ਦੁਕਾਨਦਾਰ ਤੇ ਘਰਾਂ ਦੇ ਮਾਲਕ 31 ਅਗਸਤ ਤੱਕ ਭਰ ਸਕਦੇ ਹਨ ਪ੍ਰਾਪਰਟੀ ਟੈਕਸ : ਕਾਰਜ ਸਾਧਕ ਅਫ਼ਸਰ

Spread the love

ਮੰਡੀ ਬਰੀਵਾਲਾ, 27 ਅਗਸਤ ()- ਨਗਰ ਪੰਚਾਇਤ ਬਰੀਵਾਲਾ ਦੇ ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੀ ਦੁਕਾਨਦਾਰਾਂ ਅਤੇ ਘਰਾਂ ਦ ਮਾਲਕਾਂ ਦੇ ਪ੍ਰਾਪਰਟੀ ਟੈਕਸ ਬਕਾਇਆ ਹੈ, ਉਹ ਸਰਕਾਰ ਦੀ ਪਾਲਿਸੀ ਮਿਤੀ 31 ਅਗਸਤ 2025 ਤੱਕ ਭਰ ਸਕਦੇ ਹਨ। ਇਸ ਮਿਤੀ ਤੱਕ ਟੈਕਸ ਭਰਨ ਵਾਲਿਆਂ ਨੂੰ ਵਿਸ਼ੇਸ਼ ਛੋਟ ਮਿਲੇਗੀ। ਉਨ੍ਹਾਂ ਹੋਰ ਦੱਸਿਆ ਕਿ ਪ੍ਰਾਪਰਟੀ ਟੈਕਸ ਇਕੱਤਰ ਕਰਨ ਲਈ ਦਫ਼ਤਰ ਨਗਰ ਪੰਚਾਇਤ ਬਰੀਵਾਲਾ ਸ਼ਨੀਵਾਰ ਅਤੇ ਐਤਵਾਰ ਨੂੰ ਆਮ ਦਿਨਾਂ ਵਾਂਗ ਖੁੱਲਾ ਰਹੇਗਾ। ਸ਼ਹਿਰ ਵਾਸੀ ਦਫ਼ਤਰ ਵਿਖੇ ਪਹੁੰਚ ਕੇ ਸਰਕਾਰ ਦੀ ਪਾਲਿਸੀ ਵਨਟਾਇਮ ਸੈਟਲਮੈਂਟ ਅਨੁਸਾਰ ਟੈਕਸ ਭਰਾ ਕੇ ਫਾਇਦਾ ਲੈ ਸਕਦੇ ਹਨ। ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਜਿਹੜੇ ਲਾਭਪਾਤਰੀਆਂ ਦਾ ਲੰਮੇ ਸਮੇਂ ਤੋਂ ਟੈਕਸ ਬਕਾਇਆ ਹੈ, ਉਹ ਵੀ ਇਸ ਪਾਲਿਸੀ ਦਾ ਫਾਇਦਾ ਉਠਾ ਸਕਦੇ ਹਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *