ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ ਗਈਆਂ 

Spread the love

ਮਾਛੀਵਾੜਾ ਸਾਹਿਬ 7 ਜੂਨ (ਸੁੱਚਾ ਬੰਗੜ)ਅੱਜ ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸ.ਸ.ਸ ਸਕੂਲ ਮਾਛੀਵਾੜਾ ਸਾਹਿਬ ਵਿਖੇ ਕਾਰਜਕਾਰੀ ਪ੍ਰਿੰਸੀਪਲ ਹਰਦੀਪ ਕੌਰ ਅਤੇ ਐਸ.ਐਮ.ਸੀ ਚੇਅਰਮੈਨ ਸਨਦੀਪ ਕੌਰ ਤੇ ਆਪ ਆਗੂ ਅਮਨਦੀਪ ਸਿੰਘ ਤਨੇਜਾ ਦੀ ਅਗਵਾਈ ਹੇਠ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਕੂਲ ਦੀਆਂ ਵਰਦੀਆਂ ਵੰਡੀਆਂ ਗਈਆਂ ਹਨ। ਜਿਸ ਵਿੱਚ ਕੋਟੀ,ਸੂਟ,ਬੂਟ, ਜਰਾਬਾਂ, ਚੁੰਨੀ ਆਦ ਸ਼ਾਮਿਲ ਹਨ। ਸਕੂਲ ਵੱਲੋਂ ਦਿੱਤੀ ਗਈ ਵਰਦੀ ਪ੍ਰਾਪਤ ਕਰਨ ਤੇ ਵਿਦਿਆਰਥਣਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਸਮੂਹ ਸਟਾਫ ਮੈਂਬਰ ਅਤੇ ਇਨਚਾਰਜ ਤੋਂ ਇਲਾਵਾ ਗੁਰਪ੍ਰੀਤ ਸਿੰਘ,ਬਲਜੀਤ ਕੌਰ ਮੌਜੂਦ ਸਨ।

  • Related Posts

    ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

    Spread the love

    Spread the loveਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ…

    ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ ਲਈ ਯੋਗ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

    Spread the love

    Spread the loveਫ਼ਰੀਦਕੋਟ, 7 ਜੁਲਾਈ(ਗੁਰਦੀਪ ਸਿੰਘ ਢਿੱਲੋਂ )  ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗਾਂ ਵਿੱਚ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਇੰਟਰਨਸ਼ਿਪ ਪ੍ਰੋਗਰਾਮ (ਪੀ.ਐੱਮ.ਆਈ.ਐੱਸ.)…

    Leave a Reply

    Your email address will not be published. Required fields are marked *