ਪੱਤਰਕਾਰਾਂ ਦੀ ਸੁਰਖਿਆ ਯਕੀਨੀ ਬਨਾਉਂਣ ਲਈ ਇੰਡੀਅਨ ਜਨਰਲਿਸਟ ਯੂਨੀਅਨ ਨੇ ਬੈਗਲੂਰ ‘ਚ ਕਰਵਾਇਆ ਸੈਮੀਨਾਰ ਸ਼੍ਰੋਮਣੀ ਅਤੇ ਵੈਟਰਨ ਪੱਤਰਕਾਰ ਭੂਸਨ ਸੂਦ ਦਾ ਵਧੀਆ ਸੇਵਾਵਾਂ ਬਦਲੇ ਕੀਤਾ ਵਿਸੇਸ਼ ਸਨਮਾਨ

ਅਮਲੋਹ(ਅਜੇ ਕੁਮਾਰ)  ਇੰਡੀਅਨ ਜਨਰਲਿਸਟ ਯੂਨੀਅਨ ਰਜਿ. ਦਾ ਕੌਮੀ ਪੱਧਰ ਦਾ ਸਮਾਗਮ ਕਰਨਾਟਕਾ ਦੇ ਬੈਗਲੂਰ ਸ਼ਹਿਰ ਵਿਚ ਕੌਮੀ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਦੇਸ ਭਰ ਦੇ…

ਛੰਨਾ ਨੱਥੂ ਵਾਲੀਆ ਤੇ ਝੰਬਾਲੀ ਵਿੱਚ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ, ਵਾਰਦਾਤਾਂ ਕਾਰਨ ਇਲਾਕਾ ਵਾਸੀਆਂ ’ਚ ਦਹਿਸ਼ਤ

ਭਾਦਸੋਂ, 12 ਅਗਸਤ (ਜਗਜੀਤ ਸਿੰਘ ਕੈਂਥ)- ਭਾਦਸੋਂ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਚੋਰੀ ਦੀਆਂ ਲਗਾਤਾਰ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ…

ਪਿੰਡ ਜੱਸੋਮਾਜਰਾ ਵਿਖੇ ਤੀਆਂ ਦੇ ਮੇਲੇ ’ਚ ਜੱਸੀ ਸੋਹੀਆਂ ਵਾਲਾ ਨੇ ਕੀਤੀ ਸ਼ਿਰਕਤ

ਭਾਦਸੋਂ, 12 ਅਗਸਤ (ਜਗਜੀਤ ਸਿੰਘ ਕੈਂਥ )- ਪੰਜਾਬ ਦੇ ਪਿੰਡਾਂ ਦੀਆਂ ਪੁਰਾਤਨ ਸੱਭਿਆਚਾਰਕ ਰਵਾਇਤਾਂ ਅਤੇ ਲੋਕ ਵਿਰਸੇ ਨੂੰ ਮੁੜ ਸੁਰਜੀਤ ਕਰਨ ਦੇ ਉਪਰਾਲਿਆਂ ਤਹਿਤ ਪਿੰਡ ਜੱਸੋਮਾਜਰਾ ਵਿਖੇ ਨਗਰ ਨਿਵਾਸੀਆਂ ਵੱਲੋਂ…

ਆਮ ਆਦਮੀ ਕਲੀਨਿਕ ਕਿੱਲੀਆਂ ਵਾਲੀ ਵਿਖੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ‘ਏ.ਐਨ.ਸੀ. ਕੈਂਪ’ ਆਯੋਜਿਤ

ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ): ਇਲਾਕਾ ਨਿਵਾਸੀਆਂ ਨੂੰ ਸਥਾਨਕ ਪੱਧਰ ‘ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ, ਕਿੱਲੀਆਂ ਵਾਲੀ ਵਿਖੇ ਗਰਭਵਤੀ ਔਰਤਾਂ ਲਈ…

ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਕੱਚਾ ਵਿਖੇ ਨਵੇਂ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ

ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਕੱਚਾ (ਬਲਾਕ ਅਬੋਹਰ-1) ਵਿਖੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਵਲ ਵਧਾਉਣ ਦੇ ਮਕਸਦ ਨਾਲ ਬੱਚਿਆਂ ਨੂੰ ਵਾਤਾਵਰਨ ਜਾਗਰੂਕਤਾ ਕੀਤਾ…

ਅਸੋਸੀਏਟ ਐਨਸੀਸੀ ਅਫ਼ਸਰ ਬਣੇ ਸੁਭਾਸ਼ ਚੰਦ

ਪੱਟੀ ਸਦੀਕ, 12 ਅਗਸਤ (ਬਲਕਰਨ ਸਿੰਘ ਮਸ਼ਾਲ)- ਸਕੂਲ ਆਫ਼ ਐਮੀਨੈਂਸ ਰਾਮਸਰਾ ਦੇ ਫਿਜ਼ੀਕਲ ਐਜੂਕੇਸ਼ਨ ਦੇ ਲੈਕਚਰਰ ਸ੍ਰੀ ਸੁਭਾਸ਼ ਚੰਦ ਨੇ ਐਨਸੀਸੀ ਨਾਲ ਸਬੰਧਤ 25 ਪੰਜਾਬ ਬੀ.ਐਨ ਐਨ.ਸੀ.ਸੀ ਅਬੋਹਰ ਵੱਲੋਂ ਭਾਗ…

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਜਥੇਬੰਦੀਆਂ ਇਕਜੁੱਟ ਹੋ ਕੇ ਅੱਗੇ ਆਉਣ : ਭਾਈ ਸਰਬਜੀਤ ਸਿੰਘ ਖਾਲਸਾ ਭਾਈ ਹਵਾਰਾ ਦੀ ਪੈਰੋਲ ਲਈ ਸਰਕਾਰ ’ਤੇ ਬਣਾਇਆ ਜਾਵੇ ਦਬਾਅ : ਜਥੇਦਾਰ ਨਛੱਤਰ ਸਿੰਘ ਢਿੱਲੋਂ

ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ) : ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਪ੍ਰਧਾਨ ਜਥੇਦਾਰ…

ਬਾਬਾ ਬੀਰ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ  ਖੂਨਦਾਨ ਕੈਂਪ 15 ਨੂੰ 

ਕਪੂਰਥਲਾ, 12 ਅਗਸਤ  (ਕੌੜਾ)- ਧੰਨ ਧੰਨ ਬਾਬਾ ਬੀਰ ਸਿੰਘ ਜੀ ਜਨਮ ਦਿਵਸ  ਨੂੰ ਸਮਰਪਿਤ  ਬਾਬਾ ਬੀਰ ਸਿੰਘ ਬਲੱਡ ਡੋਨੇਟ ਸੁਸਾਇਟੀ ਕਪੂਰਥਲਾ ਦੁਆਰਾ ਖੂਨਦਾਨ ਕੈਂਪ  ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ…

ਅਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਸਨਾਤਨ ਧਰਮ ਸਭਾ ਦਾ ਸ਼ਲਾਘਾਯੋਗ ਕਦਮ:  ਸਰਦਾਰ ਜਸਵੀਰ ਸਿੰਘ ਗੜ੍ਹੀ 

ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਅਜ਼ਾਦੀ ਦਿਹਾੜੇ ਨੂੰ ਸਮਰਪਿਤ ਬਲਾਚੌਰ ਵਿਖੇ ਸਨਾਤਨ ਧਰਮ ਸਭਾ ਬਲਾਚੌਰ ਵੱਲੋਂ ਕੱਢੀ ਜਾ ਰਹੀ ਭਾਰਤ ਦੇ ਅਨਮੋਲ ਰਤਨ ਨਾਮਕ ਵਿਸ਼ਾਲ ਸ਼ੋਭਾ ਯਾਤਰਾ ਨੂੰ ਇੱਕ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਵੱਲੋ  ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ  ਸੈਮੀਨਾਰ ਕਰਵਾਇਆ ।

ਨਵਾਂਸ਼ਹਿਰ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾਂ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ…