ਡਾ. ਜਸਰੀਤ ਕੌਰ ਨੇ ਸਰਕਾਰੀ ਕਾਲਜ ਲੁਧਿਆਣਾ ਈਸਟ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Spread the love
ਮਾਛੀਵਾੜਾ ਸਾਹਿਬ 10 ਨਵੰਬਰ (ਸੁੱਚਾ ਬੰਗੜ )ਸਰਕਾਰੀ ਕਾਲਜ ਲੁਧਿਆਣਾ ਈਸਟ ਵਿੱਚ ਡਾ. ਜਸਰੀਤ ਕੌਰ ਨੇ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ। ਡਾ. ਜਸਰੀਤ ਕੌਰ ਨੇ ਸਤੰਬਰ 1993 ਵਿੱਚ ਸਰਕਾਰੀ ਕਾਲਜ ਡੇਰਾਬੱਸੀ ਵਿੱਚ ਆਪਣੇ ਅਧਿਆਪਕ ਜੀਵਨ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਹ ਸਰਕਾਰੀ ਕਾਲਜ ਫਾਰ ਗਰਲਜ਼, ਸੈਕਟਰ 42, ਚੰਡੀਗੜ੍ਹ ਵਿੱਚ ਡੈਪੂਟੇਸ਼ਨ ‘ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ 32 ਸਾਲਾਂ ਦਾ ਸਮਰੱਥ ਤਜਰਬਾ ਹੈ। ਅਧਿਆਪਨ ਅਤੇ ਪ੍ਰਸ਼ਾਸਨਿਕ ਯੋਗਤਾਵਾਂ ਲਈ ਉਹ ਹਮੇਸ਼ਾ ਵਿਦਿਆਰਥੀਆਂ ਅਤੇ ਸਹਿਕਰਮੀਆਂ ਵਿਚ ਪ੍ਰੇਰਣਾ ਦਾ ਸਰੋਤ ਰਹੀ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਬਿਨੀਤਾ ਝਾਂਜੀ,ਸਟਾਫ ਅਤੇ ਵਿਦਿਆਰਥੀਆਂ ਨੇ ਡਾ. ਜਸਰੀਤ ਕੌਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਕਾਲਜ ਦੇ ਹੋਰ ਵਿਕਾਸ ਕਰੇਗਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *