ਭਾਜਪਾ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਾਰਡ ਨੰਬਰ 26 ਵਿੱਚ ਕੈਂਪ ਲਗਾਇਆ ਗਿਆ

Spread the love

ਸ੍ਰੀ ਮੁਕਤਸਰ ਸਾਹਿਬ, 11 ਅਗਸਤ ()- ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਪ੍ਰੋਗਰਾਮ ਅਧੀਨ ਪੀਰਖਾਨਾ ਗਣੇਸ਼ ਕਾਟਨ ਗਲੀ ਵਿੱਚ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੈਂਪ ਲਗਾਇਆ ਗਿਆ। ਇਹ ਕੈਂਪ ਵਿਧਾਨ ਸਭਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਲਾਇਆ ਗਿਆ। ਜਿਸ ਚ ਮੌਕੇ ਤੇ ਹੀ ਲੋਕਾਂ ਦੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੇ ਕਾਰਡ ਬਣਾ ਕੇ ਦਿੱਤੇ ਗਏ। ਨਾਲ ਹੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਤੋਂ ਜਾਣੂੰ ਕਰਵਾਇਆ ਗਿਆ। ਵਿਧਾਨਸਭਾ ਇੰਚਾਰਜ਼ ਰਾਜੇਸ਼ ਗੋਰਾ ਪਠੇਲਾ ਵਾਰਡ ਨੰਬਰ 26 ਦੇ ਐਮ ਸੀ ਸੱਤ ਪਲ ਪਠੇਲਾ ਜੀ ਨੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਜਨਹਿੱਤ ਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਤੇ ਇਨਾਂ ਦਾ ਲਾਭ ਲੈਣ ਲਈ ਪ੍ਰੇਰਿਆ। ਮੌਕੇ ਤੇ ਮੰਡਲ 2 ਦੇ ਪ੍ਰਧਾਨ ਹਰੀਸ਼ ਵਾਟਸ ਦੀ ਗਵਾਹੀ ਵਿੱਚ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੈਂਪ ਇੰਚਾਰਜ, ਸਾਗਰ ਤੇ ਵਿੱਕੀ, ਮੰਡਲ ਪ੍ਰਧਾਨ 1 ਦੇ ਪੂਜਾ ਕੱਕੜ, ਮੰਡਲ ਪ੍ਰਧਾਨ 3 ਦੇ ਰਜਿੰਦਰ ਭੁਜੀਆ ਵਾਲੇ ਸਾਬਕਾ ਪ੍ਰਧਾਨ ਨਗਰ ਕੋਸ਼ਲ ਰਵਿੰਦਰ ਕਟਾਰੀਆ ਜੀ , ਰਾਜ ਕੁਮਾਰ ਮੇਲੂ, ਵਿਕਰਾਂਤ ਤੇਰੀਆ, ਮਿੰਕਲ ਬਜਾਜ ,ਆਖਿਲ ਭਾਰਤੀ , ਮਨੀਸ਼ ਧਮੀਜਾ, ਨੀਟਾ ਤੰਵਰ, ਨਵੀਨ ਮੋਰਵਾਲ ਪ੍ਰੀਤ ਬਾਜਾ, ਦਵਿੰਦਰ ਸਿੰਘ, ਮੰਡਲ ਪ੍ਰਧਾਨ ਖੱਪਿਆਂਵਾਲੀ ਪਾਲਾ ਸਿੰਘ ,ਮੰਗਲ ਸਿੰਘ ਸਮੇਤ ਹੋਰ ਵੱਡੀ ਗਿਣਤੀ ਚ ਭਾਜਪਾ ਵਰਕਰ ਮੌਜੂਦ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *