ਪਿੰਡ ਭਗਤਪੁਰਾ ਤੋਂ ਹੜ ਪੀੜਤਾਂ ਲਈ ਚਾਰ ਟਰਾਲੀਆਂ ਰਵਾਨਾ

Spread the love
ਸ਼ਹਿਣਾ/ਭਦੌੜ 29 ਅਗਸਤ (ਸੁਖਵਿੰਦਰ ਸਿੰਘ ਧਾਲੀਵਾਲ):- ਨੇੜਲੇ ਪਿੰਡ ਭਗਤਪੁਰਾ ਦੀਆਂ ਸਿੱਖ ਸੰਗਤਾਂ ਵੱਲੋਂ ਹੜ ਪੀੜਤਾਂ ਇਲਾਕੇ ਦੇ ਲੋਕਾਂ ਲਈ ਇਕੱਤਰ ਕੀਤੀ ਗਈ ਰਸਤ ਸਮੱਗਰੀ ਦੀਆਂ ਚਾਰ ਟਰਾਲੀਆਂ ਅੱਜ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਦਾਤਣਸਰ ਭਗਤਪੁਰਾ ਤੋਂ ਅਰਦਾਸ ਬੇਨਤੀ ਕਰਨ ਉਪਰੰਤ ਰਵਾਨਾ ਕੀਤੀਆ ਗਈਆ, ਬਾਬਾ ਮੇਜਰ ਸਿੰਘ ਨੇ ਕਿਹਾ ਕਿ ਜਦੋਂ ਵੀ ਅਜਿਹੀ ਕਰੋਪੀ ਨੇ ਪੰਜਾਬ ਦੇ ਲੋਕਾਂ ਉਪਰ ਬਿਪਤਾ ਪਾਈ ਹੈ ਉਸ ਸਮੇਂ ਹੀ ਸਮੁੱਚੇ ਪੰਜਾਬ ਵਾਸੀਆਂ ਨੇ ਹਮੇਸ਼ਾ ਲੋੜਵੰਦ ਦੀ ਇੱਕ ਜੁੱਟ ਹੋ ਕੇ ਮੱਦਦ ਕੀਤੀ ਹੈ ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *