ਬੂਟਿਆਂ ’ਚ ਬੀਜਿਆ ਭਵਿੱਖ, ਜੋਏ ਐਂਡ ਜੋਸ਼ ਨੇ ਚਲਾਈ ਹਰਿਆਵਲ ਦੀ ਮੁਹਿੰਮ : ਜਸਵੰਤ ਮਸੀਹ ਰੁੱਖਾਂ ਦੀ ਸੰਭਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ ਦਾ ਵਾਅਦਾ : ਡਿਮੋਥੀ ਜੱਸ
ਜੈਤੋ, 12 ਅਗਸਤ (ਮਨਜੀਤ ਸਿੰਘ ਢੱਲਾ) : ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਜੋਏ ਐਂਡ ਜੋਸ਼ ਫਾਊਂਡੇਸ਼ਨ ਵੱਲੋਂ…
ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ 15 ਅਗਸਤ ਨੂੰ ਫਿਰੋਜ਼ਪੁਰ ਵਿਖੇ ਕਰਨਗੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਘਿਰਾਓ।
ਜੈਤੋ 12 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜੱਥੇਬੰਦੀ ਵੱਲੋਂ…
ਫ਼ਿਰੋਜ਼ਪੁਰ ਛਾਉਣੀ ਬੱਸ ਸਟੈਂਡ: ਨਿਯਮਾਂ ਦੀਆਂ ਧੱਜੀਆਂ ਉਡਾ ਕੇ ਚੱਲ ਰਹੀਆਂ PRTC ਬੱਸਾਂ, ਸਵਾਰੀਆਂ ਹੋ ਰਹੀਆਂ ਖੱਜਲ-ਖ਼ੁਆਰ
ਫ਼ਿਰੋਜ਼ਪੁਰ 12 ਅਗਸਤ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਲਈ ਅਧਿਕਾਰਤ ਬੱਸ ਸਟੈਂਡ ਮਾਨਤਾ ਪ੍ਰਾਪਤ ਹੋਣ ਦੇ ਬਾਵਜੂਦ, PRTC (ਪੰਜਾਬ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ) ਦੀਆਂ ਬੱਸਾਂ ਨਿਯਮਾਂ ਨੂੰ ਛਿੱਕੇ ਟੰਗ…
ਦ ਨੋਰਵੁੱਡ ਸਕੂਲ, ਚਾਹਲ ਦੇ ਵਿਦਿਆਰਥੀਆਂ ਨੇ ਸੀ ਬੀ ਐਸ ਈ ਕਲੱਸਟਰ ਐਥਲੈਟਿਕਸ ਵਿੱਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ।
ਨਵਾਂਸ਼ਹਿਰ /ਕਾਠਗੜ੍ਹ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਸਕੂਲ ਮੈਨੇਜਮੈਂਟ ਨੇ ਖੁਸ਼ੀ ਮਹਿਸੂਸ ਕਰਦਿਆ ਦੱਸਿਆ ਕਿ ਸੀ ਬੀ ਐਸ ਈ ਕਲੱਸਟਰ ਦੇ ਟੂਰਨਾਮੈਂਟ ਜੋ ਕਿ ਪਠਾਨਕੋਟ ਵਿਖੇ ਪ੍ਰਤਾਪ ਵਰਲਡ ਸੀ.…
ਮਾਜਰੀ ਬਲਾਕ ਵਿਖੇ ਇਲਾਕੇ ਦੇ ਸਰਗਰਮ ਨੌਜਵਾਨ ਹੋਏ ਅਕਾਲੀ ਦਲ ਵਾਰਿਸ ਪੰਜਾਬ ‘ਚ ਸ਼ਾਮਿਲ
ਨਿਊ ਚੰਡੀਗੜ੍ਹ, 12 ਅਗਸਤ (ਬਜੀਦਪੁਰ) – ਅਕਾਲੀ ਦਲ ਵਾਰਿਸ ਪੰਜਾਬ ਨੂੰ ਹਲਕਾ ਖਰੜ ‘ਚ ਉਦੋਂ ਵੱਡਾ ਬਲ ਮਿਲਿਆ ਜਦੋਂ ਮਾਜਰੀ ਬਲਾਕ ਦੇ ਤਿੰਨ ਸਰਗਰਮ ਨੌਜਵਾਨਾਂ ਨੇ 50 ਸਾਥੀਆਂ ਸਮੇਤ ਪਾਰਟੀ ‘ਚ…
ਹਲਕਾ ਬਲਾਚੌਰ ਦੀ ਧੀ ਸ਼ਰੂਤੀ ਚੌਧਰੀ ਨੇ ਹਾਕੀ ਦੇ ਮੈਦਾਨ ਵਿੱਚ ਬੁਲੰਦੀਆਂ ਛੂਹ ਕੇ ਇਲਾਕੇ ਦਾ ਨਾਂ ਕੀਤਾ ਰੌਸ਼ਨ
ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਪਿੰਡ ਚੰਦਿਆਣੀ ਖੁਰਦ ਦੀ ਹੋਣਹਾਰ ਧੀ ਸ਼ਰੂਤੀ ਚੌਧਰੀ ਨੇ ਹਾਕੀ ਦੇ ਮੈਦਾਨ ਵਿੱਚ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਜਜ਼ਬੇ…
ਬ੍ਰਿਗੇਡੀਅਰ ਰਾਜ ਕੁਮਾਰ ਦਾ ਪਿੰਡ ਨਵਾਂਗਰਾਂ ਵਿਖੇ ਲੋਕ ਮਿਲਣੀ ਦੌਰਾਨ ਕੀਤਾ ਗਿਆ ਭਰਵਾਂ ਸਵਾਗਤ
ਬਲਾਚੌਰ, 12 ਅਗਸਤ (ਜਤਿੰਦਰਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਨਾਮੀਂ ਪਿੰਡ ਨਵਾਂਗਰਾਂ ਵਿਖੇ ਆਯੋਜਿਤ ਇੱਕ ਵਿਸ਼ੇਸ਼ ਲੋਕ ਮਿਲਣੀ ਸਮਾਗਮ ਦੌਰਾਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਦਾ ਇਲਾਕਾ…
ਬੇਸਹਾਰਾ ਪਸ਼ੂ ਨੂੰ ਬਚਾਉਂਦੀ ਬਲੈਰੋ ਕੈਂਪਰ ਬੈਕਾਬੂ ਹੋ ਕੇ ਪੁਲੀ ਵਿੱਚ ਜਾ ਵੱਜੀ । ਗੱਡੀ ‘ਚ ਸਵਾਰ ਸਵਾਰੀਆਂ ਦੇ ਵੱਜੀਆਂ ਸੱਟਾਂ ਜਾਨੀ ਨੁਕਸਾਨ ਦਾ ਬਚਾਅ ਗੱਡੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ
ਨਵਾਂਸ਼ਹਿਰ /ਕਾਠਗੜ੍ਹ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਤਾਜੋਵਾਲ ਪਿੰਡ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ…
ਪਿੰਡ ਟੌਹੜਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਨੂੰ ਚੇਅਰਮੈਨ ਜੱਸੀ ਸੋਹੀਆ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਭਾਦਸੋਂ, 11 ਅਗਸਤ (ਜਗਜੀਤ ਸਿੰਘ ਕੈਂਥ) : ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਪੰਥ ਰਤਨ ਸਵ. ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੇ ਜੱਦੀ ਪਿੰਡ ਟੌਹੜਾ, ਹਲਕਾ ਨਾਭਾ ਤੋਂ ਅੱਜ ਪੰਜਾਬ ਸਰਕਾਰ…
ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਇਨਸਾਫ਼ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਖੇ ਹੋਣ ਵਾਲੇ 15 ਅਗਸਤ ਦੇ ਪ੍ਰੋਗਰਾਮ ਵਿੱਚ ਸਿੱਖ ਕੌਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇ :- ਭੁਪਿੰਦਰ ਸਿੰਘ ਫਤਿਹਪੁਰ
ਭਾਦਸੋਂ,11 ਅਗਸਤ ( ਜਗਜੀਤ ਸਿੰਘ ਕੈਂਥ ) — ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ. ਭੁਪਿੰਦਰ ਸਿੰਘ ਫਤਿਹਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ…















