ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 5 ਜੁਲਾਈ ਨੂੰ ਹੋਵੇਗੀ

Spread the love

ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਐਂਡ ਅਲਾਈਡ ਦੀ ਮਹੀਨਾਵਾਰ ਮੀਟਿੰਗ ਦਿਨ ਸ਼ਨੀਵਾਰ 5 ਜੁਲਾਈ ਨੂੰ ਸਮਾਂ 11 ਵਜੇ ਤੋਂ 1 ਵਜੇ ਤੱਕ ਪ੍ਰਧਾਨ ਦਰਸ਼ਨ ਸਿੰਘ ਕੇ ਪੀ, ਜਨਰਲ ਸਕੱਤਰ ਮੁਖਤਿਆਰ ਸਿੰਘ ਬੇਦੀ ਅਤੇ ਚਿੰਤ ਰਾਮ ਨਾਹਰ ਦੀ ਅਗਵਾਈ ਹੇਠ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ’ਤੇ ਆਗੂ ਗੁਰਬਚਨ ਸਿੰਘ, ਭਾਰਤੀ ਜੀ, ਕਿਰਪਾਲ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਸਾਥੀ ਸਹੀ ਸਮੇਂ ’ਤੇ ਮੀਟਿੰਗ ਵਿੱਚ ਹਾਜ਼ਰ ਹੋਣ ਤਾਂ ਜ਼ੋ ਪਿਛਲੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾ ਸਕੇ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *