ਹਨੇਰੇ ਚ ਡੁੱਬੇ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗ਼ੀ ਭਾਜਪਾ : ਡਾ ਨੂਰੀਨ ਮਹਾਜਨ     

Spread the love
 ਅੰਮ੍ਰਿਤਸਰ, 11 ਨਵੰਬਰ (ਮਨਜੀਤ ਸਿੰਘ ਸੇਰਗਿਲ ) ਤਰਨ ਤਾਰਨ ਚੋਣਾਂ ਚ ਪ੍ਰਚਾਰ ਖਤਮ ਹੋਣ ਤੋਂ ਬਾਅਦ ਭਾਜਪਾ ਸਿਵਲ ਮੰਡਲ ਪ੍ਰਧਾਨ ਡਾ ਨੂਰੀਨ ਮਹਾਜਨ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤਰਨ ਤਾਰਨ ਚੋਣਾਂ ਜਿੱਤ ਹਾਸਲ ਕਰਕੇ ਹਨੇਰੇ ਚ ਡੁੱਬੇ ਪੰਜਾਬ ਨੂੰ ਨਵੀਂ ਦਿਸ਼ਾ ਵਿੱਚ ਲੈ ਕੇ ਜਾਵੇਗੀ ਇਸ ਮੌਕੇ ਡਾ ਨੂਰੀਨ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਤਰਨ ਤਾਰਨ ਚੋਣਾਂ ਵਿੱਚ ਸਰਕਾਰੀ ਮਸੀਨਰੀ ਦਾ ਦੁਰ ਉਪਯੋਗ ਵੀ ਕਰ ਸਕਦੀ ਹੈ ।।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *