ਅਮਨ ਰਾਜਪੂਤ ਵਲੋਂ ਏ ਐਸ ਆਈ ਜੋਗਿੰਦਰ ਸਿੰਘ ਸਨਮਾਨਿਤ

Spread the love
ਅੰਮ੍ਰਿਤਸਰ 3 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਵਾਲਮੀਕਿ ਮਜ਼ਬੀ ਸਿੱਖ ਮੋਰਚਾ ਰਜਿ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਨ ਰਾਜਪੂਤ ਵਲੋਂ ਏ ਐਸ ਆਈ ਜੋਗਿੰਦਰ ਸਿੰਘ ਨੂੰ ਵਧੀਆ ਸੇਵਾਵਾਂ ਦੌਰਾਨ ਸਨਮਾਨਿਤ ਕੀਤਾ ਗਿਆ ਇਸ ਮੌਕੇ ਅਮਨ ਰਾਜਪੂਤ ਨੇ ਕਿਹਾ ਕਿ ਸਾਨੂੰ ਇਹੋ ਜਿਹੇ ਅਫ਼ਸਰਾਂ ਤੇ ਬਹੁਤ ਮਾਣ ਹੈ ਇਸ ਮੌਕੇ ਏ ਐਸ ਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਜਨਤਾ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ ਇਸ ਮੌਕੇ ਰੋਹਿਤ ਰਾਜਪੂਤ,ਨਿਰਮਲ ਕੁਮਾਰ,ਪਰਮਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ ।।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *