ਬੂਥ ਲੈਵਲ ’ਤੇ ਨਿਯੁਕਤ ਅਫ਼ਸਰਾਂ ਲਈ ਟਰੇਨਿੰਗ ਦੀ ਸ਼ੁਰੂਆਤ

Spread the love

ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਨੂੰ ਉਹਨਾਂ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਅਸੈਂਬਲੀ ਮਾਸਟਰ ਟਰੇਨਰਾਂ ਵੱਲੋਂ ਟਰੇਨਿੰਗ ਕਰਵਾਈ ਜਾ ਰਹੀ ਹੈ। ਇਹ ਟਰੇਨਿੰਗ 08 ਜੁਲਾਈ 2025 ਤੋਂ 14 ਜੁਲਾਈ 2025 ਤੱਕ ਚੱਲੇਗੀ। ਟ੍ਰੇਨਿੰਗ ਵਿੱਚ ਬੂਥ ਲੈਵਲ ਅਫ਼ਸਰਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਅਤੇ ਕੰਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਟ੍ਰੇਨਿੰਗ ਉਪਰੰਤ ਹਰੇਕ ਬੂਥ ਲੈਵਲ ਅਫ਼ਸਰ ਦਾ ਇੱਕ ਅਸੈਸਮੈਂਟ ਟੈਸਟ ਵੀ ਲਿਆ ਜਾਵੇਗਾ। ਟ੍ਰੇਨਿੰਗ ਦੇ ਅੰਤ ਵਿੱਚ ਹਰੇਕ ਬੂਥ ਲੈਵਲ ਅਫ਼ਸਰ ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *