ਕਿਰਤੀ ਕਿਸਾਨ ਯੂਨੀਅਨ ਵੱਲੋਂ ਸਮਰਾਲਾ ਵਿਖੇ ਹੋ ਰਹੀ ਜੇਤੂ ਰੈਲੀ ਵਿੱਚ ਕੀਤੀ ਸ਼ਿਰਕਤ 

Spread the love
ਭੁੱਚੋ ਮੰਡੀ ਨਥਾਣਾ 24ਅਗਸਤ (ਹਰਬੰਸ ਸਿੰਘ ਭੋਲਾ)  ਸਮਰਾਲਾ ਵਿਖੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਜੇਤੂ ਰੈਲੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਪੂਹਲੀ ਤੇ ਜਸਵੰਤ ਸਿੰਘ ਜੈਲਦਾਰ ਦੀ ਅਗਵਾਈ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਵਰਕਰਾਂ ਤੇ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਰੈਲੀ ਵਿੱਚ ਸ਼ਾਮਲ ਹੋਣ ਲਈ ਭਾਰੀ ਗਿਣਤੀ ਵਿੱਚ ਰਵਾਨਾ ਹੋਏ ਦੀ ਜਾਣਕਾਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਪੂਹਲੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੀ ਜਿੱਤ ਨੂੰ ਲੈਂ ਕੇ ਇਕ ਜੇਤੂ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਮੀਨ ਬਚਾਓ ,ਪਾਣੀ ਬਚਾਓ, ਪੰਜਾਬ ਬਚਾਓ ਰੈਲੀ ਵਿੱਚ ਸਰਕਾਰ ਨੂੰ ਦੱਸਿਆ ਜਾਵੇਗਾ ਕਿ ਕਿਸਾਨ ਇਕ ਹਨ ਤੇ ਆਪਣੀਆਂ ਮੰਗਾਂ ਮਨਵਾਉਣ ਲਈ ਉਹ ਪਿੱਛੇ ਨਹੀਂ ਹੱਟਣਗੇ,ਤੇ ਆਪਣੇ ਹੱਕਾਂ ਖਾਤਰ ਲੜਦੇ ਰਹਿਣਗੇ ਤੇ ਇਸ ਜੇਤੂ ਰੈਲੀ ਦੇ ਇਕੱਠ ਤੋਂ ਸਰਕਾਰ ਨੂੰ ਪਤਾ ਲੱਗ ਜਾਵੇਗਾ ਕਿ ਕਿਸਾਨ ਇਕ ਹਨ ਇਕਠੇ ਰਹਿਣ ਗੇ ਇਸ ਮੌਕੇ ਬਲਤੇਜ ਸਿੰਘ ਤੋਂ ਇਲਾਵਾ ਸਾਰੇ ਜ਼ਿ੍ਲੇ ਦੇ ਕਿਸਾਨਾਂ ਨੇ ਸ਼ਿਰਕਤ ਕੀਤੀ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *