ਹਲਕਾ ਵਿਧਾਇਕ ਕਾਕਾ ਬਰਾੜ ਨੇ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ

Spread the love

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ () : ਆਮ ਆਦਮੀ ਪਾਰਟੀ ਦੇ ਦੋ ਜੁਝਾਰੂ ਸਾਥੀ ਸਰਬਜੀਤ ਸਿੰਘ ਹੈਪੀ ਭੁੱਲਰ ਤੇ ਚਰਨਜੀਤ ਸਿੰਘ ਧਾਲੀਵਾਲ ਨੂੰ ਜ਼ੋਨਲ ਮੀਡੀਆ ਸੈਕਟਰੀ ਲਗਾਉਣ ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਪਾਰਟੀ ਦੇ ਮੁੱਢ ਤੋਂ ਸਾਥੀ ਸਰਬਜੀਤ ਸਿੰਘ ਹੈਪੀ ਭੁੱਲਰ ਨੂੰ ਮਾਲਵਾ ਵੈਸਟ ਅਤੇ ਚਰਨਜੀਤ ਸਿੰਘ ਧਾਲੀਵਾਲ ਨੂੰ ਮਾਲਵਾ ਈਸਟ ਦਾ ਜ਼ੋਨਲ ਮੀਡੀਆ ਸੈਕਟਰੀ ਲਗਾਇਆ ਗਿਆ ਜ਼ੋ ਕਿ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੋ ਸਾਥੀਆਂ ਨੂੰ ਮਿਲੀ ਜਿੰਮੇਵਾਰੀ ਲਈ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਨਵਨਿਯੁਕਤ ਅਹੁਦੇਦਾਰਾਂ ਹੈਪੀ ਭੁੱਲਰ ਤੇ ਚਰਨਜੀਤ ਧਾਲੀਵਾਲ ਨੇ ਇਸ ਜਿੰਮੇਵਾਰੀ ਨਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ਼ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਆਮ ਆਦਮੀ ਪਾਰਟੀ ਦੇ ਵਾਈਸ ਪ੍ਰਧਾਨ ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਤਹਿਤ ਦਿਲੋ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੇ ਵਿਸ਼ਵਾਸ ਪ੍ਰਗਟਾਇਆ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *