ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਅੱਗੇ ਉੱਠੀ ਪੰਥਕ ਆਵਾਜ਼ : ਬੀਬੀ ਸੰਦੀਪ ਕੌਰ ਖਾਲਸਾ “ਭਾਈ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ”

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਜੈਤੋ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।…

ਸਨ ਫਾਰਮਾ ਉਦਯੋਗ ਟੌਂਸਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਹਾੜਾ ਕੰਪਨੀ ਦੇ ਸਕਿਓਰਿਟੀ ਚੀਫ਼ ਵਿਸ਼ਾਲ ਸ਼ਰਮਾ ਨੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

ਬਲਾਚੌਰ , 16 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਰੋਪੜ੍ਹ -ਬਲਾਚੌਰ ਨੈਸ਼ਨਲ ਹਾਈਵੇਅ ‘ਤੇ ਸਥਿਤ ਪ੍ਰਮੁੱਖ ਉਦਯੋਗ ਸਨ ਫਾਰਮਾ ਟੌਂਸਾ ਵਿਖੇ ਪ੍ਰਬੰਧਕਾਂ ਅਤੇ ਸਮੂਹ ਕਰਮਚਾਰੀਆਂ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ…

12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਨੂੰ ਟੀ.ਟੀ ਨਹੀਂ  ਸਗੋਂ  ਚਲਾ ਰਹੇ ਨੇ ਅਟੈਂਡੇਟ               

ਅੰਮ੍ਰਿਤਸਰ, 16 ਅਗਸਤ (ਮਨਜੀਤ ਸਿੰਘ ਸ਼ੇਰਗਿੱਲ  ) ਉੱਤਰੀ ਰੇਲਵੇ ਦੇ ਅੰਬਾਲਾ ਡਿਵੀਜ਼ਨ ਅਧੀਨ ਚੱਲਣ ਵਾਲੀ 12412 ਅੰਮ੍ਰਿਤਸਰ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈਸ ਨੂੰ ਟਿਕਟ ਚੈਕਰ ਨਹੀਂ ਸਗੋਂ ਏਸੀ ਕੋਚ ਅਟੈਂਡੈਂਟ ਚਲਾ ਰਹੇ ਹਨ…

ਸੈਂਟਰੀਐਂਟ ਫਾਰਮਾਸਿਊਟੀਕਲਜ਼ ਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਰੈਲਮਾਜਰਾ ਵਿਖੇ ਬੱਚਿਆਂ ਲਈ ਮੁਫ਼ਤ ਮੈਗਾ ਮੈਡੀਕਲ ਕੈਂਪ ਆਯੋਜਿਤ 100 ਦੇ ਕਰੀਬ ਬੱਚਿਆਂ ਦੀ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਮੁਫ਼ਤ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਦਵਾਈਆਂ

ਬਲਾਚੌਰ , 16 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) : ਸਮਾਜ ਸੇਵਾ ਅਤੇ ਲੋਕ ਭਲਾਈ ਕਾਰਜਾਂ ਨੂੰ ਸਮਰਪਿਤ ਸੰਸਥਾ ਸੈਂਟਰੀਐਂਟ ਫਾਰਮਾਸਿਊਟੀਕਲਜ਼ ਅਤੇ ਸਫੈਰੂਲ ਫ਼ਾਊਂਡੇਸ਼ਨ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ…

ਸੀ੍ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਦਿੱਤੀਆਂ ਸ਼ੁੱਭਕਾਮਨਾਵਾਂ 

ਤਪਾ ਮੰਡੀ 16 ਅਗਸਤ ( ਗੋਲਡੀ ਵਿਆਸ)       ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਹਲਕਾ ਭਦੌੜ ਤੋਂ ਵਿਧਾਇਕ ਲਾਭ…

ਜਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਸਨਮਾਨਿਤ

ਅੰਮ੍ਰਿਤਸਰ 16 (ਮਨਜੀਤ ਸਿੰਘ ਸ਼ੇਰਗਿੱਲ ) ਜ਼ਿਲ੍ਹੇ ਦੇ ਸਕੂਲ ਮੁੱਖੀਆਂ,ਸਮਾਜ ਸੇਵੀਆ,ਖੇਡ ਪ੍ਰੇਮੀਆਂ ਅਤੇ ਹੋਰ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਇਕ ਮੰਚ ‘ਤੇ ਖੜ੍ਹੇ ਕਰ ਕੇ ਪਿੱਛਲੇ ਡੇਢ ਦਹਾਕੇ ਤੋਂ “ਬੇਟੀ ਬਚਾਓ,ਬੇਟੀ ਪੜ੍ਹਾਓ”…

ਸਰਸਵਤੀ ਸਕੂਲ ’ਚ ਤਿਰੰਗੇ ਹੇਠ ਗੂੰਜਿਆ ਦੇਸ਼-ਪ੍ਰੇਮ ਦੇਸ਼ ਦੀ ਸੇਵਾ ਹੀ ਸੱਚੀ ਦੇਸ਼ਭਗਤੀ : ਰਾਕੇਸ਼ ਰੋਮਾਣਾ

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ…

ਪਿੰਡ ਨਿੱਘੀ ਵਿਖੇ ਆਜ਼ਾਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਲਾਚੌਰ 16 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਨਿੱਘੀ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਸ਼ਰਧਾ, ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨਿੱਘੀ ਵਿਖੇ ਕਰਵਾਏ…

ਬੰਦੀ ਸਿੰਘਾਂ ਦੀ ਰਿਹਾਈ ਲਈ 21 ਨੂੰ ਪੰਜਾਬ ਬੰਦ ਦਾ ਸੱਦਾ 15 ਅਗਸਤ ਦੇ ਘਟਨਾਕ੍ਰਮ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ : ਗੋਰਾ ਮੱਤਾ

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮਜ਼ਦੂਰ…

ਵਾਰਡ ਨੰਬਰ 11 ਦੀ ਸੁਧਾਰ ਕਮੇਟੀ ਨੂੰ ਮਾਨਤਾ ਪ੍ਰਮਾਣ-ਪੱਤਰ ਨਾਲ ਸਨਮਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਸਮਾਜ ਸੁਧਾਰ ਲਈ ਯਤਨਾਂ ਦੀ ਕੀਤੀ ਸ਼ਲਾਘਾ

ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਆਜ਼ਾਦੀ ਦਿਵਸ ਮੌਕੇ ਜੈਤੋ ਦੇ ਵਾਰਡ ਨੰਬਰ 10 ਅਤੇ 11 ਵਿੱਚ ਸਮਾਜ ਸੁਧਾਰ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਰਗਰਮ ਪਿੰਡ/ਵਾਰਡ ਸੁਧਾਰ ਕਮੇਟੀ (V.D.C./W.D.C.) ਨੂੰ…