ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਵੀ ਰੇਲ ਰਾਹੀਂ ਜੋੜਨਾ ਸ਼ਲਾਘਾਯੋਗ ਫ਼ੈਸਲਾ : ਮਲਕੀਤ ਸਿੰਘ ਬੱਲ 

Spread the love
 ਅੰਮ੍ਰਿਤਸਰ, 24 ਮਾਰਚ (ਮਨਜੀਤ ਸਿੰਘ ਸ਼ੇਰਗਿੱਲ ) ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ ਤਕਰੀਬਨ 1118 ਕਰੋੜ ਦੀ ਲਾਗਤ ਨਾਲ 43 ਕਿਲੋਮੀਟਰ ਦੀ ਨਵੀਂ ਰੇਲ ਲਾਈਨ ਲਗਵਾ ਕੇ ਜੋੜਨ ਦਾ ਇਤਿਹਾਸਕ ਫੈਸਲਾ ਕੇਂਦਰ ਸਰਕਾਰ ਵਲੋਂ ਲਿਆ ਗਿਆ ਹੈ। ਜਿਸ ਨਾਲ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਰਸ਼ਨਾਂ ਲਈ ਜਾਣ ਵਾਲੀਆਂ ਸਾਰੀਆਂ ਸੰਗਤਾਂ ਨੂੰ ਬਹੁਤ  ਆਸਾਨੀ ਹੋਵੇਗੀ। ਇਸ ਫੈਸਲੇ ਨਾਲ ਸਮੂੰਹ 5 ਤਖ਼ਤਾਂ ਨੂੰ ਰੇਲਵੇ ਰਾਹੀਂ ਜੋੜਨ ਦਾ ਵਿਸ਼ੇਸ਼ ਉਪਰਾਲਾ ਰੇਲਵੇ ਮੰਤਰਾਲੇ ਨੇ ਕੀਤਾ ਹੈ ਇਸ ਫੈਸਲੇ ਦਾ ਸਮੂੰਹ ਸਿੱਖ ਜਗਤ ਵਿਚ ਬੜੇ ਹੀ ਸਤਿਕਾਰ ਨਾਲ ਸਵਾਗਤ ਕੀਤਾ ਜਾ ਰਿਹਾ ਹੈ ਮਹਾਰਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬੱਲ ਮਲਕੀਤ ਸਿੰਘ ਵਲੋ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਦਮੋਦਰ ਮੋਦੀ ਜੀ ਰੇਲਵੇ ਰਾਜ ਮੰਤਰੀ ਸ੍ਰ. ਰਵਨੀਤ ਸਿੰਘ ਜੀ ਬਿੱਟੂ ਦਾ ਤਹਿ ਦਿਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *