵਿਧਾਇਕ ਦਹੀਆ ਨੇ ਮ੍ਰਿਤਕ ਫੌਜੀ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਮਮਦੋਟ 21 ਜੁਲਾਈ (ਹਰਪ੍ਰੀਤ ਸਿੰਘ ) ਪਿਛਲੇ ਦਿਨੀ ਪੱਛਮੀਂ ਬੰਗਾਲ ਦੇ ਪਾਨਾ ਗੜ ਵਿੱਖੇ ਕਰੰਟ ਲੱਗ ਕੇ ਹੋਏ ਹਾਦਸੇ ਵਿਚ ਮਾਰੇ ਗਏ ਬਲਾਕ ਮਮਦੋਟ ਦੇ ਪਿੰਡ ਰਾਊ ਕੇ ਹਿਠਾੜ ਦੇ…
ਸਕੂਟਰੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ ਸਕੂਟਰੀ ਸਵਾਰ ਔਰਤ ਜਖਮੀ ਜਾਨੀ ਨੁਕਸਾਨ ਦਾ ਬਚਾਅ
ਬਲਾਚੌਰ 21 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਮਾਲਪੁਰ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ…
ਆਈਪੀਐਸ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵਰਕਾ ਮਿਲਕ ਪਲਾਂਟ ਦੀ ਵਿਦਿਅਕ ਯਾਤਰਾ
ਕੁਰਾਲੀ, 20 ਅਗਸਤ ( ਜਗਦੇਵ ਸਿੰਘ) : ਸਥਾਨਕ ਸ਼ਹਿਰ ਦੇ ਪਪਰਾਲੀ ਮਾਰਗ ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਦੀ ਮੈਨੇਜਮੈਂਟ ਕਮੇਟੀ ਵੱਲੋਂ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ…
ਸਵਰਗੀ ਰਾਜੀਵ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ ਸ਼ਰਧਾ ਦੇ ਫੁੱਲ ਅਰਪਿਤ
ਕੁਰਾਲੀ 20 ਅਗਸਤ (ਜਗਦੇਵ ਸਿੰਘ ) ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਦੂਰਦਰਸ਼ੀ ਨੇਤਾ ਸਵਰਗੀ ਸ਼੍ਰੀ ਰਾਜੀਵ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵੱਲੋਂ…
ਕੌਂਮੀ ਖੇਡ ਦਿਵਸ ਮੌਕੇ 25ਵਾਂ ਰਾਜ-ਪੱਧਰੀ ਸਿਲਵਰ ਜੁਬਲੀ ਐਵਾਰਡ ਸਮਾਰੋਹ 30 ਨੂੰ 70 ਦੇ ਕਰੀਬ ਪ੍ਰਮੁੱਖ ਸਖ਼ਸੀਅਤਾਂ ਨੂੰ ਮਿਲੇਗਾ “ਲਾਈਫ ਟਾਈਮ ਅਚੀਵਮੈਂਟ ਐਵਾਰਡ”: ਸ਼ਰਮਾ/ਮੱਟੂ
ਅੰਮ੍ਰਿਤਸਰ 20 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਪਿੱਛਲੇ 25 ਸਾਲ ਤੋਂ ਖੇਡ,ਧਾਰਮਿਕ ਅਤੇ ਸਮਾਜ ਸੇਵੀਂ ਗਤੀਵਿਧੀਆਂ ਵਿੱਚ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ…
ਗੁੱਜਰ ਸਮਾਜ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੋਵੇਗਾ ਹੱਲ, ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਕੀਤਾ ਜਾਵੇਗਾ ਹੋਰ ਮਜ਼ਬੂਤ: ਬ੍ਰਿਗੇਡੀਅਰ ਰਾਜ ਕੁਮਾਰ ਚੰਡੀਗੜ੍ਹ ਵਿਖੇ ਗੁੱਜਰ ਵੈੱਲਫੇਅਰ ਬੋਰਡ ਦੇ ਅਹੁਦੇਦਾਰਾਂ ਤੇ ਜ਼ਿਲ੍ਹਾ ਚੇਅਰਮੈਨਾਂ ਦੀ ਅਹਿਮ ਮੀਟਿੰਗ; ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਬਿਹਤਰੀ ਲਈ ਵਿੱਢੀ ਜਾਵੇਗੀ ਵਿਸ਼ੇਸ਼ ਮੁਹਿੰਮ
ਨਵਾਂਸ਼ਹਿਰ , 20 ਅਗਸਤ (ਜਤਿੰਦਰਪਾਲ ਸਿੰਘ ਕਲੇਰ):=ਪੰਜਾਬ ਗੁੱਜਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਹੈ ਕਿ ਗੁੱਜਰ ਸਮਾਜ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਸਰਕਾਰ ਅਤੇ ਸਬੰਧਤ ਵਿਭਾਗਾਂ ਦੇ…
8 ਸਾਲਾ ਅੰਗਦ ਸਿੰਘ ਨੇ ਆਸਟ੍ਰੇਲੀਆ ‘ਚ ਲਹਿਰਾਇਆ ਤਿਰੰਗਾ: ਸ਼ਾਟਪੁੱਟ ‘ਚ ਬਣਿਆ ਨਿਊ ਸਾਊਥ ਵੇਲਜ਼ ਦਾ ਰਾਜ ਚੈਂਪੀਅਨ, ਡਿਸਕਸ ਥ੍ਰੋ ‘ਚ ਵੀ ਜਿੱਤਿਆ ਕਾਂਸੀ ਤਮਗਾ ਸਵਰਗੀ ਪੀ.ਟੀ.ਆਈ. ਮੂਲ੍ਹਾ ਸਿੰਘ ਦੇ ਪੜਪੋਤਰੇ ਨੇ 6.72 ਮੀਟਰ ਥ੍ਰੋ ਨਾਲ ਰਚਿਆ ਇਤਿਹਾਸ; ਪ੍ਰਾਇਮਰੀ ਪੱਧਰ ‘ਤੇ ਇਹ ਮੁਕਾਮ ਹਾਸਲ ਕਰਨ ਵਾਲਾ ਬਣਿਆ ਪਹਿਲਾ ਪੰਜਾਬੀ ਬੱਚਾ
ਨਵਾਂਸ਼ਹਿਰ, 20 ਅਗਸਤ (ਜਤਿੰਦਰ ਪਾਲ ਸਿੰਘ ਕਲੇਰ): ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸਜਾਵਲਪੁਰ ਨਾਲ ਸਬੰਧਤ ਸਵਰਗਵਾਸੀ ਪੀ.ਟੀ.ਆਈ. ਮੂਲ੍ਹਾ ਸਿੰਘ (ਸੇਵਾਮੁਕਤ ਸਰੀਰਕ ਸਿੱਖਿਆ ਅਧਿਆਪਕ) ਦੇ ਪੱਦ-ਚਿਨ੍ਹਾਂ ‘ਤੇ ਚੱਲਦਿਆਂ ਉਨ੍ਹਾਂ…
ਰੋਪੜ-ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਪਿੰਡ ਮੁੱਤੋਂ ਨੇੜੇ ਭਿਆਨਕ ਸੜਕ ਹਾਦਸਾ; ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬਾਈਕ ਚਾਲਕ ਗੰਭੀਰ ਜ਼ਖ਼ਮੀ, ਕਾਰ ਚਾਲਕ ਫ਼ਰਾਰ
ਬਲਾਚੌਰ , 19 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ):ਰੋਪੜ-ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਪਿੰਡ ਮੁੱਤੋਂ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸੜਕ…
ਕਾਠਗੜ੍ਹ ਵਿਖੇ ਆਜ਼ਾਦ ਸਪੋਰਟਸ ਕਲੱਬ ਬਾਗੋਵਾਲ ਵੱਲੋਂ ਐਥਲੇਟਿਕ ਮੀਟ ਕਰਵਾਈ
ਬਲਾਚੌਰ , 17 ਅਗਸਤ ( ਜਤਿੰਦਰ ਪਾਲ ਸਿੰਘ ਕਲੇਰ ) ਸਥਾਨਕ ਡੀ ਏ ਵੀ ਸਕੂਲ ਕਾਠਗੜ੍ਹ ਦੇ ਗਰਾਉਂਡ ਵਿਚ ਆਜ਼ਾਦ ਸਪੋਰਟਸ ਕਲੱਬ ਬਾਗੋਵਾਲ ਵੱਲੋਂ ਐਥਲੇਟਿਕ ਮੀਟ ਕਰਵਾਈ ਗਈ, ਜਿਸ ਦਾ…
















