ਹਰਿੰਦਰ ਸਿੰਘ ਨੇ ਸੰਭਾਲਿਆ ਪਿੰਡ ਰੁਪਾਣਾ ਵਿਖੇ ਪੁਲਿਸ ਚੌਕੀ ਦੇ ਇੰਚਾਰਜ਼ ਦਾ ਆਹੁਦਾ

Spread the love

ਸ਼੍ਰੀ ਮੁਕਤਸਰ ਸਾਹਿਬ, 22 ਅਗਸਤ ()- ਹਰਿੰਦਰ ਸਿੰਘ ਨੇ ਬਤੋਰ ਚੋਕੀ ਰੁਪਾਣਾ ਦੇ ਇੰਚਾਰਜ ਵਜੋਂ ਚਾਰਜ ਸੰਭਾਲਿਆ ਲਿਆ। ਦੱਸ ਦੇਈਏ ਕਿ ਉਹ ਇਸ ਤੋਂ ਪਹਿਲਾਂ ਥਾਣਾ ਲੰਬੀ ਵਿਖੇ ਬਤੌਰ ਤਫ਼ਤੀਸ਼ੀ ਅਫਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਦੇ ਆਦੇਸ਼ਾਂ ਅਨੁਸਾਰ ਹੋਈਆਂ ਬਦਲੀਆਂ ਤਹਿਤ ਹਰਿੰਦਰ ਸਿੰਘ ਨੂੰ ਪੁਲਿਸ ਚੌਂਕ ਪਿੰਡ ਰੁਪਾਣਾ ਦੇ ਇੰਚਾਰਜ ਵਜੋਂ ਲਗਾ ਦਿੱਤਾ। ਇਸ ਮੋਕੇ ਹਰਿੰਦਰ ਸਿੰਘ ਨੇ ਆਹੁਦਾ ਸੰਭਾਲਣ ਸਮੇਂ ਇਲਾਕਾ ਨਿਵਾਸੀਆਂ ਨੂੰ ਵਿਸਵਾਸ਼ ਦੁਆਇਆ ਕਿ ਉਹ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਤੱਤਪਰ ਹਨ ਤੇ ਨਾਲ ਹੀ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਨਿਯਮਾਂ ਦੀ ਉਲੰਘਨਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *