ਬਲਾਕ ਸੰਮਤੀ ਫੱਤੂਢੀਗਾ ਜੋਨ ਦੀ ਵਾਈਸ ਚੇਅਰਮੈਨ ਚੁਣੇ ਜਾਣ ਤੇ ਦਲਜੀਤ ਕੌਰ ਦਾ ਪਿੰਡ ਵਾਸੀਆਂ ਕੀਤਾ ਨਿੱਘਾ ਸਵਾਗਤ

Spread the love
ਫੱਤੂਢੀਂਗਾ, 4 ਅਪ੍ਰੈਲ (ਕੁਲਵਿੰਦਰ ਸਿੰਘ) ਬਲਾਕ ਸੰਮਤੀ ਜੋਨ ਫੱਤੂਢੀਂਗਾ ਦੇ ਚੈਅਰਮੈਨ ਅਤੇ ਵਾਇਸ ਚੇਅਰਮੈਨ ਦੀ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵਿਚਕਾਰ ਚੱਲ ਰਹੀ ਕਸ਼ਮਕਸ਼ ਦਾ ਓਦੋਂ ਅੰਤ ਹੋ ਗਿਆ ਜਦੋਂ ਅੱਜ ਡੀਸੀ ਦਫ਼ਤਰ ਕਪੁਰਥਲਾ ਵਿਖੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਦੇ ਬੀਬੀ ਮਨਵੀਰ ਕੌਰ ਨੂੰ ਚੇਅਰਮੈਂਨ ਅਤੇ ਬੀਬੀ ਦਲਜੀਤ ਕੌਰ ਨੂੰ ਉਪ ਚੇਅਰਮੈਂਨ ਚੁਣ ਲਿਆ ਗਿਆ ਜਿਸ ਦਾ ਆਜ਼ਾਦ ਵਿਧਾਇਕ ਦੇ ਸਮਰਥਕਾਂ ਵਲੋਂ ਬੜੇ ਹੀ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਉਪ ਚੇਅਰਮੈਂਨ ਚੁਣੇ ਗਏ ਬੀਬੀ ਦਲਜੀਤ ਕੌਰ ਦਾ ਪਿੰਡ ਸੁਰਖਪੁਰ ਵਿਖੇ ਪੁੱਜਣ ਤੇ ਪਿੰਡ ਵਾਸੀਆਂ ਅਤੇ ਉਹਨਾਂ ਦੇ ਸਮਰਥਕਾਂ ਨੇ ਢੋਲ ਵਜਾ ਕੇ ਅਤੇ ਲੱਡੂ ਵੰਡ ਕੇ ਸਵਾਗਤ ਕੀਤਾ ਅਤੇ ਕਿਹਾ ਕੇ ਅਖੀਰ ਸੱਚ ਦੀ ਜਿੱਤ ਹੋਈ ਹੈ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *