ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਚ ਸੰਗਤਾਂ ਦੇ ਡਰਾਅ ਕੱਢੇ

Spread the love

ਘਨੌਰ 9 ਜੂਨ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ ਹਲਕਾ ਰਾਜਪੁਰਾ ਦੇ ਵਾਰਡ ਨੰਬਰ: 11, ਅਤੇ ਹਲਕਾ ਘਨੌਰ ਦੇ ਪਿੰਡ ਢੀਡਸਾਂ ਵਿਖੇ, ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਨੇ ਤੀਰਥ ਯਾਤਰਾ ਦੇ ਡਰਾਅ ਕੱਢੇ ਇਸ ਮੋਕੇ ਵਾਰਡ Mc ਗੁਰਧਿਆਨ ਸਿੰਘ ਜੋਗਾ , ਗੁਰਪ੍ਰੀਤ ਸਿੰਘ,ਹੈਰੀ ,ਅਵਨੀਤ ਸਿੰਘ, ਯਾਤਰਾ ਮੈਨੇਜਰ, ਤਰੁਣ ਸ਼ਰਮਾਂ,ਆਗਿਆਪਾਲ ਸਿੰਘ ਜੀ ਸਰਪੰਚ ਢੀਂਡਸਾ, ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੋਜੂਦ ਸਨ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *