ਖੇਤੀਬਾੜੀ ਸਹਿਕਾਰੀ ਸਭਾ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ –ਪ੍ਰਧਾਨ ਕੁਲਵਿੰਦਰ ਚੱਠਾ

Spread the love

 ਤਪਾ ਮੰਡੀ 7 ਜੁਲਾਈ (ਗੋਲਡੀ ਵਿਆਸ) ਦੀ ਤਪਾ ਸਹਿਕਾਰੀ ਖੇਤੀਬਾੜੀ ਸਭਾ ਲਿਮਿਟਡ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਹਿਕਾਰੀ ਸਭਾ ਦਾ ਕੰਮ ਪੂਰੇ ਪਾਰਦਰਸ਼ੀ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ  ਸਹਿਕਾਰੀ ਖੇਤੀਬਾੜੀ ਸਭਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਚੱਠਾ ਨੇ ਗੱਲਬਾਤ ਦੌਰਾਨ ਕਿਹਾ ਕਿ ਸੁਸਾਇਟੀ ਦੇ ਮੈਂਬਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਕੰਮਾਂ ਵਿੱਚ ਮੁਸ਼ਕਿਲ ਨਹੀਂ ਹੋਣ ਦਿੱਤੀ ਜਾਵੇਗੀ ਉਹਨਾਂ ਕਿਹਾ ਕਿ ਸਹਿਕਾਰੀ ਸਭਾ ਕੋਲ ਕਿਸਾਨਾਂ ਲਈ ਨਵੀਂ ਤਕਨੀਕ ਦੇ ਸੰਦਾਂ ਤੋਂ ਇਲਾਵਾ ਮਸ਼ੀਨਰੀ ਹੈ ਕਿਸੇ ਵੀ ਮੈਂਬਰ ਨੂੰ ਖੇਤੀਬਾੜੀ ਸੰਧਾਂ ਲਈ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਫਸਲਾਂ ਲਈ ਸਮੇਂ ਸਮੇਂ ਤੇ ਕਿਸਾਨਾਂ ਨੂੰ ਰੇਅ ਦਿੱਤਾ ਜਾ ਰਿਹਾ ਹੈ ਉਹਨਾਂ ਅੱਗੇ ਕਿਹਾ ਕਿ ਜਿਹੜੇ ਵੀ ਕਿਸਾਨਾਂ ਦੀਆਂ ਪ੍ਰਧਾਨ ਮੰਤਰੀ ਯੋਜਨਾਵਾਂ ਤਹਿਤ ਆਈਡੀਆ ਨਹੀਂ ਬਣੀਆਂ ਹੋਈਆ ਉਹ ਆਪਣੀ ਆਈਡੀ ਬਣਾ ਲੈਣ ਤਾਂ ਜੋ ਅਗਲੀ ਕਿਸ਼ਤ ਖਾਤਿਆਂ ਵਿੱਚ ਫਿਰ ਹੀ ਆਏਗੀ । ਇਸ ਮੌਕੇ ਸਕੱਤਰ ਬਲੌਰ ਸਿੰਘ, ਗਗਨਦੀਪ ਸ਼ਰਮਾ ਹਾਜ਼ਰ ਸਨ।

  • Related Posts

    ਮੈਂਬਰ ਪਾਰਲੀਮੈਂਟ ਮੀਤ ਹੇਅਰ ਵੱਲੋਂ ਬਰਨਾਲਾ ਤੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ LED ਸਕ੍ਰੀਨ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    Spread the love

    Spread the loveਬਰਨਾਲਾ : 07.07.2026 — ਬਲਵੰਤ ਸਿੰਘ ਸਿੱਧੂ ਬਰਨਾਲਾ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਬਾਣੀ ਅਤੇ ਮਹਾਨ ਉਪਦੇਸ਼ਾਂ ਨੂੰ ਘਰ-ਘਰ ਤੱਕ…

    ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਕੀਤੀ ਮੀਟਿੰਗ ,   

    Spread the love

    Spread the love ਤਪਾ ਮੰਡੀ 07 ਜੁਲਾਈ ( ਗੋਲਡੀ ਵਿਆਸ) ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਸਰਕਾਰ ਅਤੇ ਵਪਾਰੀ ਵਰਗ ਦਰਮਿਆਨ ਇੱਕ ਮਹੱਤਵਪੂਰਨ ਮੀਟਿੰਗਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਵਿੱਚ ਵਪਾਰੀਆਂ…

    Leave a Reply

    Your email address will not be published. Required fields are marked *