80 ਲੱਖ ਤੋਂ ਵੱਧ ਦੀ ਸਹਾਇਤਾ ਸਮੱਗਰੀ ਲੋੜਵੰਦਾਂ ਨੂੰ ਵੰਡੀ : ਪੰਜਗਰਾਈਂ  ਜਸਪਾਲ ਪੰਜਗਰਾਈ ਦੀ 25 ਸਾਲਾਂ ਦੀ ਸਮਾਜ ਸੇਵਾ ਦੀ ਭਾਜਪਾ ਆਗੂਆਂ ਵੱਲੋਂ ਸ਼ਲਾਘਾ

ਜੈਤੋ, 13 ਅਗਸਤ (ਮਨਜੀਤ ਸਿੰਘ ਢੱਲਾ)- ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਅਤੇ ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਸਪਾਲ ਸਿੰਘ ਪੰਜਗਰਾਈ ਵੱਲੋਂ…

ਸਰਕਾਰੀ ਸਕੂਲ ਆਫ ਐਮੀਨੈਂਸ ਵਿਖੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਵੰਡੇ

ਸ੍ਰੀ ਕੀਰਤਪੁਰ ਸਾਹਿਬ,13 ਅਗਸਤ, (ਮਨਦੀਪ)ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਪੰਜਾਬ ਐਨਸੀਸੀ ਨੇਵਲ ਯੂਨਿਟ ਦੇ ਕਮਾਂਡਿੰਗ ਅਫਸਰ ਕਮਾਂਡਰ ਹਰਜੀਤ ਸਿੰਘ ਦਿਓਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਹਰ ਘਰ ਤਿਰੰਗਾ’ ਪ੍ਰੋਗਰਾਮ ਕਰਵਾਇਆ ਗਿਆ।…

ਜੋਗਾ ਸਿੰਘ ਮੁਰਕ ਵਾਲਾ ਅਤੇ ਪ੍ਰੀਤਮ ਸਿੰਘ ਬਾਠ ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਨਿਯੁਕਤ ਪਾਰਟੀ ਹਾਈਕਮਾਂਡ ਦਾ ਧੰਨਵਾਦ, ਅਕਾਲੀ ਵਰਕਰਾਂ ’ਚ ਖੁਸ਼ੀ ਦੀ ਲਹਿਰ

ਮਮਦੋਟ 13 ਅਗਸਤ ( ਰਮਨ, ਸ਼ਰਮਾਂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ…

*ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਲਾਚੌਰ ਸਿਆਣਾ ਵਿਖੇ ₹2 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਫਾਇਰ ਬ੍ਰਿਗੇਡ ਬਿਲਡਿੰਗ ਦਾ ਕੰਮ ਸ਼ੁਰੂ* 

​ਬਲਾਚੌਰ, 13 ਅਕਤੂਬਰ (ਜਤਿੰਦਰ ਪਾਲ ਸਿੰਘ ਕਲੇਰ )ਬਲਾਚੌਰ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ…

ਤੀਆਂ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਪੇਸ਼ ਕੀਤਾ ਪੰਜਾਬੀ ਵਿਰਸੇ ਦਾ ਰੰਗ

ਸ੍ਰੀ ਕੀਰਤਪੁਰ ਸਾਹਿਬ,13 ਅਗਸਤ,(ਮਨਦੀਪ)ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ (ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ) ਕੀਰਤਪੁਰ ਸਾਹਿਬ  ਵਿਖੇ…

ਸੰਤ ਬਾਬਾ ਅਤਰ ਸਿੰਘ ਦੇ ਜਨਮ ਅਸਥਾਨ ’ਤੇ ‘ਕੌਰਨਾਮਾ-3’ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀਆਂ ਭੇਂਟ  ਜੂਨ ’84 ਸ੍ਰੀ ਦਰਬਾਰ ਸਾਹਿਬ ’ਚ ਚੀਮਾ ਮੰਡੀ ਦੀਆਂ ਪੰਜ ਬੀਬੀਆਂ ਹੋਈਆਂ ਸਨ ਸ਼ਹੀਦ

ਬਠਿੰਡਾ, 13 ਅਗਸਤ   (ਪੱਤਰ ਪ੍ਰੇਰਕ       ) ਤੀਜਾ ਘੱਲੂਘਾਰਾ ਜੂਨ 1984 ’ਚ ਸ੍ਰੀ ਦਰਬਾਰ ਸਾਹਿਬ ’ਤੇ ਇੰਡੀਆਂ ਸਟੇਟ ਦੇ ਹਮਲੇ ਵੇਲੇ ਇਤਿਹਾਸਕ ਧਰਤੀ ਚੀਮਾ ਮੰਡੀ ਦੀਆਂ ਸ਼ਹੀਦ ਹੋਈਆਂ ਪੰਜ…

ਹਰਿਦੁਆਰ ਤੋਂ ਗੰਗਾ ਜਲ ਲੈਕੇ ਵਿਸ਼ਾਲ ਸ਼ੋਭਾ ਯਾਤਰਾ ਕੱਢਦਿਆਂ ਟੱਪਰੀਆਂ ਪੁੱਜੇ ਸ਼ਿਵ ਭਗਤ  – ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਹੋਇਆ ਭਰਵਾਂ ਸਵਾਗਤ; ‘ਹਰ-ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਗੂੰਜਿਆ ਇਲਾਕਾ

ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰ ਪਾਲ ਸਿੰਘ ਕਲੇਰ): ਵਿਧਾਨ ਸਭਾ ਹਲਕਾ ਬਲਾਚੌਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਤੋਂ ਸ਼ਿਵ ਕਾਵੜ ਭਗਤਾਂ ਦੇ ਜੱਥੇ ਪਵਿੱਤਰ ਗੰਗਾ ਜਲ ਲੈਣ ਲਈ ਹਰਿਦੁਆਰ ਪਹੁੰਚੇ ਸਨ।…

ਜੈ ਮਾਂ ਚਿੰਤਪੁਰਨੀ ਵੈਲਫੇਅਰ ਲੰਗਰ ਕਮੇਟੀ ਫਿਰੋਜ਼ਪੁਰ ਵੱਲੋਂ ਸਾਲਾਨਾ ਲੰਗਰ ਦਾ ਟਰੱਕ ਸ਼ਰਧਾ ਭਾਵਨਾ ਨਾਲ ਰਵਾਨਾ

ਫਿਰੋਜ਼ਪੁਰ 13 ਅਗਸਤ (ਅਸ਼ੋਕ ਭਾਰਦਵਾਜ) ਜੈ ਮਾਂ ਚਿੰਤਪੁਰਨੀ ਵੈਲਫੇਅਰ ਲੰਗਰ ਕਮੇਟੀ ਫਿਰੋਜ਼ਪੁਰ ਸ਼ਹਿਰ ਵੱਲੋਂ ਸਾਵਣ ਮਹੀਨੇ ਅਤੇ ਮਾਤਾ ਚਿੰਤਪੁਰਨੀ ਜੀ ਦੇ ਸਾਲਾਨਾ ਮੇਲੇ ਨੂੰ ਸਮਰਪਿਤ ਵਿਸ਼ੇਸ਼ ਲੰਗਰ ਦਾ ਟਰੱਕ ਪੂਰੀ…

ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ‘ਅਥਲੈਟਿਕ ਮੀਟ-2026’ ’ਨਸ਼ਿਆਂ ਨੂੰ ਕਰੋ ਨਾਂਹ, ਖੇਡਾਂ ਨੂੰ ਕਰੋ ਹਾਂ’ ਦੇ ਸੁਨੇਹੇ ਨਾਲ ਡੀ.ਏ.ਵੀ. ਸਕੂਲ ਕਾਠਗੜ੍ਹ ਵਿਖੇ ਹੋਣਗੇ ਵੱਖ-ਵੱਖ ਖੇਡ ਮੁਕਾਬਲੇ

ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ…