ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

Spread the love

ਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਹਰਜੀਤ ਸਿੰਘ ਹਰਮਨ ਤੇ ਰਵਿੰਦਰ ਸਿੰਘ ਬਜੀਦਪੁਰ ਨੇ ਦੱਸਿਆ ਕਿ ਸ. ਖਾਲਸਾ ਜਿਨ੍ਹਾਂ ਗੁਰੂ ਘਰ ਵਿਖੇ ਅਨਿਨ ਸੇਵਾ ਨਿਭਾਈ। ਸਿਹਤ ਢਿੱਲੀ ਹੋਣ ਤੋਂ ਬਾਅਦ ਓਹ ਆਪਣੇ ਗ੍ਰਹਿ ਪਿੰਡ ਬਜੀਦਪੁਰ ਵਿਖੇ ਹੀ ਰਹਿ ਰਹੇ ਸਨ ਤਾਂ ਅਚਾਨਕ ਪਿਛਲੇ ਦਿਨੀਂ ਓਹ ਸਵਾਸ ਤਿਆਗ ਗਏ ਸਨ। ਜਿਸ ਸਬੰਧੀ ਉਨ੍ਹਾਂ ਨਮਿੱਤ ਭੋਗ ਤੇ ਸ਼ਰਧਾਂਜ਼ਲੀ ਸਮਾਗਮ 13 ਜੂਨ ਨੂੰ ਗੁ. ਗੜ੍ਹੀ ਭੌਰਖਾ ਸਾਹਿਬ ਵਿਖੇ 10.30 ਤੋਂ 12.30 ਵਜੇ ਤੱਕ ਹੋਵੇਗੀ। ਜਿਸ ਦੌਰਾਨ ਸਰਦਈ ਦੀ ਛਬੀਲ ਤੇ ਗੁਰੂ ਦੇ ਲੰਗਰ ਅਤੁੱਟ ਵਰਤਣਗੇ।

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *