ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦੇ ” ਬਾਪੂ ” ਗੀਤ ਦੇ ਹੋ ਰਹੇ ਨੇ ਫੁੱਲ ਚਰਚੇ

Spread the love
 ਫਗਵਾੜਾ 30 ਮਾਰਚ (ਪ੍ਰੀਤੀ) ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਗੀਤਕਾਰ ਮਹਿੰਦਰ ਸੂਦ ਵਿਰਕ ਵੱਲੋਂ ਲਿਖੇ ਬਾਪੂ ਦੇ ਤੁਰ ਜਾਣ ਵੇਲੇ ਪੁੱਤਾਂ ਦੇ ਮਨੋਦਸ਼ਾ ਬਿਆਨ ਕਰਦਾ ਇੱਕ ਨਵਾਂ ਪੰਜਾਬੀ ਗੀਤ ” ਬਾਪੂ ” ਹਰ ਇੱਕ ਨੂੰ ਭਾਵੁਕ ਅਤੇ ਅੱਖਾਂ ਨੂੰ ਨਮ ਕਰਕੇ ਸਰੋਤਿਆਂ ਦੇ ਦਿਲਾਂ ਅੰਦਰ ਇੱਕ ਖਾਸ ਥਾਂ ਬਣਾਉਂਦਾ ਜਾ ਰਿਹਾ ਹੈ। ਇਹ ਗੀਤ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਗੀਤਕਾਰ ਸੂਦ ਵਿਰਕ ਨੇ ਗੱਲਬਾਤ ਦੌਰਾਨ ਕਿਹਾ ਕਿ ਇਹ ਉਹਨਾਂ ਦਾ ਦੂਸਰਾ ਪੰਜਾਬੀ ਗੀਤ ਹੈ ਕਿਉੰਕਿ ਇਸ ਤੋਂ ਪਹਿਲਾਂ ਉਹ ਅਨੇਕਾਂ ਹੀ ਧਾਰਮਿਕ ਟਰੈਕ ਸਰੋਤਿਆਂ ਦੇ ਰੁਬਰੂ ਕਰ ਚੁੱਕੇ ਹਨ। ਇਸ ਬਾਪੂ ਗੀਤ ਨੂੰ ਹਰ ਵੈੱਬਸਾਈਟ ਤੇ ਸੁਣਿਆ ਜਾ ਰਿਹਾ ਹੈ ਜਿਵੇਂ ਕਿ jio savan music, apple music, gana.com, amajon music, Spotify, FB reels, insta stories” ਆਦਿ। ” ਬਾਪੂ ” ਟਰੈਕ ਸਰੋਤਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਣ ਤੇ ਸੂਦ ਵਿਰਕ ਨੇ ਸਰੋਤਿਆਂ ਦਾ ਦਿਲੋਂ ਧੰਨਵਾਦ ਕਰਦਿਆ ਕਿਹਾ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਅੱਗੇ ਤੋਂ ਅੱਗੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਸ਼ੇਅਰ ਵੀ ਕੀਤਾ ਜਾਵੇਗਾ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *