ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਸੁੰਦਰ ਕਾਂਡ ਦਾ ਪਾਠ ਕਰਵਾਇਆ ਗਿਆ

Spread the love
ਜੈਤੋ 2 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ):— ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸ਼ੈਸ਼ਨ (2026-27) ਦੀ ਸ਼ੁਰੂਆਤ ਦੇ ਮੌਕੇ ਤੇ ਸੁੰਦਰ ਕਾਂਡ ਦਾ ਪਾਠ ਕਰਵਾਇਆ ਗਿਆ। ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਪਵਨ ਕੁਮਾਰ ਗੋਇਲ, ਪ੍ਰਧਾਨ ਰਾਕੇਸ਼ ਰੋਮਾਨਾ , ਸਕੱਤਰ ਮਦਨ ਲਾਲ ਗੋਇਲ , ਮੈਨੇਜਰ ਦਿਨੇਸ਼ ਗੋਇਲ, ਖਜ਼ਾਨਚੀ ਅਨਿਲ ਬਾਂਸਲ, ਡਿਪਟੀ ਮੈਨੇਜਰ ਮੁਕੇਸ਼ ਗੋਇਲ, ਮੈਬਰਜ਼ ਰਿੰਕੂ ਬਾਂਸਲ ਅਤੇ ਅਤੇ ਸੰਜੀਵ ਕੁਮਾਰ ਬਾਂਸਲ ਜੀ ਆਪਣੇ ਪਰਿਵਾਰਕ ਮੈਬਰਾਂ ਸਮੇਤ ਇਸ ਮੌਕੇ ਸ਼ਾਮਲ ਹੋਏ। ਸਾਰਿਆਂ ਨੇ ਮਿਲ ਕੇ ਬਾਲਾ ਜੀ ਭਗਵਾਨ ਦਾ ਗੁਣਗਾਣ ਕੀਤਾ ਅਤੇ ਆਉਣ ਵਾਲੇ ਅਕਾਦਮਿਕ ਵਰ੍ਹੇ ਲਈ ਮੰਗਲ ਕਾਮਨਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੁਸਮ ਕਾਲੜਾ ਜੀ , ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਲ ਸਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *