ਮਨਾਲੀ ਤੋਂ ਚੰਡੀਗੜ੍ਹ ਰਾਸ਼ਟਰੀ  ਮਾਰਗ ’ਤੇ  ਘੋੜਾ ਟਰਾਲਾ ਪਲਟਿਆ, ਜਾਨੀ ਨੁਕਸਾਨ ਤੋਂ ਬਚਾ 

ਸ੍ਰੀ ਕੀਰਤਪੁਰ ਸਾਹਿਬ,17 ਅਗਸਤ, (ਮਨਦੀਪ)ਬੀਤੀ ਰਾਤ ਕਰੀਬ 2 ਵਜੇ ਮਨਾਲੀ ਤੋਂ ਚੰਡੀਗੜ੍ਹ ਮੁੱਖ ਮਾਰਗ ’ਤੇ ਮੋੜਾ ਟੋਲ ਪਲਾਜ਼ਾ ਤੋਂ ਕੁਝ ਦੂਰੀ ’ਤੇ ਇੱਕ ਘੋੜਾ ਟਰਾਲਾ ਬੇਕਾਬੂ ਹੋ ਕੇ ਸੜਕ ਵਿਚਕਾਰ…

ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ

ਜੈਤੋ, 17 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਪੂਰੇ ਸੂਬੇ ਦੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ। ਇਸੇ ਲੜੀ…

ਸਪੀਕਰ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਉਦਘਾਟਨ ਕੀਤਾ

ਕੋਟਕਪੂਰਾ, 17 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਮੀਂਹ ਦੇ ਪਾਣੀ ਦੀ…

ਰੇਤ ਮਾਫੀਆ ਕਾਰਨ ਖਤਰੇ ਵਿੱਚ ਸਤਲੁਜ ਦਰਿਆ ਤੇ ਬਣਿਆ ਪੁਲ ਬਰਸਾਤ ਵਿੱਚ ਵੀ ਚੱਲ ਰਹੀ ਨਾਜਾਇਜ਼ ਮਾਈਨਿੰਗ, ਤੋੜੇ ਲੋਹੇ ਦੇ ਗਾਡਰ

ਮਾਛੀਵਾੜਾ ਸਾਹਿਬ, 17 ਅਗਸਤ (ਸੁੱਚਾ ਬੰਗੜ) -ਮਾਲਵਾ ਅਤੇ ਦੁਆਬਾ ਖੇਤਰ ਨੂੰ ਆਪਸ ਵਿੱਚ ਜੋੜਨ ਵਾਲਾ ਸਤਲੁਜ ਦਰਿਆ ਦਾ ਪੁਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਪੁਲ ਦੀ ਖਸਤਾ ਹਾਲਤ ਦੇ…

ਜੈ ਕ੍ਰਿਸ਼ਨ ਮੰਦਰ ਵਿਖੇ ਮਨਾਇਆ ਆਜ਼ਾਦੀ ਦਿਵਸ 

ਅੰਮ੍ਰਿਤਸਰ, 17 ਅਗਸਤ (ਮਨਜੀਤ ਸਿੰਘ ਸ਼ੇਰਗਿੱਲ  )ਬ੍ਰਹਮਵਿਦਿਆ ਗ੍ਰੰਥਾਂ ਵਿੱਚ ਆਜ਼ਾਦੀ ਨੂੰ ਮੁਕਤੀ ਦਾ ਸਾਧਨ ਅਤੇ ਗੁਲਾਮੀ ਨੂੰ ਬੰਧਨ ਦਾ ਸਾਧਨ ਦੱਸਿਆ ਗਿਆ ਹੈ। ਚੌਕ ਪਾਸੀਆਂ ਵਿਖੇ ਸਥਿਤ ਸ਼੍ਰੀ ਜੈ ਕ੍ਰਿਸ਼ਨ…

ਤਖ਼ਤ ਸੱਚਖੰਡ ਸ੍ਰੀ ਹਜ਼ੂਰ  ਸਾਹਿਬ ਵੱਲੋਂ ਸਿੱਖ ਕੌਮ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਵੱਡੀ ਪਹਿਲਕਦਮੀ: ਡਾ. ਵਿਜੈ ਸਤਬੀਰ ਸਿੰਘ 

ਅੰਮ੍ਰਿਤਸਰ 17 ਅਗਸਤ (ਮਨਜੀਤ ਸਿੰਘ ਸ਼ੇਰਗਿੱਲ )  ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਪੰਥਕ ਭਲਾਈ ਅਤੇ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਅਤੇ ਵਿਸ਼ੇਸ਼ ਇਕੱਤਰਤਾ ਹੋਈ।…

ਨਿਊ ਚੰਡੀਗੜ੍ਹ ‘ਚ ਧੂਮਧਾਮ ਨਾਲ ਮਨਾਇਆ ਤੀਜ਼ ਦਾ ਤਿਉਹਾਰ,  ਮੁਟਿਆਰਾਂ ਨੇ ਗਿੱਧੇ-ਬੋਲੀਆਂ ਨਾਲ ਵਿਖਾਈ ਪੰਜਾਬੀ ਵਿਰਾਸਤ

ਕੁਰਾਲੀ 17 ਅਗਸਤ (ਜਗਦੇਵ ਸਿੰਘ )ਸਾਵਣ ਦੇ ਮਹੀਨੇ ਨਾਲ ਜੁੜਿਆ ਪੰਜਾਬੀ ਸੱਭਿਆਚਾਰ ਦਾ ਪ੍ਰਸਿੱਧ ਤਿਉਹਾਰ ਤੀਜ ਮੁੱਲਾਂਪੁਰ ਗਰੀਬਦਾਸ ਸਥਿਤ ਫਲੋਰਾ ਰੈਸਟੋਰੈਂਟ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਨਿਊ ਚੰਡੀਗੜ੍ਹ ਦੀਆਂ…

ਹਲਕਾ ਬਲਾਚੌਰ ਵਿਖੇ ਕਾਂਗਰਸ ਪਾਰਟੀ ਬਣੀ ਲੋਕਾਂ ਦੀ ਪਹਿਲੀ ਪਸੰਦ : ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਾਰਡ ਨੰਬਰ 13 ਵਿੱਚ ਦਰਜਨਾਂ ਪਰਿਵਾਰ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕਾਂਗਰਸ ਪਰਿਵਾਰ ‘ਚ ਹੋਏ ਸ਼ਾਮਲ

ਬਲਾਚੌਰ, 17 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਹਲਕਾ ਬਲਾਚੌਰ ਵਿੱਚ ਕਾਂਗਰਸ ਪਾਰਟੀ ਦਾ ਜਨ-ਆਧਾਰ ਦਿਨ-ਬ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਹੀ ਹੈ।…

ਪੰਥਕ ਨਗਾਰਾ ਵੱਜਿਆ, ਨਛੱਤਰ ਸਿੰਘ ਢਿੱਲੋਂ ਨੂੰ ਫ਼ਰੀਦਕੋਟ  ਜ਼ਿਲ੍ਹੇ ਦੀ ਸੰਭਾਲੀ ਕਮਾਨ : ਬੀਬੀ ਸੰਦੀਪ ਕੌਰ ਖਾਲਸਾ  ਜੈਤੋ ਤੋਂ ਉੱਠੀ ਪੰਥਕ ਆਵਾਜ਼, ਤਾਜਪੋਸ਼ੀ ਸਮਾਗਮ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਜੈਤੋ, 17 ਅਗਸਤ (ਮਨਜੀਤ ਸਿੰਘ ਢੱਲਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਜੈਤੋ ਸਥਿਤ ਪਾਰਟੀ ਦਫ਼ਤਰ ਵਿਖੇ ਸਾਦੇ ਸਮਾਗਮ ਦੌਰਾਨ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜਥੇਦਾਰ ਨਛੱਤਰ ਸਿੰਘ ਢਿੱਲੋਂ…

ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਬਾਬਾ ਮੱਠ ਸਰਕਾਰੀ ਪ੍ਰਾਇਮਰੀ ਸਕੂਲ ਤਪਾ ਪਿੰਡ ਵਿੱਚ ਕਰਵਾਈ ਸਫਾਈ

 ਤਪਾ ਮੰਡੀ 17 ਅਗਸਤ( ਗੋਲਡੀ ਵਿਆਸ) ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਮੰਤਵ ਤੋਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਵੱਲੋਂ ਬਾਬਾ ਮੱਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ…