ਕਰਮਜੀਤ ਸਿੰਘ ਮੰਡ ਨੇ ਰਿਟਾਇਡਮੈਂਟ ਵੱਜੋਂ ਸ਼ੁਕਰਾਨਾ ਸਮਾਗਮ ਕਰਵਾਇਆ

Spread the love
 ਨਿਊ ਚੰਡੀਗੜ੍ਹ, 1 ਅਪ੍ਰੈਲ (ਬਜੀਦਪੁਰ) – ਪਿੰਡ ਮੰਡਾਂ (ਮੋਰਿੰਡਾਂ) ਦੇ ਵਸਨੀਕ ਕਰਮਜੀਤ ਸਿੰਘ ਮੰਡ ਵੱਲੋਂ ਆਪਣੀ ਸਰਵਿਸ ਪੂਰੀ ਹੋਣ ਦੇ ਸ਼ੁਕਰਾਨੇ ਵੱਜੋਂ ਪ੍ਰੋਗਰਾਮ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੇਲ ਸਿੰਘ ਮੰਡ ਨੇ ਦੱਸਿਆਂ ਕਿ ਕਰਮਜੀਤ ਸਿੰਘ ਦੀ ਸੂਗਰ ਮਿੱਲ ਮੋਰਿੰਡਾਂ ਤੋਂ ਰਿਟਾਇਡਮੈਂਟ ਦੇ ਧੰਨਵਾਦ ਲਈ ਰੱਖੇ ਪ੍ਰੋਗਰਾਮ ਦੌਰਾਨ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਹਰਪ੍ਰੀਤ ਸਿੰਘ ਬਾਠ ਦੇ ਢਾਡੀ ਜਥੇ ਨੇ ਇਤਿਹਾਸਿਕ ਵਿਚਾਰਾਂ ਤੇ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਕਰਮਜੀਤ ਸਿੰਘ ਨੇ ਪੁੱਜੀ ਸੰਗਤ ਤੇ ਮਿੱਲ ਦੇ ਅਦਾਰੇ ਦਾ ਧੰਨਵਾਦ ਸਰਵਿਸ ਦੌਰਾਨ ਨਿਭਾਏ ਮਿਲਵਰਤਣ ਲਈ ਧੰਨਵਾਦ ਕੀਤਾ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *