ਭਾਜਪਾ ਵੱਲੋਂ  ਪਿੰਡ ਸੀਰਵਾਲਾ ਸ੍ਰੀ ਗੁਰਦੁਆਰਾ ਵਿੱਚ ਵਿਖੇ ਲਗਾਇਆ ਗਿਆ ਕੈਂਪ 

Spread the love
ਸ੍ਰੀ ਮੁਕਤਸਰ ਸਾਹਿਬ, 20 ਅਗਸਤ ()- ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਪ੍ਰੋਗਰਾਮ ਪਿੰਡ ਸੀਰ ਵਾਲਾ ਵਿੱਚ ਵਿਖੇ ਕੈਂਪ ਲਗਾਇਆ ਗਿਆ ਕੈਂਪ ਦੇ ਇੰਚਾਰਜ ਮੰਡਲ ਪ੍ਰਧਾਨ ਪੱਪੂ ਕਾਨਿਆਂ ਵਾਲੀ ਸੁਖਜਿੰਦਰ ਸੀਰ ਵਾਲਾ ਵਾਈਸ ਪ੍ਰਧਾਨ ਅਗਵਾਈ ਵਿੱਚ ਹੋਏ ਇਸ ਪ੍ਰੋਗਰਾਮ ਚ ਮੌਕੇ ਤੇ ਹੀ ਲੋਕਾਂ ਦੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੇ ਕਾਰਡ ਬਣਾ ਕੇ ਦਿੱਤੇ ਗਏ। ਨਾਲ ਹੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਤੋਂ ਜਾਣੂੰ ਕਰਵਾਇਆ ਗਿਆ। ਵਿਧਾਨਸਭਾ ਇੰਚਾਰਜ਼ ਰਾਜੇਸ਼ ਗੋਰਾ ਪਠੇਲਾ ਨੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਜਨਹਿੱਤ  ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਤੇ ਇਨਾਂ ਦਾ ਲਾਭ ਲੈਣ ਲਈ ਪ੍ਰੇਰਿਆ। ਕੈਂਪ ਵਾਲਿਆਂ ਨੂੰ ਜੀ ਆਇਆ ਕਿਹਾ। ਇਸ ਮੌਕੇ ਮੰਡਲ , ਸਾਬਕਾ ਪ੍ਰਧਾਨ ਨਗਰ ਕੋਸ਼ਲ ਰਵਿੰਦਰ ਕਟਾਰੀਆ, ਆਖਿਲ ਭਾਰਤੀ,ਨੀਟਾ ਤੰਵਰ,ਸ਼ਿਵ ਨੰਦਨ ਕਟਾਰੀਆ,ਨਵੀਨ ਸੁਖਦੇਵ ਸੁੱਖਾ,  ਰਜਤ ਭਾਰਤੀ, ਮਨੀਸ਼  ਧਾਮੀਜਾ ,ਰਾਹੁਲ  ਕਟਾਰੀਆ ,ਸਮਿੰਦਰ ਸਿੰਘ ਸੇਖੋ, ਮੰਡਲ ਪ੍ਰਧਾਨ ਪ੍ਰਧਾਨ ਖੱਪਿਆਂ ਵਾਲੀ ਪਾਲਾ ਸਿੰਘ ਚਰਨਜੀਤ ਸਿੰਘ, ਜੰਮੂ ਆਣਾ ਨਸੀਬ ਸਿੰਘ ਜੰਮੂਆਣਾ,ਪ੍ਰੀਤ ਬਾਜਾ, ਮੰਗਲ ਸਿੰਘ,ਦਵਿੰਦਰ ਸਿੰਘ, ਸੁਖਦੀਪ ਸਿੰਘ ਜਸਪਾਲ ਸਿੰਘ ਸੈਕਟਰੀ ਸੀਰ ਵਾਲਾ ਨਿਰਮਲ ਸਿੰਘ ਬੂੜਾ ਗੁੱਜਰ ਸੈਕਟਰੀ ਸਰਪੰਚ ਸੀਰ ਵਾਲਾ ਅਮਨਦੀਪ ਸਿੰਘ ਹਰਜਿੰਦਰ ਸਿੰਘ ਸਮੇਤ ਹੋਰ ਵੱਡੀ ਗਿਣਤੀ ਚ ਭਾਜਪਾ ਵਰਕਰ ਮੌਜੂਦ ਸਨ।
  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *