ਲੜਕੀ ਬਣ ਕੇ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਝਾਂਸੇ ’ਚ ਲੈ ਕੇ ਠੱਗਣ ਵਾਲਾ ਵਿਅਕਤੀ ਗ੍ਰਿਫ਼ਤਾਰ

ਜਗਰਾਉਂ 13 ਅਗਸਤ (ਜਸਵਿੰਦਰ ਸਿੰਘ ਡਾਂਗੀਆ ) ਲੁਧਿਆਣਾ ਦਿਹਾਤੀ ਪੁਲਿਸ ਦੀ ਸਾਈਬਰ ਧੋਖਾਧੜੀ ਖ਼ਿਲਾਫ਼ ਵੱਡੀ ਕਾਰਵਾਈ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਲੋਕਾਂ ਨਾਲ ਕਥਿਤ ਤੌਰ ’ਤੇ ਆਨਲਾਈਨ ਧੋਖਾਧੜੀ ਕਰਨ ਦੇ ਮਾਮਲੇ…

ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਪਿੰਡ ਮੜਾਕ ਵਿਖੇ ਜਾਗਰੂਕਤਾ ਕੈਂਪ

ਫਰੀਦਕੋਟ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਪੱਧਰੀ ਜਾਗਰੂਕਤਾ ਕੈਂਪ ਪਿੰਡ ਮੜਾਕ ਵਿਖੇ…

ਸੰਕਲਪ ਕੋਟਾ ਕਲਾਸ ਵੱਲੋਂ 100 ਬੱਚਿਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣਾ ਸ਼ਲਾਘਾਯੋਗ ਉਪਰਾਲਾ: ਸਪੀਕਰ ਸੰਧਵਾਂ

ਫਰੀਦਕੋਟ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸੰਕਲਪ ਕੋਟਾ ਕਲਾਸ ਫਰੀਦਕੋਟ ਵੱਲੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਆਈ.ਆਈ.ਟੀ.-ਜੇ.ਈ.ਈ. ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ

ਜੈਤੋ, 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਦਸਤਾਵੇਜ਼ੀ ਫਿਲਮ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ…

ਡਰਾਫਟ ਵੋਟਰ ਸੂਚੀ ਦੀ ਜਾਂਚ ਅਤੇ ਤਸਦੀਕ ਲਈ 16 ਅਗਸਤ ਨੂੰ ਵਿਸ਼ੇਸ਼ ਕੈਂਪ–ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਯੋਗ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ, 13 ਅਗਸਤ(ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13 ਅਗਸਤ 2026 ਨੂੰ ਕਰ ਦਿੱਤੀ…

ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਹੋਈ–ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਫ਼ਰੀਦਕੋਟ 13 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਅੱਜ ਸਥਾਨਕ ਨਹਿਰੂ ਸਟੇਡੀਅਮ ਵਿਖੇ…

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਚਾਰ ਮਹੀਨਿਆਂ ਦੀ 20 ਕਿਲੋ ਕਣਕ : ਹਰਪ੍ਰੀਤ ਧਾਲੀਵਾਲ ਘੱਟ ਕਣਕ ਜਾਂ ਨਾਪ-ਤੋਲ ਵਿੱਚ ਹੇਰਾਫੇਰੀ ਹੋਵੇ ਤਾਂ ਤੁਰੰਤ ਵਿਭਾਗ ਨੂੰ ਸ਼ਿਕਾਇਤ ਕਰੋ ਹਰਪ੍ਰੀਤ ਸਿੰਘ ਧਾਲੀਵਾਲ 

ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਫੂਡ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਜੈਤੋ  ਦਫ਼ਤਰ ਦੇ ਏਐਫਐਸਓ ਹਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ…

ਹਰਸਿਮਰਨ ਸਿੰਘ (ਬਾਵਾ ਵੈਰੜ)ਯੂਥ ਅਕਾਲੀ ਦਲ ਸੀਨੀਅਰ ਮੀਤ ਪ੍ਰਧਾਨ ਨਿਯੁਕਤ ।  ਅਕਾਲੀ ਦਲ ਵੱਲੋ ਦਿੱਤੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਬਾਵਾ ਵੈਰੜ

ਮਮਦੋਟ 13 ਅਗਸਤ (ਸ਼ਰਮਾਂ):ਮਮਦੋਟ ਦੇ ਸਮਾਜ ਸੇਵਕ ਅਤੇ ਨੌਜਵਾਨ ਆਗੂ ਹਰਸਿਮਰਨ ਸਿੰਘ ਬਾਵਾ ਵੈਰੜ ਨੂੰ ਸ਼ੋ੍ਰਮਣੀ ਅਕਾਲੀ ਵੱਲੋ ਉਹਨਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ…

ਮਾਨਵਤਾ ਸੇਵਾ ਆਸ਼ਰਮ ਨੇ ਦੋ ਹੋਰ ਲਾਵਾਰਸ ਬੇਸਹਾਰਾ ਔਰਤਾਂ ਨੂੰ ਦਿੱਤਾ ਸਹਾਰਾ-

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਲਾਵਾਰਸ ਅਤੇ ਬੇਸਹਾਰਾ ਔਰਤਾਂ ਤੇ ਬਜ਼ੁਰਗਾਂ ਨੂੰ ਸਮਰਪਿਤ ਮਾਨਵਤਾ ਫਾਊਂਡੇਸ਼ਨ ਵੱਲੋਂ ਡੀ.ਸੀ. ਦਫ਼ਤਰ/ਸੰਧੂਧੌਣ ਰੋਡ ’ਤੇ ਸਥਿਤ ਮਾਨਵਤਾ ਸੇਵਾ ਆਸ਼ਰਮ ਵਿੱਚ ਦੋ ਹੋਰ ਬੇਸਹਾਰਾ…

ਕੰਪਿਊਟਰ ਅਧਿਆਪਕ 15 ਅਗਸਤ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਕਰਨਗੇ ਗੁਪਤ ਐਕਸ਼ਨ-

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਮਨਜੀਤ ਸਿੱਧੂ):- ਸਟੇਟ ਕਮੇਟੀ ਮੈਂਬਰ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਹਰਜੀਤ ਸਿੰਘ ਅਤੇ ਕੰਪਿਊਟਰ ਟੀਚਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਧਾਨ ਸਰਦਾਰ ਲਖਰਾਜ ਸਿੰਘ ਦੀ…