ਰਣਧੀਰ ਸਿੰਘ ਨਾਭਾ ਬਣੇ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੇ ਹਲਕਾ ਇੰਚਾਰਜ, ਚੇਅਰਮੈਨ ਪੰਕਜ ਸ਼ਾਰਦਾ ਨੇ ਸੌਂਪਿਆ ਨਿਯੁਕਤੀ ਪੱਤਰ

Spread the love
ਨਾਭਾ,9, ਜੂਨ,(ਰਮਨ ਭਾਟੀਆ) ਪੰਜਾਬ ਬ੍ਰਾਹਮਣ ਭਲਾਈ ਬੋਰਡ ਵੱਲੋਂ ਰਣਧੀਰ ਸਿੰਘ ਨਾਭਾ ਨੂੰ ਵੱਡੀ ਜ਼ਿੰਮੇਵਾਰੀ ਪੰਜਾਬ ਬ੍ਰਾਹਮਣ ਭਲਾਈ ਬੋਰਡ (ਪੰਜਾਬ ਸਰਕਾਰ) ਦੇ ਚੇਅਰਮੈਨ ਪੰਕਜ ਸ਼ਾਰਦਾ ਵੱਲੋਂ ਰਣਧੀਰ ਸਿੰਘ ਨਾਭਾ ਨੂੰ ਬੋਰਡ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਰਣਧੀਰ ਸਿੰਘ ਨਾਭਾ ਨੂੰ ਨਿਯੁਕਤੀ ਪੱਤਰ ਸੌਂਪ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਬ੍ਰਾਹਮਣ ਭਲਾਈ ਬੋਰਡ ਪਟਿਆਲਾ ਦੇ ਜ਼ਿਲ੍ਹਾ ਇੰਚਾਰਜ ਧਰਮਪਾਲ ਜੱਸੋ ਮਾਜਰਾ, ਲਵਲੀ ਸ਼ਰਮਾ  ਹਾਜ਼ਰ ਆਗੂਆਂ ਨੇ ਉਮੀਦ ਜਤਾਈ ਕਿ ਉਹ ਬੋਰਡ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ। ਚੇਅਰਮੈਨ ਪੰਕਜ ਸ਼ਾਰਦਾ ਨੇ ਨਵੀਂ ਜ਼ਿੰਮੇਵਾਰੀ ਲਈ ਰਣਧੀਰ ਸਿੰਘ ਨਾਭਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।ਇਸ ਨਿਯੁਕਤੀ ਤੋਂ ਬਾਅਦ ਹਲਕੇ ਦੇ ਅਸ਼ਵਨੀ ਸ਼ਰਮਾ ਦੁਲੱਦੀ ਨੇ ਰਣਧੀਰ ਸਿੰਘ ਨਾਭਾ ਨੂੰ ਵਧਾਈਆਂ ਦਿੱਤੀਆਂ ਵੱਲੋਂ ਰਣਧੀਰ ਸਿੰਘ ਨਾਭਾ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਨਾਭਾ ਖੇਤਰ ਵਿੱਚ ਬ੍ਰਾਹਮਣ ਭਲਾਈ ਬੋਰਡ ਦੀਆਂ ਸਰਗਰਮੀਆਂ ਹੋਰ ਤੇਜ਼ ਹੋਣ ਦੀ ਉਮੀਦ ਹੈ।
  • Related Posts

    ਸਿੱਖਿਆ ਹੀ ਤਰੱਕੀ ਦਾ ਅਸਲੀ ਰਾਹ ਹੈ, ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨਾਲ ਬੱਚੇ ਦੁਨੀਆਂ ਭਰ ‘ਚ ਰੌਸ਼ਨ ਕਰਨਗੇ ਪੰਜਾਬ ਦਾ ਨਾਮ: ਬ੍ਰਿਗੇਡੀਅਰ ਰਾਜ ਕੁਮਾਰ

    Spread the love

    Spread the love ਨਵਾਂਸ਼ਹਿਰ , 16 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮਾਨ ਸਰਕਾਰ ਦੀਆਂ…

    ਭਾਜਪਾ ਨੇ ਬੱਸੀਆਂ ਸਰਕਲ ਦੀ ਕਮਾਨ ਅਮਨਦੀਪ ਕੌਰ ਨੂੰ ਸੌਂਪੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜਨ ’ਤੇ ਦਿੱਤਾ ਜ਼ੋਰ

    Spread the love

    Spread the love ਜਗਰਾਓਂ 16 ਸਤੰਬਰ ( ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਵੱਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਨਵੇਂ ਵਿਅਕਤੀਆਂ ਨੂੰ ਪਾਰਟੀ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ…

    Leave a Reply

    Your email address will not be published. Required fields are marked *