ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਹੋਈ

Spread the love
 ਪੱਟੀ ਸਦੀਕ, 2 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸਕੂਲ ਆਫ਼ ਐਮੀਨੈਂਸ ਰਾਮਸਰਾ ਵਿਖੇ ਨਵੇਂ ਵਿਦਿਅਕ ਸਾਲ 2026- 27 ਦਾ ਆਗਾਜ਼ ਸਕੂਲ ਵਿਖੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਇਆ। ਪ੍ਰਿੰਸੀਪਲ ਨਵਜੋਤ ਕੌਰ ਖਹਿਰਾ ਸਕੂਲ ਦੇ ਸਟਾਫ਼ ਮੈਂਬਰ ਅਤੇ ਹਾਜ਼ਰ ਵਿਦਿਆਰਥੀਆਂ ਵਲੋਂ ਪਾਠ ਦੇ ਆਰੰਭ ਤੋਂ ਭੋਗ ਤੱਕ ਵਾਹਿਗੁਰੂ ਦੇ ਚਰਨਾਂ ਵਿੱਚ ਸਕੂਲ ਦੇ ਚੜਦੀ ਕਲਾਂ ਅਤੇ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਬੇਨਤੀ ਕੀਤੀ ਗਈ। ਪਾਠ ਦੇ ਭੋਗ ਉਪਰੰਤ ਕੜਾਹ ਪ੍ਰਸ਼ਾਦ ਅਤੇ ਖੀਰ ਤੋਂ ਇਲਾਵਾ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *