ਨਗਰ ਕੌਂਸਲ ਬਲਾਚੌਰ ਵਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

Spread the love

ਬਲਾਚੌਰ 9 ਜੂਨ (ਜਤਿੰਦਰ ਪਾਲ ਸਿੰਘ ਕਲੇਰ )  ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ  ਸੁਨੀਲ ਕੌਂਸਲ ਤੇ ਕਾਰਜ ਸਾਧਕ ਅਫਸਰ  ਸਿਮਰਨ ਢੀਂਡਸਾ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾ ਰਿਹਾ ਹੈ। ਪੀ  ਐਮ ਡੀ ਸੀ ਵੱਲੋਂ ਭੇਜੀਆਂ ਹਫਤਾਵਾਰੀ ਐਕਟੀਵਿਟੀਆਂ ਨੂੰ ਸਵੱਛ ਭਾਰਤ ਟੀਮ ਅਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਕਰਵਾਇਆ ਜਾ ਰਿਹਾ ਹੈ। ਸੈਨੇਟਰੀ ਇੰਸਪੈਕਟਰ  ਪ੍ਰੀਤਮ ਸਿੰਘ, ਸੈਕਟਰੀ ਇੰਚਾਰਜ ਸ੍ਰੀ ਵਿਜੇ ਕੁਮਾਰ, ਸੰਤੋਖ ਸਿੰਘ ਕਲਰਕ ਵਲੋਂ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਇਸ ਕੈਂਪੇਨ ਨੂੰ ਸਫਲ ਬਣਾਉਣ ਲਈ ਸਫ਼ਾਈ ਸੇਵਕਾਂ ਨੂੰ ਯੋਗ ਅਗਵਾਈ ਕੀਤੀ ਜਾ ਰਹੀ ਹੈ।ਇਸ ਮੁਹਿੰਮ ਤਹਿਤ ਅਲੱਗ ਅਲੱਗ ਥਾਵਾਂ ਤੇ ਬੂਟੇ ਲਗਾਏ ਜਾ ਰਹੇ ਹਨ। ਡੋਰ ਟੂ ਡੋਰ ਕੂਲੈਸ਼ਨ ਨੂੰ ਵਧਾਉਣ ਲਈ ਲਾਈਵ ਡੇਮੋ ਵੀ ਦਿੱਤੀ ਜਾ ਰਹੀ ਹੈ। ਸ਼ਹਿਰ ਦੇ ਵੱਖ ਵੱਖ ਥਾਵਾਂ ਤੋਂ ਪਲਾਸਟਿਕ ਦੀ ਪੀਕਿੰਗ ਕਰਵਾਈ ਜਾ ਰਹੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *