ਰਾਜਨੀਤੀ ਵਿੱਚ ਮਤਭੇਦ ਹੋ ਸਕਦੇ ਹਨ, ਪਰ ਮਾਂ ਦਾ ਅਪਮਾਨ ਕਦੇ ਵੀ ਰਾਜਨੀਤੀ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਪਧਾਨ ਬਲਜੀਤ ਕੋਰ
ਕੁਰਾਲੀ 13ਅਗਸਤ (ਜਗਦੇਵ ਸਿੰਘ ) – ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ…
ਮਾਜਰੀ ਤਹਿਸੀਲ ਚ ਪਟਵਾਰੀਆਂ ਤੇ ਤਹਿਸੀਲਦਾਰ ਦੀ ਨਖਿਧ ਕਾਰਗੁਜਾਰੀ, ਲਾਵਾਂਗੇ ਧਰਨਾ – ਬੈਨੀਪਾਲ
ਕੁਰਾਲੀ 13ਅਗਸਤ (ਜਗਦੇਵ ਸਿੰਘ )ਬਦਲਾਅ ਦੇ ਰੰਗਲੇ ਜਹਾਜ ਪਰ ਉੱਡਕੇ ਆਈ ਝਾੜੂ ਦੀ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ। ਇਸਦੇ ਮੁਖੀ ਭਗਵੰਤ ਮਾਨ ਦਿੱਲੀ ਦੇ ਨਕਾਰੇ ਹੋਏ…
ਲਿਟਲ ਐਂਜਲ ਸਕੂਲ ਮੁੱਲਾਂਪੁਰ ‘ਚ ਤੀਆਂ ਦਾ ਤਿਉਹਾਰ ਸੱਭਿਆਚਾਰਕ ਰੰਗਾਂ ਨਾਲ ਮਨਾਇਆ
ਕੁਰਾਲੀ 13 ਅਗਸਤ (ਜਗਦੇਵ ਸਿੰਘ )ਲਿਟਲ ਐਂਜਲ ਪਬਲਿਕ ਸਕੂਲ, ਮੁੱਲਾਂਪੁਰ ਗਰੀਬਦਾਸ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰਕ ਰੰਗਾਂ ਵਿੱਚ…
ਨਾਂਦੇੜ ’ਚ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ – ਸੁਖਜਿੰਦਰ ਸਿੰਘ ਕਸੇਲ, ਪੂਰਨ ਸਿੰਘ ਅੱਡਾ ਝਬਾਲ
ਝਬਾਲ 13 ਅਗਸਤ ( ਮੱਖਣ ਮਨੋਜ)ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀ.ਬੀ.ਆਈ. ਜਾਂਚ…
ਮੁਲਾਜ਼ਮਾਂ ਨੂੰ ‘ਐਂਟੀ-ਸਟੇਟ’ ਕਹਿਣ ’ਤੇ ਵਿੱਤ ਮੰਤਰੀ ਘਿਰੇ ਜਥੇਬੰਦੀਆਂ ਨੇ ਹਰਪਾਲ ਸਿੰਘ ਚੀਮਾ ਤੋਂ ਜਨਤਕ ਮੁਆਫ਼ੀ ਦੀ ਕੀਤੀ ਮੰਗ
ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ) – ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ…
ਜਗਰਾਓਂ ਵਿੱਚ 16 ਅਗਸਤ ਨੂੰ ਗੂੰਜੇਗੀ ਪੰਜਾਬੀ ਵਿਰਸੇ ਦੀ ਧੁਨ, ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਜਗਰਾਓਂ, 13 ਅਗਸਤ: ( ਜਸਵਿੰਦਰ ਸਿੰਘ ਡਾਂਗੀਆ) ਸਮਾਜਿਕ ਜਾਗ੍ਰਿਤੀ ਫਰੰਟ ਅਤੇ ਮੌਰਨਿੰਗ ਫੁੱਟਬਾਲ ਕਲੱਬ ਜਗਰਾਓਂ ਵੱਲੋਂ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਰੀਤੀ-ਰਿਵਾਜਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ‘ਤੀਆਂ ਦਾ…
ਸਫਾਈ ਸੇਵਕ ਯੂਨੀਅਨ ਜਗਰਾਉਂ ਦੀ ਚੋਣ: ਅਰੁਣ ਗਿੱਲ ਚੌਥੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ 10 ਸਾਲਾਂ ਦੀਆਂ ਬੇਦਾਗ਼ ਤੇ ਨਿਧੜਕ ਸੇਵਾਵਾਂ ਨੂੰ ਦੇਖਦਿਆਂ ਸਫਾਈ ਸੇਵਕਾਂ ਨੇ ਮੁੜ ਸੌਂਪੀ ਵੱਡੀ ਜ਼ਿੰਮੇਵਾਰੀ
ਜਗਰਾਉਂ, 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਨਗਰ ਕੌਂਸਲ ਜਗਰਾਉਂ ਅਧੀਨ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਦੀ ਮਿਆਦ ਪੂਰੀ ਹੋਣ ਉਪਰੰਤ ਅੱਜ ਯੂਨੀਅਨ ਦੀ ਚੋਣ ਕਰਵਾਈ ਗਈ। ਚੋਣ ਪ੍ਰਕਿਰਿਆ ਦੌਰਾਨ…
ਵਿਦਿਆਰਥੀ ਆਗੂ ਦਾ ਜੈਤੋ ਕਾਲਜ ਵਿੱਚ ਦਾਖਲਾ ਰੱਦ ਕਰਨ ’ਤੇ ਜਥੇਬੰਦੀਆਂ ਦਾ ਮੋਰਚਾ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ, ਦਾਖਲਾ ਬਹਾਲ ਨਾ ਹੋਇਆ ਤਾਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ : ਸਰਦੂਲ ਸਿੰਘ ਕਾਸਮ ਭੱਟੀ
ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਯੂਨੀਵਰਸਿਟੀ ਕਾਲਜ ਜੈਤੋ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਸੁਖਬੀਰ ਸਿੰਘ ਦਾ ਬੀ.ਏ. ਭਾਗ ਪਹਿਲਾ ਵਿੱਚ ਦਾਖਲਾ ਰੱਦ ਕੀਤੇ ਜਾਣ ਦਾ ਮਾਮਲਾ ਤੂਲ ਫੜਦਾ…
ਆਜ਼ਾਦੀ ਦਿਵਸ ਤੋਂ ਪਹਿਲਾਂ ਲੁਧਿਆਣਾ ਦਿਹਾਤੀ ਪੁਲਿਸ ਐਕਸ਼ਨ ਮੋਡ ’ਚ, ਸੁਰੱਖਿਆ ਪ੍ਰਬੰਧ ਹੋਏ ਸਖ਼ਤ ਐਂਟਰੀ-ਐਗਜ਼ਿਟ ਪੁਆਇੰਟਾਂ ’ਤੇ ਵਧੀ ਨਾਕਾਬੰਦੀ, ਵਾਹਨਾਂ ਦੀ ਚੈਕਿੰਗ ਤੇਜ਼ — ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਪੁਲਿਸ ਦੀ ਪੈਨੀ ਨਜ਼ਰ
ਜਗਰਾਉਂ 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਲੁਧਿਆਣਾ: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਕਿਸੇ ਵੀ ਤਰ੍ਹਾਂ…
ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸੰਦੀਪ ਚੌਧਰੀ (ਹਨੀ ਟੌਂਸਾ) ਨੇ ਕੀਤੀ ਪੁਰਜ਼ੋਰ ਨਿਖੇਧੀ; ਉੱਚ-ਪੱਧਰੀ ਜਾਂਚ ਦੀ ਮੰਗ
ਬਲਾਚੌਰ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਹੋਏ ਕਾਤਲਾਨਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ…
















