ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਚਹਿਲ ਦਾ ਪਿੰਡ ਗੁਰਨੇ ਖੁਰਦ ਵਿੱਚ ਧੰਨਵਾਦੀ ਦੌਰਾ

Spread the love

ਭੀਖੀ,09 ਜੂਨ ( ਕਮਲ ਜਿੰਦਲ) ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਣਨ ਤੋਂ ਬਾਅਦ ਚੁਸਪਿੰਦਰਬੀਰ ਚਹਿਲ ਨੇ ਆਪਣੇ ਧੰਨਵਾਦੀ ਦੌਰੇ ਤਹਿਤ ਪਿੰਡ ਗੁਰਨੇ ਖੁਰਦ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਚਹਿਲ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈ ਦਿੱਤੀ ਗਈ। ਚਹਿਲ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਲੋਕ ਸੇਵਾ ਨੂੰ ਹਮੇਸ਼ਾ ਪਹਿਲ ਦਿੱਤੀ

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *