ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਕੁਰਾਲੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਕੁਰਾਲੀ 19ਅਗਸਤ (ਜਗਦੇਵ ਸਿੰਘ ): ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਕੁਰਾਲੀ ਵਿਖੇ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ…
ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਵਿਧਾਇਕ ਦਿਨੇਸ਼ ਚੱਢਾ ਨੇ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਨੂਰਪੁਰਬੇਦੀ, 19 ਅਗਸਤ ( ਦਲਜੀਤ ਚਨੋਲੀ ): ਸਥਾਨਕ ਪੁਲਿਸ ਥਾਣੇ ਦੀ ਹਦੂਦ ਅੰਦਰ ਸਥਿਤ ਇਤਿਹਾਸਿਕ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਅਸਥਾਨ ਵਿਖੇ ਅੱਜ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ…
23 ਨੂੰ ਸੀ.ਪੀ.ਐਫ. ਕਾਮੇ ਸਤੌਜ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ ਪੁਰਾਣੀ ਪੈਨਸ਼ਨ ਸਕੀਮ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੇ ਫੜ੍ਹਿਆ ਜ਼ੋਰ
ਸ਼੍ਰੀ ਮੁਕਤਸਰ ਸਾਹਿਬ, 19 ਅਗਸਤ ( ਮਨਪ੍ਰੀਤ ਮੋਨੂੰ ) – ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ,…
ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਨਵੇਂ ਸਰੋਵਰ ਦੀ ਕਾਰਸੇਵਾ ਆਰੰਭ
ਮਾਛੀਵਾੜਾ ਸਾਹਿਬ, 19 ਅਗਸਤ (ਸੁੱਚਾ ਬੰਗੜ) ਗੁਰਦੁਆਰਾ ਸ੍ਰੀ ਝਾੜ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸੋਮਵਾਰ ਨੂੰ ਇਤਿਹਾਸਕ ਦਿਨ ਵੇਖਣ ਨੂੰ ਮਿਲਿਆ। ਧੰਨ ਧੰਨ ਬਾਬਾ ਪਿਆਰਾ ਸਿੰਘ ਜੀ ਦੇ ਚਰਨ ਸੇਵਕ ਅਤੇ…
ਗਰਭਵਤੀ ਔਰਤਾਂ ਅਤੇ ਭਰੂਣ ਦੀ ਤੰਦਰੁਸਤੀ ਲਈ ਪੋਸ਼ਕ ਤੱਤਾਂ ਦੀ ਵਰਤੋਂ ਅਤੇ ਨਿਯਮਿਤ ਸੰਭਾਲ ਅਤਿ ਜ਼ਰੂਰੀ: ਡਾ. ਜਸਮੀਤ ਸਿੰਘ ਕੱਲਰ ਖੇੜਾ
ਪੱਟੀ ਸਦੀਕ, 17 ਅਗਸਤ (ਬਲਕਰਨ ਸਿੰਘ ਮਸ਼ਾਲ)- ਗਰਭ ਅਵਸਥਾ ਦੌਰਾਨ ਮਾਂ ਅਤੇ ਨਵ-ਜਨਮੇ ਬੱਚੇ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਰੀਰ ਵਿੱਚ ਜ਼ਰੂਰੀ ਪੋਸ਼ਕ ਤੱਤਾਂ ਦੀ ਪੂਰਤੀ ਬਹੁਤ ਮਹੱਤਵਪੂਰਨ…
ਕਿਸ਼ੋਰ ਸਿੱਖਿਆ ਅਧੀਨ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲਿਆਂ ’ਚ ਹੈਬਤਪੁਰ ਦੇ ਵਿਦਿਆਰਥੀਆਂ ਦੀ ਝੰਡੀ
ਕਪੂਰਥਲਾ, 18 ਅਗਸਤ ( ਕੌੜਾ )- ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲੇ ਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ ਵਿਖੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਬਜਾਜ, ਉਪ…
ਸਿੱਖਿਆ ਵਿਭਾਗ ਵਿੱਚ ਨਿਭਾਈਆਂ ਅਹਿਮ ਸੇਵਾਵਾਂ ਬਦਲੇ ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕ ਸਨਮਾਨਿਤ
ਕਪੂਰਥਲਾ, 18 ਅਗਸਤ (ਕੌੜਾ )- ਸਿੱਖਿਆ ਵਿਭਾਗ ਵਿੱਚ ਨਿਭਾਈਆਂ ਗਈਆਂ ਅਹਿਮ ਸੇਵਾਵਾਂ ਬਦਲੇ ਜਿਲ੍ਹਾ ਪੱਧਰ ਤੇ ਹੋਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਲੜੀ ਦੇ ਤਹਿਤ ਸਿੱਖਿਆ ਬਲਾਕ ਮਸੀਤਾਂ…
ਪਤੰਗ ਪੇਂਟਿੰਗ ਮੁਕਾਬਲੇ ‘ਚ ਦੇਸ਼ ਭਰ ਵਿੱਚੋਂ ਚੁਣੀ ਗਈ ਪਿੰਡ ਚੱਕੜਾ ਦੀ ਅਮਨਪ੍ਰੀਤ ਕੌਰ; ਡੀ.ਐੱਨ.ਟੀ. ਟਾਸਕ ਫੋਰਸ ਦੇ ਚੇਅਰਮੈਨ ਵੱਲੋਂ ਘਰ ਪਹੁੰਚ ਕੇ ਵਿਸ਼ੇਸ਼ ਸਨਮਾਨ
ਪੱਟੀ ਸਦੀਕ, 18 ਅਗਸਤ (ਬਲਕਰਨ ਸਿੰਘ ਮਸ਼ਾਲ)- ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੱਕੜਾ ਦੀ ਹੋਣਹਾਰ ਧੀ ਅਮਨਪ੍ਰੀਤ ਕੌਰ ਪੁਤਰੀ ਸ. ਹਰਜੀਤ ਸਿੰਘ ਨੇ ਰਾਸ਼ਟਰੀ ਪੱਧਰ ‘ਤੇ ਆਯੋਜਿਤ ਪਤੰਗ ਪੇਂਟਿੰਗ…
23 ਅਗਸਤ ਨੂੰ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਸੂਬਾ ਪੱਧਰੀ ਰੈਲੀ ਲਈ ਅਧਿਆਪਕ ਦਲ ਵੱਲੋਂ ਦੀ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ
ਕਪੂਰਥਲਾ, 18 ਅਗਸਤ ( ਕੌੜਾ )- ਅਧਿਆਪਕ ਦਲ ਪੰਜਾਬ ਦੀ ਜਿਲ੍ਹਾ ਇਕਾਈ ਕਪੂਰਥਲਾ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਸਰਪ੍ਰਸਤ ਦੀਪਕ ਕੁਮਾਰ ਆਨੰਦ , ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ , ਸੀ.ਮੀਤ…
ਮੱਖੂ ਅਤੇ ਫਿਰੋਜ਼ਪੁਰ ਵਿਖੇ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ 600 ਕਿਲੋ ਖਰਾਬ ਖੋਆ ਤੇ ਮਿਠਾਈਆਂ ਨਸ਼ਟ, 120 ਕਿਲੋ ਪਤੀਸਾ ਸੀਲ।
ਫਿਰੋਜ਼ਪੁਰ, 18 ਅਗਸਤ (ਅਸ਼ੋਕ ਭਾਰਦਵਾਜ)ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਫਿਰੋਜ਼ਪੁਰ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੇ ਹੁਕਮਾਂ ਅਨੁਸਾਰ ਫੂਡ ਸੇਫਟੀ ਵਿਭਾਗ ਵੱਲੋਂ ਅੱਜ ਮੱਖੂ ਅਤੇ…
















