ਭਾਜਪਾ ਵੱਲੋਂ ‘ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ’ ਮੁਹਿੰਮ ਤਹਿਤ ਲਾਇਆ ਕੈਂਪ

Spread the love

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ ()-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 10 ਵਿਖੇ ਜੋਧੂ ਕਲੋਨੀ ਨੇੜੇ ਰਿਫਉਜ਼ੀਆਂ ਵਾਲੀ ਗਲੀ ਚ ਕੈਂਪ ਲਾਇਆ ਗਿਆ। ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਮੁਹਿੰਮ ਤਹਿਤ ਲਾਏ ਗਏ ਇਸ ਕੈਂਪ ਮੌਕੇ ਲੋਕਾਂ ਦੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਵੱਖ-ਵੱਖ ਕਾਰਡ ਮੌਕੇ ਤੇ ਹੀ ਬਣਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਮੰਡਲ ਚੜਦੀ ਕਲਾ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਭਟੇਜਾ ਮੇਲੂ ਤੇ ਸਪੋਕਸਪਰਸਨ ਮਿੰਕਲ ਬਜਾਜ ਨੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣੂੰ ਕਰਵਾਇਆ ਨਾਲ ਹੀ ਇਨਾਂ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਆ। ਇਸ ਮੌਕੇ ਭਾਜਪਾ ਆਗੂ ਸਤੀਸ਼ ਭਟੇਜਾ, ਮੰਡਲ ਚੜਦੀ ਕਲਾ ਦੇ ਪ੍ਰਧਾਨ ਪੂਜਾ ਕੱਕੜ, ਮੰਡਲ 2 ਦੇ ਪ੍ਰਧਾਨ ਹਰੀਸ਼ ਵਾਟਸ, ਅਖਿਲ ਭਾਰਤੀ, ਨੀਟਾ ਤੰਵਰ, ਅੰਗਰੇਜ ਸਿੰਘ ਉੜਾਂਗ ਅਤੇ ਸੁਖਦੇਵ ਸਿੰਘ ਸਮੇਤ ਹੋਰ ਭਾਜਪਾ ਵਰਕਰ ਵੀ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *