ਪਿੰਡ ਉੱਗੋਕੇ ਵਿਚ ਲਗਾਇਆ ਗਿਆ ਆਯੂਰਵੈਦਿਕ ਅਤੇ ਹੋਮਿਓਪੈਥੀ ਕੈਂਪ

Spread the love

ਭਦੌੜ, 31 ਜੁਲਾਈ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ)-  ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿਚ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿਚ ਆਯੁਰਵੈਦ ਅਤੇ ਹੋਮਿਓਪੈਥੀ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਓਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ 15 ਕੈਂਪ ਲਾਏ ਜਾ ਰਹੇ ਹਨ ਅਤੇ ਅੱਜ 8ਵਾਂ ਕੈਂਪ ਲਾਇਆ ਗਿਆ। ਕੈਂਪ ਵਿੱਚ ਆਯੂਰਵੈਦਿਕ ਵਿਭਾਗ ਅਤੇ ਹੋਮਿਓਪੈਥੀ ਵਿਭਾਗ ਵੱਲੋਂ ਸੈਂਕੜੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦੱਸਿਆ ਗਿਆ ਕਿ ਇਨ੍ਹਾਂ ਦੋਵੇਂ ਪ੍ਰਣਾਲੀਆਂ ਰਾਹੀਂ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੈ। ਇਸ ਮੌਕੇ ਦਵਾਈਆਂ ਦੀ ਵੰਡ ਮੁਫ਼ਤ ਕੀਤੀ ਗਈ।

  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *