ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਹਲਕਾ ਗਿੱਦੜਬਾਹਾ ਚ੍ਹ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ 

Spread the love
 ਦੋਦਾ, 29 ਮਾਰਚ (ਲਖਵੀਰ ਸਿੰਘ ਧੂਲਕੋਟੀਆ)-ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਵੱਲੋਂ ਹਲਕਾ ਗਿਦੜਬਾਹਾ ਦੇ ਪਿੰਡ ਦੋਦਾ ਆਦਿ ਸੁਖਨਾ ਅਬਲੂ ਗੁੜੀ ਸੰਘਰ ਵੱਖ-ਵੱਖ ਪਿੰਡਾਂ ਵਿੱਚ ਪਾਰਟੀ. ਦੇ ਕਾਰਕੁਨਾਂ ਵੱਲੋ ਨੁੱਕੜ ਮੀਟਿੰਗਾਂ ਕੀਤੀਆ ਆਉਣ ਵਾਲੇ ਭਵਿੱਖ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਦੱਸੀਆਂ ਗਈਆਂ ਜਿਵੇਂ ਪੰਜਾਬ ਪਿਛਲੇ ਲੰਮੇ ਸਮੇਂ ਤੋਂ ਲਮਕਦੇ ਮੁੱਦੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਤਾਂ ਹੀ ਟੁੱਟੇਗੀ ਜੇਕਰ ਪੰਜਾਬ ਦੇ ਲੋਕ ਉਸ ਨੂੰ ਮੁੱਖ ਮੰਤਰੀ ਬਣਾਉਣਗੇ ਤਾਂ ਹੀ ਉਹ ਬਾਹਰ ਆ ਸਕਦਾ ਆਦਿ ਗੱਲਾਂ ਤੋਂ ਜਾਣੂ ਕਰਵਾਇਆ ਜਿਸ ਵਿੱਚ ਜਸਪਾਲ ਸਿੰਘ ਗੁੜੀ ਸੰਘਰ ਸੰਦੀਪ ਸਿੰਘ ਸੁਖਨਾ ਡਾਕਟਰ ਉਪਕਾਂਰ ਸਿੰਘ ਬਾਪੂ ਬਲਵੰਤ ਸਿੰਘ ਰਾਮਗੜ੍ਹੀਆ ਅੰਗਰੇਜ ਸਿੰਘ ਹਰਜਿੰਦਰ ਸਿੰਘ ਦੋਦਾ ਗੁਰਮੀਤ ਸਿੰਘ ਮੇਜਰ ਕੇ ਲਖਵਿੰਦਰ ਸਿੰਘ ਪ੍ਰਧਾਨ ਪਵਨਦੀਪ ਸਿੰਘ ਗੋਰਾ ਸਿੰਘ ਜਗਸੀਰ ਸਿੰਘ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ ਦਰਸ਼ਨ ਸਿੰਘ ਸਰਾਂ ਸੇਵਾਦਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗਿੱਦੜਬਾਹਾ ਵੱਲੋਂ ਹਲਕੇ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ।
  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *