ਝੁੱਗੀਆਂ ਝੌਂਪੜੀਆਂ ਵਿਚ ਟੀ ਬੀ ਸਰਵੇ ਜਾਰੀ

Spread the love

 ਫਗਵਾੜਾ,ਕਪੂਰਥਲਾ, 11 ਦਸੰਬਰ( ਪ੍ਰੀਤ ਕੌਰ ਪ੍ਰੀਤੀ)- ਟੀ ਬੀ ਮੁਕਤ ਭਾਰਤ ਅਭਿਆਨ ਤਹਿਤ ਚਲ ਰਹੀ 100 ਦਿਨਾਂ ਟੀ ਬੀ jਖ਼ਾਤਮਾ ਮੁਹਿੰਮ ਜਿਲ੍ਹੇ ਭਰ ਵਿਚ ਜਾਰੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਦਸਿਆ ਕਿ ਮੁਹਿੰਮ ਤਹਿਤ ਝੁੱਗੀਆਂ ਝੌਂਪੜੀਆਂ ਅਤੇ ਹੋਰ ਸਲੱਮ ਏਰੀਆ ਵਿਚ ਟੀ ਬੀ ਸਰਵੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟੀ ਬੀ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਸੈਂਪਲ ਵੀ ਲਏ ਜਾ ਰਹੇ ਹਨ। ਓਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਇਸ ਬਿਮਾਰੀ ਨੂੰ ਜੜ੍ਹ ਤੋਂ ਮੁਕਾਉਣ ਹੈ ਤੇ ਨਾਲ ਹੀ ਇਸ ਤੋਂ ਬਚਾਅ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ। ਓਹਨਾਂ ਇਹ ਵੀ ਕਿਹਾ ਕਿ ਪੂਰਾ ਸਿਹਤ ਵਿਭਾਗ ਇਸ ਮੁਹਿੰਮ ਨੂੰ ਸਫਲ ਕਰਨ ਲਈ ਤਨਦੇਹੀ ਨਾਲ ਕੰਮ ਕਰ

ਰਿਹਾ ਹੈ। ਓਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਯੋਗ ਕੀਤਾ ਜਾਏ।

  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *