ਝੂਰੜ ਖੇੜਾ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ; ਅੰਡਰ-14 ਟੀਮ ਨੇ ਫਾਈਨਲ ਮੈਚ ਜਿੱਤ ਕੇ ਪ੍ਰਾਪਤ ਕੀਤਾ ਪਹਿਲਾ ਸਥਾਨ
ਪੱਟੀ ਸਦੀਕ, 19 ਅਗਸਤ (ਬਲਕਰਨ ਸਿੰਘ ਮਸ਼ਾਲ)- ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ…
“ਨੌਜਵਾਨਾਂ ਦੀ ਆਵਾਜ਼—ਏ.ਐੱਸ.ਏ.ਪੀ. ਦੀ ਪਹਿਚਾਣ”: ਮੀਤ ਹੇਅਰ
ਬਰਨਾਲਾ, ਬਲਵੰਤ ਸਿੰਘ ਸਿੱਧੂ, 19 ਅਗਸਤ 2026=ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਏ.ਐੱਸ.ਏ.ਪੀ. ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਸੰਗਠਨ ਨੂੰ…
ਅਬੋਹਰ ਦੇ ਪਿੰਡ ਖੂਈਆਂ ਸਰਵਰ ਵਿਖੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ‘ਸਬ-ਸਰਫ਼ੇਸ ਡਰੇਨੇਜ ਸਿਸਟਮ’ ਦਾ ਉਦਘਾਟਨ ਖੇਤੀਬਾੜੀ ਨੂੰ ਹੁਲਾਰਾ ਦੇਣ ਅਤੇ ਕਿਸਾਨੀ ਮੁੱਦਿਆਂ ਦੇ ਹੱਲ ਵੱਲ ਇਹ ਇੱਕ ਅਹਿਮ ਕਦਮ: ਡਾ. ਸੁਹਾਨੀ ਡੋਡਾ
ਪੱਟੀ ਸਦੀਕ, 19 ਅਗਸਤ (ਬਲਕਰਨ ਸਿੰਘ ਮਸ਼ਾਲ)- ਅਬੋਹਰ ਹਲਕੇ ਦੇ ਪਿੰਡ ਖੂਹੀਆਂ ਸਰਵਰ ਵਿਖੇ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੰਚਾਈ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ…
21 ਅਗਸਤ ਦੇ ਪੰਜਾਬ ਬੰਦ ਨੂੰ ਯੂਨਾਈਟਡ ਅਕਾਲੀ ਦਲ ਵੱਲੋਂ ਪੂਰਨ ਸਮਰਥਨ : ਗੁਰਮੀਤ ਸਿੰਘ ਦਬੜੀਖਾਨਾ “ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ’ਤੇ ਬਣਾਵਾਂਗੇ ਫ਼ੈਸਲਾਕੁੰਨ ਦਬਾਅ, ਨਾਜਾਇਜ਼ ਪਰਚੇ ਤੁਰੰਤ ਰੱਦ ਕੀਤੇ ਜਾਣ” : ਗੁਰਮੀਤ ਸਿੰਘ ਖ਼ਾਲਸਾ
ਜੈਤੋ, 19 ਅਗਸਤ (ਮਨਜੀਤ ਸਿੰਘ ਢੱਲਾ)- ਯੂਨਾਈਟਡ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਜਥੇਦਾਰ ਗੁਰਮੀਤ ਸਿੰਘ ਖ਼ਾਲਸਾ (ਦਬੜੀਖਾਨਾ) ਨੇ ਕਿਹਾ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ…
ਮੈਦਾਨਾਂ ’ਚ ਚਮਕੇ ਸੇਵੇਵਾਲਾ ਦੇ ਸਿਤਾਰੇ, 139 ਤਗਮਿਆਂ ਨਾਲ ਰਚਿਆ ਜਿੱਤ ਦਾ ਇਤਿਹਾਸ “ਮੈਦਾਨਾਂ ਦੀ ਜਿੱਤ, ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਡਾਣ” : ਪ੍ਰਿੰਸੀਪਲ ਪ੍ਰਿਯੰਕਾ ਮਹਿਤਾ
ਜੈਤੋ, 19 ਅਗਸਤ (ਮਨਜੀਤ ਸਿੰਘ ਢੱਲਾ)- ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ…
ਸਰਕਾਰੀ ਗੋਦਾਮ ‘ਚੋਂ ਕਣਕ ਦੇ 6 ਥੈਲੇ ਚੋਰੀ ਇੱਕ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਦੇ ਥੈਲੇ ਬਰਾਮਦ, ਦੂਜੇ ਸਾਥੀ ਦੀ ਭਾਲ ਜਾਰੀ
ਮਾਛੀਵਾੜਾ ਸਾਹਿਬ, 19 ਅਗਸਤ (ਸੁੱਚਾ ਬੰਗੜ) ਸਥਾਨਕ ਪੁਲਿਸ ਨੇ ਸਰਕਾਰੀ ਗੋਦਾਮਾਂ ਵਿੱਚ ਰੱਖੇ ਕਣਕ ਦੇ ਸਟਾਕ ਵਿੱਚੋਂ ਚੋਰੀ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ…
ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ ਹੁਕਮ 3 ਅਕਤੂਬਰ 2026 ਤੱਕ ਲਾਗੂ ਰਹਿਣਗੇ
ਫਰੀਦਕੋਟ 19 ਅਗਸਤ (ਗੁਰਦੀਪ ਸਿੰਘ ਢਿੱਲੋਂ ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ…
ਸਪੀਕਰ ਸੰਧਵਾਂ ਨੇ ਕੋਟਸੁਖੀਆ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ ਕਬੱਡੀ,ਫੁੱਟਬਾਲ ਵਿੱਚ ਕੋਟਸੁਖੀਆ ਦੀ ਝੰਡੀ
ਕੋਟਕਪੂਰਾ 19 ਅਗਸਤ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਸੁਖੀਆ ਕਬੱਡੀ ਖੇਡ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ…
ਪਿੰਡ ਮਰਾੜ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਫਰੀਦਕੋਟ, 19 ਅਗਸਤ (ਗੁਰਦੀਪ ਸਿੰਘ ):=ਕੇਨ ਕਮਿਸ਼ਨਰ ਪੰਜਾਬ ਦੀ ਅਗਵਾਈ ਹੇਠ ਆਰ.ਕੇ.ਵੀ.ਵਾਈ. ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਦੀ ਰਹਿਨੁਮਾਈ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ…
ਬਲਜੀਤ ਸਿੰਘ ਗਿਲ ਨੇ ਕਰਮਜੀਤ ਚੌਧਰੀ ਦੇ ਸਮਰਥਨ ਦਾ ਕੀਤਾ ਐਲਾਨ
ਘਨੌਰ, 19 ਅਗਸਤ (ਅਭਿਸ਼ੇਕ ਸੂਦ) — ਘਨੌਰ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵੀਂ ਚਰਚਾ ਛਿੜ ਗਈ, ਜਦੋਂ ਸਾਬਕਾ ਚੇਅਰਮੈਨ ਬਲਜੀਤ ਸਿੰਘ ਗਿਲ ਨੇ ਐਡਵੋਕੇਟ ਕਰਮਜੀਤ ਚੌਧਰੀ ਦੇ ਹੱਕ ਵਿੱਚ…
















