ਸੰਗਰਾਂਦ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ‘ਚ ਅੰਮ੍ਰਿਤ ਸੰਚਾਰ, 18 ਪ੍ਰਾਣੀਆਂ ਨੇ ਛਕਿਆ ਖੰਡੇ ਬਾਟੇ ਦਾ ਅੰਮ੍ਰਿਤ

ਝਬਾਲ 17 ਅਗਸਤ (ਮੱਖਣ ਮਨੋਜ)ਅੱਜ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ…

ਜੇਰੇ ਇਲਾਜ ਹਸਪਤਾਲ ਦਾਖਲ ਜ਼ਖ਼ਮੀ ਵਿਅਕਤੀ ਨੇ ਲਗਾਏ ਪੁਲਸ ਤੇ ਜਾਣ ਬੁੱਝ ਕੇ ਗੋਲੀ ਮਾਰਨ ਦੇ ਦੋਸ਼ ਪੁਲਸ ਪਾਰਟੀ ਦੀਆਂ ਅੱਖਾਂ ਵਿੱਚ ਮਿਰਚਾਂ ਦੀ ਸਪਰੇਅ ਕਰਨ ਤੋਂ ਬਾਅਦ ਨਸ਼ਾ ਤਸਕਰ ਵੱਲੋਂ ਗੋਲੀ ਚਲਾਈ ਗਈ ਜਿਸ ਤੇ ਪੁਲਿਸ ਪਾਰਟੀ ਵੱਲੋਂ ਵੀ ਜਵਾਬੀ ਗੋਲੀ ਚਲਾਈ ਗਈ – ਥਾਣਾ ਮੁਖੀ ਝਬਾਲ

ਝਬਾਲ,17 ਅਗਸਤ (ਮੱਖਣ ਮਨੋਜ ੍ਰ)-ਬੀਤੇ ਕੱਲ ਥਾਣਾ ਝਬਾਲ ਅਧੀਨ ਪਿੰਡ ਜਗਤਪੁਰਾ ਵਿਖੇ ਪੁਲਿਸ ਦੇ ਨਾਕੇ ਤੇ ਖੜੀ ਪੁਲਿਸ ਪਾਰਟੀ ਵੱਲੋਂ ਇੱਕ  ਨਸ਼ਾ ਤਸਕਰ ਨੂੰ ਰੋਕਣ ਤੇ ਪੁਲਿਸ ਪਾਰਟੀ ਦੀਆਂ ਅੱਖਾਂ…

ਰਾਕੇਸ਼ ਕੁਮਾਰ (ਵਿੱਕੀ ਮੈਣੀ) ਸਰਬਸੰਮਤੀ ਨਾਲ ਚੁਣੇ ਗਏ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ।  ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਦੀ ਹਾਜ਼ਰੀ ’ਚ ਹੋਇਆ ਤਾਜਪੋਸ਼ੀ ਸਮਾਗਮ,  ਹਲਕਾ ਵਿਧਾਇਕ ਦੀ ਗੈਰ ਹਾਜ਼ਰੀ ਰਹੀ ਚਰਚਾ ਦਾ ਵਿਸ਼ਾ

ਮਮਦੋਟ 17 ਅਗਸਤ (ਰਮਨ, ਸ਼ਰਮਾ) ਨਗਰ ਪੰਚਾਇਤ ਮਮਦੋਟ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਿਰਆ ਅੱਜ ਅਮਨ ਅਮਾਨ ਸੰਪੰਨ ਹੋ ਗਈ। ਸਮੂਹ ਐੱਮ ਸੀ  ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਆਪਸੀ ਸਹਿਯੋਗ…

ਭੈਣ ਦੇ ਕਤਲ ਨੂੰ ਹਾਦਸਾ ਦਿਖਾਉਣ ਦੇ ਦੋਸ਼ ਹੇਠ 2 ਖ਼ਿਲਾਫ਼ ਕੇਸ ਦਰਜ-

ਸ੍ਰੀ  ਮੁਕਤਸਰ ਸਾਹਿਬ, 17 ਅਗਸਤ (ਮਨਜੀਤ ਸਿੱਧੂ)- ਥਾਣਾ ਕੋਟਭਾਈ ਪੁਲਿਸ ਨੇ ਇੱਕ ਔਰਤ ਦੀ ਮੌਤ ਨੂੰ ਕਥਿਤ ਤੌਰ ’ਤੇ ਹਾਦਸੇ ਦਾ ਰੂਪ ਦੇ ਕੇ ਸਬੂਤ ਨਸ਼ਟ ਕਰਨ ਦੇ ਦੋਸ਼ ਹੇਠ…

ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦਾ ਮਾਮਲਾ, ਕੇਸ ਦਰਜ-

ਸ੍ਰੀ ਮੁਕਤਸਰ ਸਾਹਿਬ, 17 ਅਗਸਤ  (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਖ਼ਿਲਾਫ਼ ਕੇਸ…

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਕੀਤੀ ਸ਼ਲਾਘਾ

ਸ਼ਹੀਦ ਭਗਤ ਸਿੰਘ ਨਗਰ, 17 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅੱਜ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਨਤਮਸਤਕ ਹੋਏ ਅਤੇ…

ਮਨਿਸਟਰੀਅਲ ਕਾਮਿਆਂ ਵੱਲੋਂ 2 ਦਿਨਾਂ ਕਲਮਛੋੜ ਹੜਤਾਲ-

ਸ਼੍ਰੀ ਮੁਕਤਸਰ ਸਾਹਿਬ, 17 ਅਗਸਤ (ਮਨਜੀਤ ਸਿੱਧੂ):- ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਮਨਿਸਟਰੀਅਲ ਕਾਮਿਆਂ ਵੱਲੋਂ 17 ਅਤੇ 18…

ਦੇਸ਼ ਭਗਤੀ ਦੇ ਰੰਗ ’ਚ ਜੈਤੋ ਦੀਆਂ ਧੀਆਂ ਨੇ ਬੰਨ੍ਹਿਆ ਰੰਗ ਧੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ’ਚ ਭਰਿਆ ਜੋਸ਼, ਗੂੰਜੀਆਂ ਤਾੜੀਆਂ

ਜੈਤੋ, 17 ਅਗਸਤ (ਮਨਜੀਤ ਸਿੰਘ ਢੱਲਾ)- ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਪੰਜਾਬੀ ਸੱਭਿਆਚਾਰ ਦਾ…

ਗੁਰੂਦੁਆਰਾ ਅਤਰਸਰ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ- 

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਮਨਜੀਤ ਸਿੱਧੂ):- ਗੋਨਿਆਣਾ ਰੋਡ ‘ਤੇ ਸਥਿਤ ਗੁਰੂਦੁਆਰਾ ਸੰਤ ਬਾਬਾ ਅਤਰਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਰਜਿ: ਵੱਲੋਂ ਅੱਜ ਸੰਗਰਾਂਦ ਮਹੀਨੇ ‘ਤੇ ਵਿਸ਼ੇਸ ਮੀਟਿੰਗ ਕਮੇਟੀ ਦੇ ਪ੍ਰਧਾਨ…

ਵਾਰਡ ਨੰਬਰ 25 ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਨੂੰ ਭਰਵਾਂ ਹੁੰਗਾਰਾ

ਬਠਿੰਡਾ 17 ਅਗਸਤ(ਪੱਤਰ ਪ੍ਰੇਰਕ):ਅੱਜ ਬਠਿੰਡਾ ਦੇ ਵਾਰਡ ਨੰਬਰ 25 ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਮੀਟਿੰਗ…