*ਇਨਸਾਫ ਦੀ ਆਵਾਜ਼ ਜਥੇਬੰਦੀ ਦੀ ਪਿੰਡ ਕੋਹਾਲੀ ਵਿਖੇ ਇਕੱਤਰਤਾ ਹੋਈ *27 ਸਤੰਬਰ ਨੂੰ ਲੁਧਿਆਣਾ ਵਿਖੇ ਪਰਲ ਪੀੜਤਾਂ ਦਾ ਇੱਕ ਵੱਡਾ ਇਕੱਠ ਕੀਤਾ ਜਾਵੇਗਾ : ਦਾਨਗੜ
ਅੰਮ੍ਰਿਤਸਰ, 19 ਅਗਸਤ (ਮਨਜੀਤ ਸਿੰਘ ਸ਼ੇਰਗਿੱਲ ) ਪਰਲ ਪੀੜਤਾਂ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੀ ਇਨਸਾਫ ਦੀ ਆਵਾਜ਼ ਜਥੇਬੰਦੀ ਦੀ ਹੰਗਾਮੀ ਮੀਟਿੰਗ ਕੌਮੀ ਪ੍ਰਧਾਨ ਮਹਿੰਦਰ ਪਾਲ ਸਿੰਘ ਦਾਨਗੜ੍ਹ ਦੀ ਅਗਵਾਈ…
ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਸਾਲਾਨਾ ਬਰਸੀ ਇਸ ਵਾਰ ਭਾਈ ਦਿਆਲ ਸਿੰਘ ਸਕੂਲ ਲੌਂਗੋਵਾਲ ਵਿਖੇ ਮਨਾਈ ਜਾਵੇਗੀ
19 ਅਗਸਤ 2026 — ਬਲਵੰਤ ਸਿੰਘ ਸਿੱਧੂ, ਬਰਨਾਲਾ ਸਿੱਖ ਕੌਮ ਦੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਸਾਲਾਨਾ ਬਰਸੀ ਇਸ ਵਾਰ ਭਾਈ ਦਿਆਲ ਸਿੰਘ ਸਕੂਲ, ਲੌਂਗੋਵਾਲ ਵਿਖੇ ਸ਼ਰਧਾ…
ਸ੍ਰੀ ਮੁਕਤਸਰ ਸਾਹਿਬ ’ਚ ਓਵਰਲੋਡ ਵਾਹਨਾਂ ਅਤੇ ਨਾਜਾਇਜ਼ ਕਬਜ਼ਿਆਂ ਨੇ ਵਧਾਇਆ ਹਾਦਸਿਆਂ ਦਾ ਖਤਰਾ- ਪੁਲਿਸ ਤੇ ਟਰੈਫਿਕ ਵਿਭਾਗ ਦੀ ਕਾਰਵਾਈ ’ਤੇ ਉੱਠੇ ਸਵਾਲ, ਲੋਕਾਂ ਦੀ ਜਾਨ ਨੂੰ ਖਤਰਾ- ਨਗਰ ਕੌਂਸਲ ਨੇ ਨਜ਼ਾਇਜ਼ ਕਬਜੇ ਹਟਾਉਣ ਦੇ ਨਾਮ ’ਤੇ ਗੋਗਲੂਆਂ ਤੋਂ ਮਿੱਟੀ ਚਾੜ੍ਹਨ ਦਾ ਕੰਮ ਕੀਤਾ ਗਿਆ-
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਮਨਜੀਤ ਸਿੱਧੂ):- ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਓਵਰਲੋਡ ਵਾਹਨਾਂ ਦੀ ਆਵਾਜਾਈ ਅਤੇ ਸੜਕਾਂ ’ਤੇ ਵਧ ਰਹੇ ਨਾਜਾਇਜ਼ ਕਬਜ਼ਿਆਂ ਕਾਰਨ ਟਰੈਫਿਕ ਵਿਵਸਥਾ…
ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਭਾਰੀ ਬਰਸਾਤ ਮਗਰੋਂ ਜਲਥਲ,
ਸ੍ਰੀ ਕੀਰਤਪੁਰ ਸਾਹਿਬ,19 ਅਗਸਤ (ਮਨਦੀਪ) ਅੱਜ ਹੋਈ ਭਾਰੀ ਬਰਸਾਤ ਕਾਰਨ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਅੰਦਰ ਵੱਡੀ ਮਾਤਰਾ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਸਕੂਲ ਦਾ ਗਰਾਊਂਡ ਅਤੇ ਆਸ-ਪਾਸ…
ਮਜ਼ਦੂਰ-ਕਿਸਾਨਾਂ ਵੱਲੋਂ ਖੇਤੀਬਾੜੀ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦੀਆਂ ਤਿਆਰੀਆਂ ਮੁਕੰਮਲ- ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਦੇ ਵਿਰੋਧ ’ਚ 20 ਅਗਸਤ ਤੋਂ ਅਣਮਿੱਥੇ ਸਮੇਂ ਦਾ ਧਰਨਾ-
ਸ੍ਰੀ ਮੁਕਤਸਰ ਸਾਹਿਬ, 19 ਅਗਸਤ (ਮਨਜੀਤ ਸਿੱਧੂ):- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੰਦੋਲਨਾਂ ਦੌਰਾਨ ਦਰਜ ਕੀਤੇ ਕੇਸ ਵਾਪਸ ਲੈਣ ਦੇ ਕੀਤੇ ਵਾਅਦੇ ਦੇ ਬਾਵਜੂਦ ਆਗੂਆਂ ਦੇ ਅਦਾਲਤੀ ਵਰੰਟ ਜਾਰੀ…
ਮਨਿਸਟਰੀਅਲ ਕਾਮੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ‘ਚ- ਸਰਕਾਰ ਦੇ ਮਹਿੰਗਾਈ ਭੱਤਾ ਨਾ ਦੇਣ ਵਾਲੇ ਪੱਤਰ ਦੀਆਂ ਕਾਪੀਆਂ ਸਾੜੀਆਂ- ਕਲਮਛੋੜ ਹੜਤਾਲ ਨੂੰ 21 ਅਗਸਤ ਤੱਕ ਵਧਾਇਆ-
ਸ਼੍ਰੀ ਮੁਕਤਸਰ ਸਾਹਿਬ, 19 ਅਗਸਤ (ਮਨਜੀਤ ਸਿੱਧੂ):- ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਕਲਮਛੋੜ ਹੜਤਾਲ ਨੂੰ 21 ਅਗਸਤ ਤੱਕ ਵਧਾਉਣ ਦਾ ਫੈਸਲਾ…
**ਆਯੁਸ਼ਮਾਨ ਕਾਰਡਧਾਰਕਾਂ ਨੂੰ ਅਮਨਦੀਪ ਹਸਪਤਾਲ ਵਿੱਚ ਮਿਲੇਗਾ ਮੁਫ਼ਤ ਇਲਾਜ*
ਫਿਰੋਜ਼ਪੁਰ 19 ਅਗਸਤ ( ਅਸ਼ੋਕ ਭਾਰਦਵਾਜ) ਫਿਰੋਜ਼ਪੁਰ ਦੇ ਮੋਗਾ ਰੋਡ ਸਥਿਤ ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਤਹਿਤ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਅਧੀਨ ਸੂਚੀਬੱਧਤਾ ਹਾਸਲ ਕੀਤੀ…
ਅਮਲੋਹ ’ਚ 24 ਅਗਸਤ ਨੂੰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ
ਅਮਲੋਹ(ਅਜੇ ਕੁਮਾਰ) ਭਾਰਤ ਵਿਕਾਸ ਪਰਿਸ਼ਦ, ਅਮਲੋਹ ਵੱਲੋਂ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਵਰਗਵਾਸੀ ਸਮਾਜਸੇਵੀ ਸ੍ਰੀਮਤੀ ਹਰਪ੍ਰੀਤ ਕੌਰ ਪਤਨੀ ਸ. ਕਰਮਜੀਤ ਸਿੰਘ (ਬੌਬੀ) ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ…
ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਮਨਾਇਆ
ਰਾਮਪੁਰਾ ਫੂਲ 15 ਅਗਸਤ ਜਸਪਾਲ ਪਾਲੀ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ…
ਵਿਦਿਆਰਥੀਆਂ ਨੂੰ ਅੱਗ ਬੁਝਾਊ ਯੰਤਰ ਚਲਾਉਣ ਦੀ ਦਿੱਤੀ ਵਿਹਾਰਕ ਸਿਖਲਾਈ
ਸ੍ਰੀ ਕੀਰਤਪੁਰ ਸਾਹਿਬ,19 ਅਗਸਤ,(ਮਨਦੀਪ)ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਅੱਗ ਲੱਗਣ ਦੀ ਸਥਿਤੀ ਵਿੱਚ ਸੁਰੱਖਿਆ ਉਪਾਅ…















