ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਪਿੰਡ ਕੋਟਭਾਈ (ਕੋਠੇ ਹਿੰਮਤਪੁਰਾ) ਲਈ ਗ੍ਰਾਂਟ ਜਾਰੀ

Spread the love

ਸ੍ਰੀ ਮੁਕਤਸਰ ਸਾਹਿਬ, 12 ਅਗਸਤ ()- ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਜ਼ਿਲ੍ਹੇ ਦੇ ਪਿੰਡ ਕੋਟਭਾਈ (ਕੋਠੇ ਹਿੰਮਤਪੁਰਾ) ਦੀ ਪੰਚਾਇਤ ਨੂੰ ਸ਼ਮਸ਼ਾਨ ਘਾਟ ਵਿੱਚ ਭੱਠੀ ਬਣਾਉਣ ਲਈ ਗ੍ਰਾਂਟ ਜਾਰੀ ਕੀਤੀ । ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਜਰੂਰਤ ਅਨੁਸਾਰ ਡਰਾਫਟ ਤਿਆਰ ਕਰਕੇ ਲਗਾਤਾਰ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਸਰਪੰਚ ਸੁਰਜੀਤ ਸਿੰਘ, ਕਾਲਾ ਪੂਨੀਆਂ ਮੈਂਬਰ, ਮਲਕੀਤ ਸਿੰਘ ਮੈਂਬਰ, ਗੁਰਮੇਲ ਸਿੰਘ ਮੈਂਬਰ, ਮਕੰਦ ਸਿੰਘ ਮੈਂਬਰ, ਦਰਸ਼ਨ ਸਿੰਘ ਪੂਨੀਆਂ, ਗੁਰਜੀਤ ਸਿੰਘ ਮਾਨ, ਇਕਬਾਲ ਸਿੰਘ ਮਾਨ, ਬਲਜੀਤ ਸਿੰਘ ਪੂਨੀਆਂ, ਜਗਸੀਰ ਸਿੰਘ ਮਾਨ ਜਗਸੀਰ ਸਿੰਘ ਸਾਬਕਾ ਮੈਂਬਰ, ਦਰਸ਼ਨ ਸਿੰਘ ਫੋਜੀ, ਕਾਲਾ ਸਿੰਘ,ਹਰਪ੍ਰੀਤ ਕੋਟਭਾਈ, ਤਰਨ ਪੂਨੀਆਂ, ਹਰਮਨ ਪੂਨੀਆਂ, ਜੋਤ ਪੂਨੀਆਂ, ਹਰਦੀਪ ਸਿੰਘ ਯਾਦੀ ਮਾਨ, ਹਰਮਨ ਮਾਨ, ਬਲਵੀਰ ਸਿੰਘ ਮਾਨ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *