ਪੁਲਿਸ ਨੇ ਦੋ ਵਿਅਕਤੀਆ ਨੂੰ 2 ਪਿਸਟਲ ਅਤੇ 4 ਮੈਗਜ਼ੀਨ ,10 ਕਾਰਤੂਸ ਸਮੇਤ ਕੀਤਾ ਕਾਬੂ ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ 1 ਦਿਨ ਦਾ ਮਿਲਿਆ ਪੁਲਿਸ ਰਿਮਾਂਡ

Spread the love

ਸ਼੍ਰੀ ਮੁਕਤਸਰ ਸਾਹਿਬ, 20 ਅਗਸਤ ()- ਥਾਣਾ ਕਬਰਵਾਲਾ ਦੀ ਪੁਲਿਸ ਵਲੋਂ ਏ ਐਸ ਆਈ ਸੁਖਦਿਆਲ ਸਿੰਘ ਦੀ ਅਗਵਾਈ ਵਿਚ ਦੌਰਾਨੇ ਗਸਤ ਪਿੰਡ ਪੱਕੀ ਕੋਲ ਸ਼ੱਕ ਦੇ ਅਧਾਰ ਤੇ ਦੋ ਵਿਅਕਤੀਆ ਦੀ ਤਲਾਸ਼ੀ ਲਈ ਗਈ ਤਾਂ ਉਣਾ ਕੋਲੋ 2 ਪਿਸਟਲ 32 ਬੋਰ , 4 ਮੈਗਜ਼ੀਨ , 10 ਕਾਰਤੂਸ ਬਰਾਮਦ ਕੀਤੇ ਜਿਨ੍ਹਾਂ ਦੀ ਪਹਿਚਾਣ ਵਵੇਕ ਕੁਮਾਰ, ਅਤੇ ਲੀਮਾਸ਼ੂ ਵਾਸੀਅਨ ਬਠਿੰਡਾ ਵਜੋਂ ਹੋਈ। ਏ ਐਸ ਆਈ ਸੁਖਦਿਆਲ ਸਿੰਘ ਨੇ ਦੱਸਿਆ ਕਿ ਜਿੰਨਾ ਨੂੰ ਮਾਮਲਾ ਦਰਜ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਨ੍ਹਾਂ ਦਾ ਹੋਰ ਪੂਛਤਾਸ਼ ਲਈ ਇਕ ਦਿਨ ਦਾ ਪੁਲਿਸ ਰਿਮਾਂਡ ਮਿਲਿਆ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *